ਖਡੂਰ ਸਾਹਿਬ ਦੇ ਪਿੰਡ ਮੁੰਡਾ ਵਿੱਚ ਜ਼ਮੀਨੀ ਵਿਵਾਦ ਕਾਰਨ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਵਿੱਚ ਮਰਨ ਵਾਲੇ ਦੀ ਪਛਾਣ ਸਤਬੀਰ ਸਿੰਘ ਵਜੋਂ ਹੋਈ ਹੈ ਤੇ ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਖਡੂਰ ਸਾਹਿਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, 1 ਦੀ ਮੌਤ, 2 ਜ਼ਖ਼ਮੀ
ABP Sanjha | 15 Jun 2024 03:17 PM (IST)
ਖਡੂਰ ਸਾਹਿਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, 1 ਦੀ ਮੌਤ, 2 ਜ਼ਖ਼ਮੀ