ਪੜਚੋਲ ਕਰੋ

Vikas Kranti Rally: ਚੋਣਾਂ ਤੋਂ ਪਹਿਲਾਂ ਸੰਗਰੂਰ 'ਚ ਅੱਜ ਭਗਵੰਤ ਮਾਨ ਦੀ ਵਿਕਾਸ ਕ੍ਰਾਂਤੀ, 896 ਕਰੋੜ ਦੇ ਪ੍ਰੋਜੈਕਟਾਂ ਨੂੰ ਦੇਣਗੇ ਹਰੀ ਝੰਡੀ

Vikas Kranti Rally: ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਚੀਮਾ ਵਿੱਚ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ 869 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੇ ਹਨ। ਇਹ ਪ੍ਰੋਜੈਕਟ ਸੰਗਰੂਰ ਦੇ ਲੋਕਾਂ ਲਈ ਹੈ। 

Vikas Kranti Rally: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ 'ਤੇ ਹਨ। ਬੀਤੇ ਵੀਰਵਾਰ ਨੂੰ ਹੀ ਉਨ੍ਹਾਂ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਸ ਦੇ ਨਾਲ ਹੀ ਅੱਜ ਉਹ ਸੰਗਰੂਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨ ਜਾ ਰਹੇ ਹਨ। 

ਜਿਸ ਵਿੱਚ ਉਹ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਗੇ। ਇਸ ਤੋਂ ਪਹਿਲਾਂ ਉਹ 1 ਵਜੇ ਦੇ ਕਰੀਬ ਪਿੰਡ ਚੀਮਾ ਵਿਖੇ ਪੁੱਜਣਗੇ। ਜਿੱਥੇ ਉਹ ਸਰਕਾਰੀ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਚੀਮਾ ਵਿੱਚ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ 869 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੇ ਹਨ। ਇਹ ਪ੍ਰੋਜੈਕਟ ਸੰਗਰੂਰ ਦੇ ਲੋਕਾਂ ਲਈ ਹੈ। 

ਜਿਸ ਵਿੱਚ ਸਕੂਲ, ਸੜਕਾਂ ਆਦਿ ਵਰਗੇ ਪ੍ਰੋਜੈਕਟ ਸ਼ਾਮਲ ਹਨ। ਮੁੱਖ ਮੰਤਰੀ ਇਸ ਦੌਰਾਨ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣਗੇ। ਇਸ ਰੈਲੀ ਦੌਰਾਨ ਭਗਵੰਤ ਮਾਨ ਹੁਣੇ ਜਿਹੇ ਬਜਟ ਸੈਸ਼ਨ ਦੌਰਾਨ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਦਾ ਜਵਾਬ ਦੇ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਸੰਗਰੂਰ 'ਚ ਜ਼ਿਆਦਾ ਸਮਾਂ ਬਤੀਤ ਕਰ ਰਹੇ ਹਨ। ਸੀਐਮ ਮਾਨ ਵੀਰਵਾਰ ਨੂੰ ਵੀ ਸੰਗਰੂਰ ਵਿੱਚ ਸਨ। 

ਇਸ ਦੌਰਾਨ ਉਨ੍ਹਾਂ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ ਪਰ ਉਨ੍ਹਾਂ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਨਹੀਂ ਸਾਧਿਆ। ਨੌਜਵਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਸੁਨੇਹਾ ਦੇ ਕੇ ਹੀ ਛੱਡਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget