ਪੜਚੋਲ ਕਰੋ

Sangrur news: ਚੋਰੀ ਦਾ ਸਮਾਨ ਵੰਡਣ ਨੂੰ ਲੈ ਕੇ ਚੋਰਾਂ ਵਿਚਕਾਰ ਹੋਇਆ ਵਿਵਾਦ, ਇੱਕ ਦੀ ਹੋਈ ਮੌਤ, ਕੀ ਹੈ ਪੂਰਾ ਮਾਮਲਾ

Sangrur news: ਪਿੰਡ ਰਾਮਨਗਰ ਸੰਨਾ ਵਿੱਚ ਚੋਰੀ ਦਾ ਸਮਾਨ ਵੰਡਣ ਨੂੰ ਲੈ ਕੇ ਚੋਰਾਂ ਵਲੋਂ ਆਪਣੇ ਹੀ ਦੋਸਤ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Sangrur news: ਪੰਜਾਬ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ ਹਨ। ਉੱਥੇ ਹੀ ਸੰਗਰੂਰ ਦੇ ਪਿੰਡ ਰਾਮਨਗਰ ਸੰਨਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ 3 ਚੋਰਾਂ ਵਿਚਕਾਰ ਚੋਰੀ ਦਾ ਸਮਾਨ ਵੰਡਣ ਨੂੰ ਲੈ ਕੇ ਹੋਏ ਵਿਵਾਦ ਕਰਕੇ ਉਨ੍ਹਾਂ ਨੇ ਆਪਣੇ ਹੀ ਸਾਥੀ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਿਕ ਇਹ ਤਿੰਨ ਦੋਸਤ ਸਤਨਾਮ ਸਿੰਘ, ਸੁਖਚੈਨ ਸਿੰਘ ਅਤੇ ਸਵਰਨ ਸਿੰਘ ਪਿੰਡ ਰਾਮਨਗਰ ਸੰਨਾ ਦੇ ਰਹਿਣ ਵਾਲੇ ਹਨ।

ਕਿਵੇਂ ਤਿੰਨਾਂ ਦੋਸਤਾਂ ਵਿਚਕਾਰ ਹੋਇਆ ਵਿਵਾਦ

ਸੰਗਰੂਰ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਤਿੰਨੇ ਦੋਸਤ ਪਹਿਲਾਂ ਪਿੰਡ ਰਾਮਨਗਰ ਸੰਨਾ ਵਿੱਚ ਇੱਕ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿੱਥੋਂ ਉਹ ਇੱਕ ਐਲਈਡੀ ਅਤੇ ਕੁਝ ਸਮਾਨ ਚੋਰੀ ਕਰਦੇ ਹਨ। ਚੋਰੀ ਕਰਨ ਤੋਂ ਬਾਅਦ ਉਹ ਸਮਾਨ ਨੂੰ ਵੰਡਣ ਲਈ ਬੈਠ ਜਾਂਦੇ ਹਨ,  ਜਦੋਂ ਉਹ ਸਮਾਨ ਨੂੰ ਵੰਡਣਾ ਸ਼ੁਰੂ ਕਰਦੇ ਹਨ, ਤਾਂ ਸਤਨਾਮ ਸਿੰਘ ਸੱਤਾ ਅਤੇ ਸੁਖਚੈਨ ਸਿੰਘ ਆਪਣੇ ਮਿੱਤਰ ਸਵਰਨ ਸਿੰਘ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੰਦੇ ਹਨ। ਤਿੰਨਾਂ ਵਿਚਕਾਰ ਵਿਵਾਦ ਇੰਨਾ ਵੱਧ ਜਾਂਦਾ ਹੈ ਕਿ ਉਹ ਸਵਰਨ ਸਿੰਘ ਦਾ ਸਿਰ ਕੰਧ ਨਾਲ ਮਾਰਦੇ ਹਨ, ਜਿਸ ਤੋਂ ਬਾਅਦ ਸਵਰਨ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਗਲਵਾਨ 'ਚ ਸ਼ਹੀਦ ਹੋਏ ਜਵਾਨ ਦੇ ਪਿਤਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ

ਸਵਰਨ ਸਿੰਘ ਦੀ ਭੈਣ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਕੀਤਾ ਦਰਜ

ਇਸ ਘਟਨਾ ਤੋਂ ਬਾਅਦ ਸਵਰਨ ਸਿੰਘ ਦੀ ਭੈਣ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਦੋਹਾਂ ਚੋਰਾਂ ਨੂੰ ਫੜ ਕੇ ਸਵਰਨ ਸਿੰਘ ਦੀ ਭੈਣ ਦੇ ਬਿਆਨਾਂ ਦੇ ਆਧਾਰ 'ਤੇ 302 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਚੋਰਾਂ ਨੂੰ ਕਾਬੂ ਕਰਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Jassie Gill: ਪੰਜਾਬੀ ਗਾਇਕ ਜੱਸੀ ਗਿੱਲ ਨੇ ਧੀ ਨਾਲ ਸ਼ੇਅਰ ਕੀਤੀ ਪਿਆਰ ਤਸਵੀਰ, ਫੈਨਜ਼ ਕਰ ਰਹੇ ਪਿਆਰ ਦੀ ਵਰਖਾ

ਟਾਪ ਹੈਡਲਾਈਨ

BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget