ਪੜਚੋਲ ਕਰੋ

Manpreet Singh Badal: ਮਨਪ੍ਰੀਤ ਬਾਦਲ ਖਿਲਾਫ਼ ਜਾਂਚ ਆਖਰੀ ਪੜਾਅ 'ਤੇ, ਕਿਸੇ ਵੇਲੇ ਵੀ ਵਿਜੀਲੈਂਸ ਕਰ ਸਕਦੀ ਇਹ ਕਾਰਵਾਈ ! ਰਿਸ਼ਤੇਦਾਰ ਦਾ ਵੀ ਆ ਸਕਦਾ ਨਾਮ

Vigilance against Manpreet Singh Badal - ਸੂਤਰਾਂ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਵਿਦੇਸ਼ ਵਿੱਚ ਹਨ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ ਦਾ ਨਜਦੀਕੀ ਰਿਸ਼ਤੇਦਾਰ ਵੀ ਦੇਸ਼ ਤੋਂ ਬਾਹਰ ਹਨ। ਇਸ ਪਿੱਛੋਂ ਵਿਜੀਲੈਂਸ ਦੇ ਹੱਥ ਕੁਝ ਅਹਿਮ ਤੱਥ ਲੱਗ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਬੀਜੇਪੀ ਲੀਡਰ ਮਨਪ੍ਰੀਤ ਸਿੰਘ ਬਾਦਲ ਦੀਆਂ ਆਉਣ ਵਾਲੇ ਸਮੇਂ ਵਿੱਚ ਮੁਸ਼ਕਲਾਂ ਵੱਧ ਸਕਦੀਆਂ ਹਨ। ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਸ਼ੁਰੂ ਕੀਤੀ ਜਾਂਚ ਲਗਭਗ ਪੂਰੀ ਕਰ ਲਈ ਹੈ। ਵਿਜੀਲੈਂਸ ਹੁਣ ਇਸ ਪੜਤਾਲ ਨੂੰ ਅੰਤਿਮ ਛੋਹਾਂ ਦੇ ਰਹੀ ਹੈ ਅਤੇ ਆਪਣੀ ਇਸ ਜਾਂਚ ਨੂੰ ਕਾਨੂੰਨੀ ਰੂਪ ਤਿਆਰ ਕਰਨ ਵਿੱਚ ਜੁੱਟ ਗਈ ਹੈ। 

ਸੂਤਰਾਂ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਵਿਦੇਸ਼ ਵਿੱਚ ਹਨ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਬਾਦਲ ਦਾ ਨਜਦੀਕੀ ਰਿਸ਼ਤੇਦਾਰ ਵੀ ਦੇਸ਼ ਤੋਂ ਬਾਹਰ ਹਨ। ਇਸ ਪਿੱਛੋਂ ਵਿਜੀਲੈਂਸ ਦੇ ਹੱਥ ਕੁਝ ਅਹਿਮ ਤੱਥ ਲੱਗ ਗਏ ਹਨ। ਇਹਨਾਂ ਤਕਨੀਕੀ ਨੁਕਤਿਆਂ ਨੂੰ ਆਪਣੀ ਪੜਤਾਲ ਵਿੱਚ ਵਿਜੀਲੈਂਸ ਨੇ ਸ਼ਾਮਲ ਕਰ ਲਿਆ ਹੈ। ਵਿਜੀਲੈਂਸ ਮਨਪ੍ਰੀਤ ਸਿੰਘ ਬਾਦਲ ਤੋਂ ਪੁੱਛਗਿੱਛ ਵੀ ਕਰ ਚੁੱਕੀ ਹੈ। 

ਵਿਜੀਲੈਂਸ ਦੀ ਜਾਂਚ 'ਚ ਬਠਿੰਡਾ ਵਿਕਾਸ ਅਥਾਰਿਟੀ ਦੇ ਸੀਨੀਅਰ ਅਧਿਕਾਰੀ ਵੀ ਨਿਸ਼ਾਨੇ `ਤੇ ਆ ਗਏ ਹਨ ਜਿਨ੍ਹਾਂ ਨੇ ਸਾਬਕਾ ਮੰਤਰੀ ਨੂੰ ਅਸਿੱਧੇ ਤਰੀਕੇ ਨਾਲ 1560 ਵਰਗ ਗਜ਼ ਦੇ 2 ਪਲਾਂਟ ਦੇਣ ਵਿਚ ਭੂਮਿਕਾ ਨਿਭਾਈ ਹੈ। ਮਨਪ੍ਰੀਤ ਬਾਦਲ ਨੇ ਕਾਂਗਰਸ ਸਰਕਾਰ ਦੌਰਾਨ ਬਠਿੰਡਾ ਦੇ ਅਰਬਨ ਅਸਟੇਟ ਵਿਚ ਦੋ ਰਿਹਾਇਸ਼ੀ ਪਲਾਟ ਰਾਜੀਵ ਕੁਮਾਰ ਅਤੇ ਵਿਕਾਸ ਕੁਮਾਰ ਤੋਂ ਖ਼ਰੀਦੇ ਸਨ।

ਬਠਿੰਡਾ ਵਿਕਾਸ ਅਥਾਰਿਟੀ ਤੋਂ ਪਲਾਟ ਖ਼ਰੀਦਣ ਲਈ ਵਿਕਾਸ ਤੇ ਰਾਜੀਵ ਨੇ 27 ਸਤੰਬਰ 2021 ਨੂੰ ਆਨਲਾਈਨ ਬੋਲੀ ਦਿੱਤੀ ਸੀ। ਬੋਲੀ ਵਿਚ ਅਮਨਦੀਪ ਨਾਂ ਦੇ ਤੀਜੇ ਵਿਅਕਤੀ ਨੇ ਵੀ ਸ਼ਮੂਲੀਅਤ ਕੀਤੀ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬੋਲੀਕਾਰਾਂ ਨੇ ਇੱਕ ਕੰਪਿਊਟਰ ਤੋਂ ਬੋਲੀ ਦਿੱਤੀ। 

ਰਾਜੀਵ ਤੇ ਵਿਕਾਸ ਦੇ ਬੋਲੀ ਵਿਚ ਸ਼ਮੂਲੀਅਤ ਲਈ ਐਡਵਾਂਸ ਰਾਸ਼ੀ ਦੇ ਚਲਾਨ ਵੀ ਇੱਕੋ ਸੀਰੀਅਲ ਨੰਬਰ ਵਾਲੇ ਸਨ। ਦੋਵਾਂ ਦੇ ਅਸ਼ਟਾਮ ਇੱਕੋ ਸੀਰੀਅਲ ਨੰਬਰ ਵਾਲੇ ਤੇ ਦੋਵਾਂ ਦੇ ਗਵਾਹ ਵੀ ਇਕੋ ਹੀ ਸਨ।

ਮਨਪ੍ਰੀਤ ਸਿੰਘ ਬਾਦਲ ਕਾਂਗਰਸ ਦੀ ਸਰਕਾਰ ਵਿੱਚ ਵਿੱਤ ਮੰਤਰੀ ਰਹਿ ਚੁੱਕੇ ਹਨ। ਮਨਪ੍ਰੀਤ ਸਿੰਘ ਨੇ ਸਭ ਤੋਂ ਪਹਿਲਾਂ ਅਕਾਲੀ ਦਲ ਨਾਲੋਂ ਵੱਖ ਹੋ ਕੇ ਆਪਣੀ PPP ਪਾਰਟੀ ਬਣਾਈ ਸੀ। ਜਿਸ ਤੋਂ ਬਾਅਦ ਮਨਪ੍ਰੀਤ ਬਾਦਲ ਕਾਂਗਰਸ ਵਿੱਚ ਆ ਗਏ ਸਨ। ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਫਿਰ ਮਨਪ੍ਰੀਤ ਬਾਦਲ ਨੇ ਕਾਂਗਰਸ ਨੂੰ ਵੀ ਅਲਵਿਦਾ ਆਖ ਦਿੱਤਾ ਸੀ ਅਤੇ ਬੀਜੇਪੀ ਦਾ ਪੱਲਾ ਫੜ੍ਹ ਲਿਆ ਸੀ। 

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget