ਪੜਚੋਲ ਕਰੋ

Amritsar News: ਨਵਜੋਤ ਸਿੱਧੂ ਨੇ ਸੀਐਮ ਭਗਵੰਤ ਮਾਨ ਨੂੰ ਕਹਿ ਦਿੱਤਾ...ਥੋਥਾ ​​ਚਨਾ ਬਾਜੇ ਘਨਾ

ਦਰਅਸਲ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇੰਕਲੂਸਿਵ ਅਲਾਇੰਸ (I.N.D.I.A.) ਵਿੱਚ ਸ਼ਾਮਲ ਪੰਜਾਬ 'ਆਪ' ਤੇ ਕਾਂਗਰਸ ਦੇ ਨੇਤਾਵਾਂ ਵਿਚਕਾਰ ਤੂੰ-ਤੂੰ, ਮੈਂ-ਮੈਂ ਜਾਰੀ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਸ਼ਬਦੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ।

 Amritsar News: ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ 'ਥੋਥਾ ​​ਚਨਾ ਬਾਜੇ ਘਨਾ'...। ਨਵਜੋਤ ਸਿੱਧੂ ਨੇ ਇਹ ਜਵਾਬੀ ਹਮਲਾ ਸੀਐਮ ਭਗਵੰਤ ਮਾਨ ਵੱਲੋਂ ਇੱਕ ਸੀ ਕਾਂਗਰਸ ਕਹਿਣ 'ਤੇ ਦਿੱਤਾ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਸ਼ਰਮ ਕਰੋ, ਕਾਂਗਰਸ ਪਹਿਲਾਂ ਵੀ ਸੀ ਤੇ ਹਮੇਸ਼ਾ ਰਹੇਗੀ। ਉਨ੍ਹਾਂ ਚੁਣੌਤੀ ਦਿੱਤੀ ਕਿ ਰੋਕ ਸਕਦੇ ਹੋ ਤਾਂ ਰੋਕ ਲਵੋ।

ਦਰਅਸਲ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇੰਕਲੂਸਿਵ ਅਲਾਇੰਸ (I.N.D.I.A.) ਵਿੱਚ ਸ਼ਾਮਲ ਪੰਜਾਬ 'ਆਪ' ਤੇ ਕਾਂਗਰਸ ਦੇ ਨੇਤਾਵਾਂ ਵਿਚਕਾਰ ਤੂੰ-ਤੂੰ, ਮੈਂ-ਮੈਂ ਜਾਰੀ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਸ਼ਬਦੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਸਭ ਤੋਂ ਪਹਿਲਾਂ 'ਆਪ' ਨੇਤਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਂਗਰਸ 'ਤੇ ਚੁਟਕੀ ਲਈ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ ਮਾਂ ਆਪਣੇ ਬੱਚੇ ਨੂੰ ਕਹਾਣੀ ਸੁਣਾਵੇਗੀ ਤਾਂ ਉਹ ਕਹੇਗੀ ਕਿ ਇੱਕ ਸੀ ਕਾਂਗਰਸ। 

ਇਸ ਦੇ ਨਾਲ ਹੀ ਇਸ ਦੇ ਜਵਾਬ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਜਵਾਬੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਥੋਥਾ ​​ਚਨਾ ਬਾਜੇ ਘਨਾ। ਸ਼ਰਮ ਕਰੋ, ਕਾਂਗਰਸ ਪਹਿਲਾਂ ਵੀ ਸੀ ਤੇ ਹਮੇਸ਼ਾ ਰਹੇਗੀ। ਉਨ੍ਹਾਂ ਚੁਣੌਤੀ ਦਿੱਤੀ ਕਿ ਰੋਕ ਸਕਦੇ ਹੋ ਤਾਂ ਰੋਕ ਲਵੋ।

ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਵਿੱਚ ਕਿਹਾ ਕਿ ਪੰਜਾਬ ਦੇ ਸੀਐਮ ਮਾਨ ਕਿਸ ਬਾਰੇ ਗੱਲ ਕਰ ਰਹੇ ਹਨ? ਪਿਛਲੀਆਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ 5 ਕਰੋੜ ਵੋਟਾਂ ਮਿਲੀਆਂ ਹਨ। ਇਹ ਭਾਜਪਾ ਨਾਲੋਂ 10 ਲੱਖ ਵੱਧ ਹਨ। ਇਨ੍ਹਾਂ 5 ਸੂਬਿਆਂ 'ਚੋਂ 'ਆਪ' ਪਾਰਟੀ ਨੇ 3 ਸੂਬਿਆਂ 'ਚ ਚੋਣਾਂ ਲੜੀਆਂ ਸਨ। ਆਮ ਆਦਮੀ ਪਾਰਟੀ ਨੂੰ ਇਨ੍ਹਾਂ ਚੋਣਾਂ 'ਚ ਅੱਧਾ ਫੀਸਦੀ ਵੀ ਵੋਟਾਂ ਨਹੀਂ ਮਿਲੀਆਂ।

ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਆਪਣੇ ਆਪ ਨੂੰ ਨੈਸ਼ਨਲ ਪਾਰਟੀ ਦਾ ਮੁੱਖ ਮੰਤਰੀ ਕਹਿੰਦੇ ਹੋ। ਤੁਹਾਡੀ ਨੈਸ਼ਨਲ ਪਾਰਟੀ ਕੋਲ ਲੋਕ ਸਭਾ ਵਿੱਚ ਸਿਰਫ ਇੱਕ ਸੀਟ ਹੈ। ਉਹ ਵੀ ਕਾਂਗਰਸ ਤੋਂ ਉਧਾਰੀ ਮੰਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਬੋਲਣ ਤੋਂ ਬਚਣਾ ਚਾਹੀਦਾ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਸਿੱਧੂ ਨੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਸੀ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget