ਪੜਚੋਲ ਕਰੋ

Amritsar News: ਗੁਰਦੁਆਰਿਆਂ 'ਚ ਵਰਤੇ ਜਾ ਰਹੇ ਅਲਕੋਹਲ ਤੇ ਰਸਾਇਣ ਵਾਲੇ ਪਰਫਿਊਮ, ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਲਾਈ ਰੋਕ

ਸ੍ਰੀ ਹਰਿਮੰਦਰ ਸਾਹਿਬ ਵਿੱਚ ਅਜਿਹੇ ਪਰਫਿਊਮ ਦੀ ਵਰਤੋਂ ਸਵੇਰੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਵੇਲੇ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖਤ ਤੋਂ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਲਿਆਉਣ ਤੇ ਰਾਤ ਨੂੰ ਸੁੱਖ ਆਸਣ ਵੇਲੇ ਕੀਤੀ ਜਾਂਦੀ ਹੈ।

Amritsar News: ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਿਆਂ ਵਿੱਚ ਇਤਰ ਵਰਤਣ ’ਤੇ ਰੋਕ ਲਾ ਦਿੱਤੀ ਹੈ। ਇਸ ਬਾਰੇ ਸਵਾਲ ਉੱਠ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਕਿਉਂ ਲਿਆ ਹੈ। ਹੁਣ ਇਸ ਦਾ ਕਾਰਨ ਸਾਹਮਣੇ ਆਇਆ ਹੈ ਕਿ ਇਤਰ ਵਿੱਚ ਅਲਕੋਹਲ ਤੇ ਰਸਾਇਣ ਸ਼ਾਮਲ ਹੁੰਦੇ ਹਨ। ਸ਼੍ਰੋਮਣੀ ਕਮੇਟੀ ਕੋਲ ਰਿਪੋਰਟ ਪਹੁੰਚੀ ਸੀ ਕਿ ਮੌਜੂਦਾ ਵਰਤੇ ਜਾ ਰਹੇ ਵਧੇਰੇ ਇਤਰ ਵਿੱਚ ਅਲਕੋਹਲ ਤੇ ਕੈਮੀਕਲ ਸ਼ਾਮਲ ਹੁੰਦੇ ਹਨ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੈਕਸ਼ਨ 85 ਹੇਠ ਆਉਂਦੇ ਸਮੂਹ ਇਤਿਹਾਸਿਕ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। 

ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਅਜਿਹੇ ਪਰਫਿਊਮ ਦੀ ਵਰਤੋਂ ਸਵੇਰੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਵੇਲੇ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖਤ ਤੋਂ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਲਿਆਉਣ ਤੇ ਰਾਤ ਨੂੰ ਸੁੱਖ ਆਸਣ ਵੇਲੇ ਕੀਤੀ ਜਾਂਦੀ ਹੈ। ਇਸੇ ਢੰਗ ਨਾਲ ਸ੍ਰੀ ਅਕਾਲ ਤਖਤ ਅਤੇ ਹੋਰ ਧਰਮ ਅਸਥਾਨਾਂ ਤੇ ਵੀ ਅਜਿਹੇ ਪਰਫਿਊਮ ਦੀ ਵਰਤੋਂ ਹੁੰਦੀ ਹੈ। ਮੌਜੂਦਾ ਵਰਤੇ ਜਾ ਰਹੇ ਵਧੇਰੇ ਇਤਰ ਵਿੱਚ ਅਲਕੋਹਲ ਤੇ ਕੈਮੀਕਲ ਸ਼ਾਮਲ ਹੁੰਦੇ ਹਨ। 

ਇਹ ਮਾਮਲਾ ਬੀਤੇ ਦਿਨੀਂ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਅੰਤਰਿੰਗ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਉਭਾਰਿਆ ਗਿਆ ਸੀ। ਮੀਟਿੰਗ ਤੋਂ ਕੁਝ ਦਿਨ ਬਾਅਦ ਹੀ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੇ ਦਸਤਖਤਾਂ ਹੇਠ ਸੈਕਸ਼ਨ 85 ਦੇ ਸਮੂਹ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਪੱਤਰ ਜਾਰੀ ਕਰਕੇ ਇਸ ਤਰ੍ਹਾਂ ਦਾ ਇਤਰ ਵਰਤਣ ਤੋਂ ਰੋਕ ਦਿੱਤਾ ਗਿਆ। 

ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਜਿਹੇ ਪਰਫਿਊਮ ਦੀ ਵਰਤੋਂ ਕਾਰਨ ਗੁਰੂ ਗ੍ਰੰਥ ਸਾਹਿਬ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਅਜਿਹੇ ਇਤਰ ਸਾਹ ਦੀਆਂ ਬਿਮਾਰੀਆਂ ਦਾ ਵੀ ਕਾਰਨ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸੰਗਤਾਂ ਵੱਲੋਂ ਵੀ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ। ਇਸ ਦੀ ਥਾਂ ਤੇ ਗੁਰਦੁਆਰਾ ਮੈਨੇਜਰਾਂ ਅਤੇ ਸੰਗਤਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਫੁੱਲਾਂ ਤੋਂ ਤਿਆਰ ਹੋਏ ਕੁਦਰਤੀ ਇਤਰ ਦੀ ਵਰਤੋਂ ਕੀਤੀ ਜਾਵੇ ਜੋ ਕੇ ਨੁਕਸਾਨਦੇਹ ਨਹੀਂ ਹਨ।

ਟਾਪ ਹੈਡਲਾਈਨ

Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Senior Journalist: ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ
ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੇ ਲਘੂ ਕਹਾਣੀ ਸੰਗ੍ਰਹਿ "Unclaimed" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਲੋਕ-ਅਰਪਣ...
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

Embed widget