ਪੜਚੋਲ ਕਰੋ

Sangrur News: ਘੱਗਰ ਦਰਿਆ ਦੀ ਮੁਰੰਮਤ ਲਈ ਆਇਆ ਪੈਸਾ ਕਿੱਧਰ ਗਿਆ? ਮਾਮਲੇ ਦੀ ਜਾਂਚ ਕਰ ਸੱਚ ਲਿਆਂਦਾ ਜਾਏ ਸਾਹਮਣੇ: ਪਰਮਿੰਦਰ ਢੀਂਡਸਾ

ਪਰਮਿੰਦਰ ਢੀਂਡਸਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਉਣ ਸਬੰਧੀ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ...

Sangrur News: ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਲੀਡਰ ਪਰਮਿੰਦਰ ਸਿੰਘ ਢੀਂਡਸਾ ਅੱਜ ਬਰਨਾਲਾ ਪਹੁੰਚੇ। ਪਰਮਿੰਦਰ ਢੀਂਡਸਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਉਣ ਸਬੰਧੀ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਨੂੰ ਲੈ ਕੇ ਪੰਜਾਬ ਸਰਕਾਰ ਉੱਪਰ ਜੰਮ ਕੇ ਹਮਲੇ ਕੀਤੇ। 

ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਲੋਕ ਬੇਸਹਾਰਾ ਹੋ ਕੇ ਰਹਿ ਗਏ। ਮੁੱਖ ਮੰਤਰੀ ਜਾਂ ਕਿਸੇ ਮੰਤਰੀ ਨੇ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਘੱਗਰ ਦਰਿਆ ਕਾਰਨ ਜਿੰਨਾ ਇਸ ਵਾਰ ਨੁਕਸਾਨ ਹੋਇਆ ਹੈ, ਉਹ ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੀ ਮੁਰੰਮਤ ਲਈ ਜੋ ਪੈਸਾ ਆਇਆ ਸੀ, ਉਹ ਪੂਰੀ ਤਰ੍ਹਾਂ ਖੁਰਦ-ਬੁਰਦ ਕਰ ਦਿੱਤਾ ਗਿਆ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਜੋ ਵੀ ਇਸ ਲਈ ਜ਼ਿੰਮੇਵਾਰ ਹੈ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਉੱਥੇ ਹੀ ਉਨ੍ਹਾਂ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਲਗਾਤਾਰ ਹੋ ਰਹੀਆਂ ਮੌਤਾਂ ਦੇ ਮੁੱਦੇ 'ਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਹਰ ਘਰ ਵਿੱਚ ਨਸ਼ੇ ਵਿਕ ਰਹੇ ਹਨ। ਨਸ਼ਿਆਂ ਦਾ ਜਾਲ ਇਸ ਕਦਰ ਫੈਲ ਚੁੱਕੇ ਹੈ ਕਿ ਪੰਜਾਬ 'ਚ ਕਿਧਰੋਂ ਵੀ ਨਸ਼ਾ ਖਰੀਦਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰ ਬਿਨਾਂ ਕਿਸੇ ਡਰ ਤੋਂ ਨਸ਼ੇ ਵੇਚ ਰਹੇ ਹਨ ਤੇ ਜੇਕਰ ਕੋਈ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਨਸ਼ਾ ਵੇਚਣ ਵਾਲੇ ਇਨ੍ਹਾਂ ਲੋਕਾਂ ਨੂੰ ਗੋਲੀ ਮਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਸਰਕਾਰ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ 'ਚ ਭੁਗਤਣਾ ਪਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Asaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget