ਪੜਚੋਲ ਕਰੋ

Gunman - ਮਨਪ੍ਰੀਤ ਬਾਦਲ ਸੰਕਟ 'ਚ ? ਹੁਣ ਗੰਨਮੈਨ ਆਵੇਗਾ ਅੜਿੱਕੇ, ਜਾਇਦਾਦ ਦੀ ਭਾਲ ਸ਼ੁਰੂ

Manpreet Badal's gunman - ਮਨਪ੍ਰੀਤ ਬਾਦਲ ਦੇ ਗੰਨਮੈਨ ਦੀ ਸੰਪਤੀ ਦੇ ਵੇਰਵੇ ਵਿਜੀਲੈਂਸ ਨੇ ਇਕੱਠੇ ਕਰਨੇ ਸ਼ੁਰੂ ਕੀਤੇ ਹਨ। ਵਿਜੀਲੈਂਸ ਨੇ ਇਸ 12 ਸਾਲ ਪੁਰਾਣੇ ਗੰਨਮੈਨ ਦੀ ਵਪਾਰਕ, ਰਿਹਾਇਸ਼ੀ ਅਤੇ ਖੇਤੀ ਵਾਲੀ ਜਾਇਦਾਦ ਦਾ ਰਿਕਾਰਡ ਖੰਗਾਲਣਾ

Vigilance - ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਵਿਜੀਲੈਂਸ ਰੇਂਜ ਬਠਿੰਡਾ ਨੇ ਮਨਪ੍ਰੀਤ ਬਾਦਲ ਖਿਲਾਫ਼ ਸ਼ੁਰੂ ਕੀਤੀ ਜਾਂਚ ਹੁਣ ਮਨਪ੍ਰੀਤ ਦੇ ਕਰੀਬੀਆਂ ਤੱਕ ਪਹੁੰਚਾ ਦਿੱਤੀ ਹੈ। ਜਿਸ ਦੇ ਤਹਿਤ ਵਿਜੀਲੈਂਸ ਨੇ ਮਨਪ੍ਰੀਤ ਦੇ ਪੁਰਾਣੇ ਗੰਨਮੈਨ ਖ਼ਿਲਾਫ਼ ਘੇਰਾਬੰਦੀ ਕੀਤੀ ਹੈ।

ਮਨਪ੍ਰੀਤ ਬਾਦਲ ਦੇ ਗੰਨਮੈਨ ਦੀ ਸੰਪਤੀ ਦੇ ਵੇਰਵੇ ਵਿਜੀਲੈਂਸ ਨੇ ਇਕੱਠੇ ਕਰਨੇ ਸ਼ੁਰੂ ਕੀਤੇ ਹਨ। ਵਿਜੀਲੈਂਸ ਨੇ ਇਸ 12 ਸਾਲ ਪੁਰਾਣੇ ਗੰਨਮੈਨ ਦੀ ਵਪਾਰਕ, ਰਿਹਾਇਸ਼ੀ ਅਤੇ ਖੇਤੀ ਵਾਲੀ ਜਾਇਦਾਦ ਦਾ ਰਿਕਾਰਡ ਖੰਗਾਲਣਾ ਸ਼ੁਰੂ ਕੀਤਾ ਹੈ। ਬਠਿੰਡਾ ਰੇਂਜ ਨੇ ਦੋ ਪੜਤਾਲਾਂ ਵਿੱਢੀਆਂ ਹੋਈਆਂ ਹਨ। ਜਿਨ੍ਹਾਂ ਵਿੱਚੋਂ ਇੱਕ ਪੜਤਾਲ ਸਾਬਕਾ ਵਿੱਤ ਮੰਤਰੀ ਬਾਦਲ ਵੱਲੋਂ ਖ਼ਰੀਦੇ ਦੇ ਰਿਹਾਇਸ਼ੀ ਪਲਾਟਾਂ ਨਾਲ ਸਬੰਧਤ ਹੈ।

ਮਨਪ੍ਰੀਤ ਬਾਦਲ ਨੇ ਅਰਬ ਅਸਟੇਟ ਬਠਿੰਡਾ ਵਿਚ 2 ਰਿਹਾਇਸ਼ੀ ਪਲਾਟ ਖ਼ਰੀਦੇ ਸਨ ਜਿਨ੍ਹਾਂ ਦੀ ਖ਼ਰੀਦ ਫ਼ਰੋਖ਼ਤ 'ਤੇ ਵਿਜੀਲੈਂਸ ਨੇ ਸ਼ੱਕ ਖੜ੍ਹੇ ਕੀਤੇ ਹਨ। ਵਿਕਾਸ ਅਥਾਰਿਟੀ ਬਠਿੰਡਾ ਵਿਕਾਸ (ਬੀਡੀਏ) ਨੇ 2018 ਵਿਚ ਬਿਨਾ ਨਕਸ਼ਾ ਅਪਲੋਡ ਕੀਤੇ ਪੰਜ ਪਲਾਟਾਂ ਦੀ ਬਲੀ ਕਰਾਈ ਸੀ ਜਿਸ ਵਿਚ ਕੋਈ ਬੋਲੀਕਾਰ ਨਹੀਂ ਆਇਆ ਸੀ।

 ਮੁੜ 17 ਸਤੰਬਰ 20121 ਨੂੰ ਤਿੰਨ ਪਲਾਂਟਾਂ ਦੀ ਆਨਲਾਈਨ ਬੋਲੀ ਖੋਲ੍ਹੀ ਗਈ ਜੋ ਕਿ 27 ਸਤੰਬਰ ਤੱਕ ਚੱਲਣੀ ਸੀ। ਦੇ ਰਿਹਾਇਸ਼ੀ ਪਲਾਟਾਂ ਜਿਨ੍ਹਾਂ ਦਾ ਰਕਬਾ ਹਜ਼ਾਰ ਗਜ਼ ਅਤੇ 500 ਗਜ਼ ਸੀ, ਦੀ ਆਨਲਾਈਨ ਬੋਲੀ ਵਿਚ ਤਿੰਨ ਵਿਅਕਤੀਆਂ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਨੇ ਹਿੱਸਾ ਲਿਆ। 

ਵਿਜੀਲੈਂਸ ਅਨੁਸਾਰ ਅਮਨਦੀਪ ਕਿਸੇ ਸ਼ਰਾਬ ਦੇ ਠੇਕੇ 'ਤੇ ਕੰਮ ਕਰਦਾ ਹੈ, ਨੇ ਦੋਵੇਂ ਪਲਾਟਾਂ ਦੀ ਬੋਲੀ ਵਿਚ ਹਿੱਸਾ ਲਿਆ। ਜਦੋਂ ਵਿਜੀਲੈਂਸ ਨੇ ਬੀਡੀਏ ਦੇ ਸਰਵਰ ਦੇ ਆਈਪੀ ਐਡਰਸਾ ਦੀ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਤਿੰਨ ਬੋਲੀਕਾਰਾਂ ਨੇ ਇੱਕ ਕੰਪਿਊਟਰ ਤੋਂ ਬਲੀ ਦਿੱਤੀ ਹੋਈ ਸੀ। 

ਵਿਜੀਲੈਂਸ ਨੇ ਪਾਇਆ ਕਿ ਇਹ ਬੋਲੀ ਪੂਲ ਕਰਕੇ ਦਿੱਤੀ ਗਈ। ਬੋਲੀ 'ਤੇ ਪਲਾਟ ਮਿਲਣ ਮਗਰੋਂ ਰਾਜੀਵ ਕੁਮਾਰ 'ਤੇ ਵਿਕਾਸ ਕੁਮਾਰ ਨੇ ਸਾਬਕਾ ਵਿੱਤ ਮੰਤਰੀ ਨਾਲ 30 ਸਤੰਬਰ ਨੂੰ ਦੋਵੇਂ ਪਲਾਟ ਵੇਚਣ ਦਾ ਐਗਰੀਮੈਂਟ ਵੀ ਕਰ ਲਿਆ ਅਤੇ ਬਦਲੇ ਵਿਚ ਸਾਬਕਾ ਮੰਤਰੀ ਨੇ ਕਰੀਬ ਇੱਕ ਕਰੋੜ ਦੀ ਅਦਾਇਗੀ ਵੀ ਦੋਵਾਂ ਦੇ ਖਾਤਿਆਂ ਵਿੱਚ ਕਰ ਦਿੱਤੀ।

ਵਿਜੀਲੈਂਸ ਅਨੁਸਾਰ ਰਾਜੀਵ ਤੇ ਵਿਕਾਸ ਨੇ 5 ਅਕਤੂਬਰ 2021 ਨੂੰ ਬੀਡੀਏ ਕੋਲ ਮੁੱਢਲੀ ਕਿਸ਼ਤ ਵਜੋਂ 25 ਫ਼ੀਸਦੀ ਰਾਸ਼ੀ ਵੀ ਭਰ ਦਿੱਤੀ। ਵਿਜੀਲੈਂਸ ਨੇ ਸੁਆਲ ਖੜ੍ਹਾ ਕੀਤਾ ਹੈ ਕਿ ਰਾਜੀਵ ਅਤੇ ਵਿਕਾਸ ਨੇ ਮੁੱਢਲੀ

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget