ਪੜਚੋਲ ਕਰੋ

ਵਿਜੀਲੈਂਸ ਵੱਲੋਂ ਜ਼ਮੀਨ ਦੀ ਫ਼ਰਦ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਕਾਬੂ

Malerkotla News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਾਇਨਾਤ ਸੇਵਾਦਾਰ ਗਗਨਦੀਪ ਸਿੰਘ ਨੂੰ ਬਲਵਿੰਦਰ ਸਿੰਘ ਵਾਸੀ ਬਾਜ਼ੀਗਰ ਬ

Malerkotla News : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਾਇਨਾਤ ਸੇਵਾਦਾਰ ਗਗਨਦੀਪ ਸਿੰਘ ਨੂੰ ਬਲਵਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ, ਧੂਰੀ (ਸੰਗਰੂਰ) ਤੋਂ 10,000 ਰੁਪਏ ਰਿਸ਼ਵਤ (bribe) ਲੈਂਦਿਆ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੇਵਾਦਾਰ ਗਗਨਦੀਪ ਸਿੰਘ ਨੇ ਪਿੰਡ ਦਸੌਂਦਾ ਸਿੰਘ ਵਾਲਾ ਵਿਖੇ ਸਥਿਤ ਜ਼ਮੀਨ ਦੀ ਫਰਦ ਮੁਹੱਈਆ ਕਰਵਾਉਣ ਬਦਲੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਕਰਮਚਾਰੀ ਉਸ ਕੋਲੋਂ ਪਹਿਲਾਂ ਹੀ 8 ਅਗਸਤ 2023 ਨੂੰ 15000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਸੇਵਾਦਾਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ (bribe) ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮਾਮਲੇ ਵਿੱਚ ਗਗਨਦੀਪ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਾਇਨਾਤ ਸੇਵਾਦਾਰ ਗਗਨਦੀਪ ਸਿੰਘ ਨੂੰ ਬਲਵਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ, ਧੂਰੀ (ਸੰਗਰੂਰ) ਤੋਂ 10,000 ਰੁਪਏ ਰਿਸ਼ਵਤ (bribe) ਲੈਂਦਿਆ ਕਾਬੂ ਕੀਤਾ ਹੈ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Embed widget