ਪੜਚੋਲ ਕਰੋ

Barnala News : ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

Barnala News : ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ

Barnala News : ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਬਰਨਾਲਾ ( barnala )ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ( Vigilance Bureau ) ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਸਿੰਚਾਈ ਲਈ ਪਾਣੀ ਦੀ ਬਰਾਬਰ ਵੰਡ ਵਾਸਤੇ ਸਾਂਝੇ ਖੇਤੀ ਟਿਊਬਵੈੱਲ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਬਦਲੇ ਉਕਤ ਏ.ਐਸ.ਆਈ ਨੇ ਉਸ ਤੋਂ 5000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਉਕਤ ਏ.ਐਸ.ਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ

ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget