ਪੜਚੋਲ ਕਰੋ

Amritsar: ਅੰਮ੍ਰਿਤਸਰ 'ਚ ਭਿਆਨਕ ਹਾਦਸਾ, ਕੋਠੀ 'ਚ ਲੱਗੀ ਅੱਗ, ਤਿੰਨ ਲੋਕ ਸੜ ਕੇ ਮਰੇ, ਚਾਰ ਗੰਭੀਰ ਜ਼ਖ਼ਮੀ

Fire Accident In Amritsar: ਜਾਣਕਾਰੀ ਮੁਤਾਬਕ ਰੋਜ਼ ਐਨਕਲੇਵ ਸਥਿਤ ਕੋਠੀ ਨੰਬਰ 18 ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਆਸਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

Amritsar News: ਅੰਮ੍ਰਿਤਸਰ 'ਚ ਰੋਜ਼ ਐਨਕਲੇਵ ਸਥਿਤ ਇੱਕ ਘਰ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ 4 ਲੋਕ ਬੁਰੀ ਤਰ੍ਹਾਂ ਝੁਲਸ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

ਹਾਸਲ ਜਾਣਕਾਰੀ ਮੁਤਾਬਕ ਰੋਜ਼ ਐਨਕਲੇਵ ਸਥਿਤ ਕੋਠੀ ਨੰਬਰ 18 ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਆਸਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਦੋਂ ਅੱਗ ਲੱਗੀ ਤਾਂ ਘਰ ਵਿੱਚ ਸੱਤ ਲੋਕ ਸੁੱਤੇ ਹੋਏ ਸਨ। ਜਦੋਂ ਉਹ ਜਾਗੇ ਤਾਂ ਅੱਗ ਇੰਨੀ ਵਧ ਚੁੱਕੀ ਸੀ ਕਿ ਉਹ ਬਾਹਰ ਨਹੀਂ ਨਿਕਲ ਸਕੇ ਤੇ ਜ਼ਿੰਦਾ ਸੜ ਕੇ ਮਰ ਗਏ।

ਮ੍ਰਿਤਕਾਂ ਦੀ ਪਛਾਣ ਤਜਿੰਦਰ ਸਿੰਘ (40), ਮਨਦੀਪ ਕੌਰ (39) ਤੇ ਪੁੱਤਰ ਦਿਲਪ੍ਰੀਤ ਵਜੋਂ ਹੋਈ ਹੈ। ਜਦੋਂਕਿ ਦੂਜੇ ਕਮਰੇ ਵਿੱਚ ਸਹਿਜ, ਦਿਲਵੰਸ਼, ਕਿਰਨ ਤੇ ਸੁਖਮਨ ਸੌਂ ਰਹੇ ਸਨ। ਅੱਗ ਨਾਲ ਉਹ ਵੀ ਝੁਲਸ ਗਏ ਪਰ ਸਮੇਂ ਸਿਰ ਬਾਹਰ ਨਿਕਲ ਗਏ। ਗੰਭੀਰ ਹਾਲਤ 'ਚ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget