ਪੜਚੋਲ ਕਰੋ

Vigilance: ਭਾਜਪਾ ਤੋਂ ਕਾਂਗਰਸ 'ਚ ਆਏ ਸਾਬਕਾ ਮੰਤਰੀ ਵਿਜੀਲੈਂਸ ਦੀ ਰਡਾਰ 'ਤੇ, 2 ਘੰਟੇ ਹੋਈ ਪੁੱਛਗਿੱਛ

Vigilance Action: ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਦਸਤਾਵੇਜ਼ ਮੰਗੇ ਗਏ ਸਨ, ਉਹ ਵਿਜੀਲੈਂਸ ਨੂੰ ਦੇ ਦਿੱਤੇ ਗਏ ਹਨ, ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦੇ ਦਿੱਤੇ ਗਏ ਹਨ, ਉਸ ਦੇ ਖਿਲਾਫ ਆਈਆਂ ਗੁੰਮਸ਼ੁਦਾ ਚਿੱਠੀਆਂ ਦੀ ਪਛਾਣ ਕਰ ਲਈ ਗਈ

ਬਠਿੰਡਾ: ਭਾਜਪਾ ਤੋਂ ਵਾਪਸ ਕਾਂਗਰਸ ਵਿੱਚ ਆਏ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਇੱਕ ਵਾਰ ਮੁੜ ਵਿਜੀਲੈਂਸ ਦੀ ਰਡਾਰ 'ਤੇ ਆ ਗਏ ਹਨ। ਗੁਰਪ੍ਰੀਤ ਸਿੰਘ ਕਾਂਗੜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਇੱਕ ਵਾਰ ਫਿਰ ਬਠਿੰਡਾ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ।  ਕਾਂਗੜ ਹਾਲ ਹੀ ਵਿੱਚ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ। 

ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਜੋ ਦਸਤਾਵੇਜ਼ ਮੰਗੇ ਗਏ ਸਨ, ਉਹ ਵਿਜੀਲੈਂਸ ਨੂੰ ਦੇ ਦਿੱਤੇ ਗਏ ਹਨ, ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦੇ ਦਿੱਤੇ ਗਏ ਹਨ, ਉਸ ਦੇ ਖਿਲਾਫ ਆਈਆਂ ਗੁੰਮਸ਼ੁਦਾ ਚਿੱਠੀਆਂ ਦੀ ਪਛਾਣ ਕਰ ਲਈ ਗਈ ਹੈ। ਗੁਰਪ੍ਰੀਤ ਕਾਂਗੜ ਤੋਂ ਇਲਾਵਾ ਭਾਜਪਾ ਤੋਂ ਕਾਂਗਰਸ 'ਚ ਵਾਪਸ ਆਏ ਸਾਬਕਾ ਮੰਤਰੀ ਡਾ. ਬਲਬੀਰ ਸਿੱਧੂ ਵੀ ਵਿਜੀਲੈਂਸ ਦੀ ਰਡਾਰ 'ਤੇ ਹਨ। ਇਹਨਾਂ ਦੇ ਖਿਲਾਫ਼ ਵੀ ਜਾਂਚ ਚੱਲ ਰਹੀ ਹੈ। 

DA probe: Former Punjab minister Kangar seeks 10 days to appear before VB - Hindustan Times

ਇਸ ਦੌਰਾਨ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਮੈਂ ਐਸਵਾਈਐਲ ਮੁੱਦੇ ਦੇ ਮੱਦੇਨਜ਼ਰ ਮੁੜ ਕਾਂਗਰਸ ਵਿੱਚ ਸ਼ਾਮਲ ਹੋਇਆ ਹਾਂ।  ਭਾਜਪਾ ਵਿੱਚ ਸ਼ਾਮਲ ਹੋਣਾ ਮੇਰੀ ਸਭ ਤੋਂ ਵੱਡੀ ਗਲਤੀ ਹੈ। ਜਿਸ ਕਾਰਨ ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ 'ਚ ਸ਼ਾਮਲ ਹੋਣ ਸਮੇਂ ਉਨ੍ਹਾਂ ਨੂੰ ਜਿਸ ਤਰ੍ਹਾਂ ਦੀ ਉਮੀਦ ਸੀ, ਉਸ ਤਰ੍ਹਾਂ ਦਾ ਕੁਝ ਨਜ਼ਰ ਨਹੀਂ ਆਇਆ ਅਤੇ ਆਉਣ ਵਾਲੇ ਦਿਨਾਂ 'ਚ ਕਈ ਆਗੂ ਕਾਂਗਰਸ 'ਚ ਸ਼ਾਮਲ ਹੋ ਜਾਣਗੇ।


13 ਅਕਤੂਬਰ ਨੂੰ ਚਾਰ ਸਾਬਕਾ ਮੰਤਰੀਆਂ ਸਮੇਤ ਨੌਂ ਆਗੂ ਸ਼ੁੱਕਰਵਾਰ ਨੂੰ ਕਾਂਗਰਸ 'ਚ ਵਾਪਸ ਪਰਤੇ ਸਨ। ਇਨ੍ਹਾਂ ਵਿੱਚ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਵੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ, ਹੰਸਰਾਜ ਜੋਸਨ ਸਮੇਤ ਕਮਲਜੀਤ ਸਿੰਘ ਢਿੱਲੋਂ ਅਤੇ ਕਰਨਵੀਰ ਢਿੱਲੋਂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸ਼ਾਮਲ ਸੀ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget