ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕੌਣ ਮੰਨਦਾ ਸਰਕਾਰੀ ਹੁਕਮ! ਪਾਬੰਦੀ ਦੇ ਬਾਵਜੂਦ ਪਲਾਸਟਿਕ ਦੇ ਲਿਫਾਫਿਆਂ ਦਾ ਬੋਲਬਾਲਾ, ਗੁਜਰਾਤ ਤੋਂ ਹੋ ਰਹੀ ਸਪਲਾਈ

ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਪਲਾਸਟਿਕ ਦੇ ਲਿਫਾਫਿਆਂ ਉੱਪਰ ਲਾਈ ਪਾਬੰਦੀ ਦੀ ਕੋਈ ਪ੍ਰਵਾਹ ਨਹੀਂ ਕਰ ਰਿਹਾ। ਬਾਜ਼ਾਰਾਂ ਵਿੱਚ ਸ਼ਰੇਆਮ ਪਲਾਸਟਿਕ ਦੇ ਲਿਫਾਫਿਆਂ ਵਿੱਚ ਸਾਮਾਨ ਵਿਕ ਰਿਹਾ ਹੈ।

Sangrur News:  ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਪਲਾਸਟਿਕ ਦੇ ਲਿਫਾਫਿਆਂ ਉੱਪਰ ਲਾਈ ਪਾਬੰਦੀ ਦੀ ਕੋਈ ਪ੍ਰਵਾਹ ਨਹੀਂ ਕਰ ਰਿਹਾ। ਬਾਜ਼ਾਰਾਂ ਵਿੱਚ ਸ਼ਰੇਆਮ ਪਲਾਸਟਿਕ ਦੇ ਲਿਫਾਫਿਆਂ ਵਿੱਚ ਸਾਮਾਨ ਵਿਕ ਰਿਹਾ ਹੈ। ਹੁਣ ਸੰਗਰੂਰ ਵਿੱਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 2975 ਕਿਲੋ ਪਲਾਸਟਿਕ ਦੇ ਲਿਫ਼ਾਫੇ (ਕੈਰੀ ਬੈਗ) ਮਿਲੇ ਹਨ। ਇਹ ਲਿਫਾਫੇ ਗੁਜਰਾਤ ਤੋਂ ਲਿਆਂਦੇ ਗਏ ਸੀ।


ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਸਖ਼ਤ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਇੱਕ ਗੁਦਾਮ ਵਿੱਚੋਂ ਕਰੀਬ 3 ਟਨ ਪਾਬੰਦੀ ਵਾਲੇ ਪਲਾਸਟਿਕ ਲਿਫਾਫੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਟੀਮ ਵੱਲੋਂ ਸਾਂਝੇ ਤੌਰ ’ਤੇ ਅਮਲ ਵਿੱਚ ਲਿਆਂਦੀ ਗਈ ਹੈ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸੰਗਰੂਰ ਸਥਿਤ ਰੀਜਨਲ ਦਫ਼ਤਰ ਦੇ ਐਸਡੀਓ-ਕਮ-ਸਹਾਇਕ ਵਾਤਾਵਰਣ ਇੰਜਨੀਅਰ ਵਿਪਨ ਕੁਮਾਰ ਨੇ ਦੱਸਿਆ ਕਿ ਟੀਮ ਵੱਲੋਂ ਸੁਨਾਮ ਵਿੱਚ ਪਟਿਆਲਾ ਰੋਡ ਸਥਿਤ ਇੱਕ ਗੁਦਾਮ ਵਿੱਚ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਸੂਰਜ ਇੰਟਰਪ੍ਰਾਈਜ਼ਿਜ਼ ਵੱਲੋਂ ਅਣਅਧਿਕਾਰਤ ਤੌਰ ’ਤੇ ਭੰਡਾਰ ਕੀਤੇ 25 ਕਿਲੋ ਪ੍ਰਤੀ ਗੱਟੇ ਦੇ ਭਾਰ ਵਾਲੇ 119 ਗੱਟਿਆਂ ਵਿੱਚ 2975 ਕਿਲੋ ਪਲਾਸਟਿਕ ਲਿਫ਼ਾਫੇ (ਕੈਰੀ ਬੈਗ) ਪਾਏ ਗਏ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਨਿਯਮਾਂ ਮੁਤਾਬਕ ਜ਼ਬਤ ਕਰ ਲਿਆ ਗਿਆ ਹੈ ਤੇ ਸਬੰਧਤ ਵਿਅਕਤੀ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਪ੍ਰਕਿਰਿਆ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਸਬੰਧਤ ਵਿਅਕਤੀ ਵੱਲੋਂ ਗੁਜਰਾਤ ਤੋਂ ਇਹ ਕੈਰੀ ਬੈਗ ਲਿਆਂਦੇ ਗਏ ਸਨ ਜੋ ਇੱਥੇ ਇਸ ਗੁਦਾਮ ਵਿੱਚ ਭੰਡਾਰ ਕਰਕੇ ਰੱਖਣ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਸਪਲਾਈ ਕੀਤੇ ਜਾਣੇ ਸਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

Singer ਬਣਨ ਲਈ ਬੜੇ ਪਾਪੜ ਵੇਲੇ, ਨੋਜਵਾਨ ਗਾਇਕ ਦੀ ਕਹਾਣੀ | Hardeep Khan |Punjabi Song 2023|ਗਾਇਕ ਹਰਦੀਪ ਖਾਨ ਦੇ ਨਾਗਣੀ ਵਾਲੇ ਗੀਤ ਨੂੰ ਲੋਕ ਕਰਦੇ ਜਿਆਦਾ ਪਸੰਦਰੈਸਟੋਰੈਂਟ 'ਚ ਹੋਇਆ ਧਮਾਕਾ, ਲੱਗੀ ਭਿਆਨਕ ਅੱਗ |Bathinda|ਬਠਿੰਡਾ 'ਚ ਪ੍ਰਸ਼ਾਸਨ ਅਤੇ ਕਿਸਾਨਾਂ 'ਚ ਤਣਾਅ ਦੀ ਸਿਥਤੀ ਤੋਂ ਬਾਅਦ ਹੁਣ ਕੀ ਹਾਲਾਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget