ਪੜਚੋਲ ਕਰੋ

PUDA - ਵਿਜੀਲੈਂਸ ਦੀ ਇੱਕ ਹੋਰ ਕਾਰਵਾਈ, ਪੁੱਡਾ ਦਾ ਜੇ.ਈ. ਤੇ ਪ੍ਰਾਈਵੇਟ ਸੁਰੱਖਿਆ ਗਾਰਡ ਕੀਤਾ ਕਾਬੂ 

VB CAUGHT PUDA JE - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁੱਡਾ ਦੀ ਬਠਿੰਡਾ ਵਿਕਾਸ ਅਥਾਰਟੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਗੁਰਵਿੰਦਰ ਸਿੰਘ ਅਤੇ ਇੱਕ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਨੂੰ 10,000 ਰੁਪਏ ਰਿਸ਼ਵਤ

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁੱਡਾ ਦੀ ਬਠਿੰਡਾ ਵਿਕਾਸ ਅਥਾਰਟੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਗੁਰਵਿੰਦਰ ਸਿੰਘ ਅਤੇ ਇੱਕ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਵਾਸੀ ਮਾਡਲ ਟਾਊਨ ਫੇਜ਼-1, ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਹਰਚੰਦ ਸਿੰਘ ਸੂਬੇਦਾਰ ਤੋਂ ਮਾਡਲ ਟਾਊਨ ਫੇਜ਼-1 ਬਠਿੰਡਾ ਵਿਖੇ ਸਥਿਤ ਮਕਾਨ ਨੰਬਰ ਐਲ.ਆਈ.ਜੀ.-2397 ਖਰੀਦਣਾ ਚਾਹੁੰਦਾ ਸੀ, ਜਿਸਦੀ ਐਨ.ਓ.ਸੀ. ਉਸਦੇ ਨਾਮ 'ਤੇ ਜਾਰੀ ਹੋਣੀ ਸੀ ਅਤੇ ਹਰਚੰਦ ਸਿੰਘ ਨੇ ਇਸ ਵਾਸਤੇ 13 ਜੁਲਾਈ 2023 ਨੂੰ ਆਨਲਾਈਨ ਅਪਲਾਈ ਕਰ ਦਿੱਤਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਕੱਲ੍ਹ, ਮੁਲਜ਼ਮ ਜੇ.ਈ ਦੇ ਦਫ਼ਤਰ ਵਿਖੇ ਐਨ.ਓ.ਸੀ. ਜਾਰੀ ਕਰਨ ਸਬੰਧੀ ਬੇਨਤੀ ਕਰਨ ਗਿਆ ਸੀ ਅਤੇ ਉਕਤ ਜੇ.ਈ. ਨੇ ਉਸ ਤੋਂ ਆਪਣੇ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਰਾਹੀਂ 10,000 ਰੁਪਏ ਰਿਸ਼ਵਤ ਮੰਗੀ ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਜੇ.ਈ ਦਾ ਪ੍ਰਾਈਵੇਟ ਸੁਰੱਖਿਆ ਗਾਰਡ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 5000 ਰੁਪਏ ਲੈ ਚੁੱਕਾ ਸੀ, ਜਿਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਮੁਲਜ਼ਮਾਂ ਕੋਲੋਂ ਪਹਿਲੀ ਲਈ ਗਈ 5000 ਰੁਪਏ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget