Punjab News: ਪੰਜਾਬ ਪੁਲਿਸ ਵੱਲੋਂ ਲਗਾਤਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰ ਰਹੀ ਹੈ। ਇਸ ਤਹਿਤ ਪੁਲਿਸ ਦੀ ਪਿੰਡ ਘਰਿਆਲਾ ਵਿਖੇ ਮੁਕਾਬਲਾ ਹੋਇਆ ਹੈ। ਇਸ ਮੌਕੇ ਪਿੱਛਾਂ ਕਰਦਿਆਂ ਤੋਂ ਬਦਮਾਸ਼ ਦੀ ਸਫਿਵਟ ਕਾਰ ਖੇਤਾਂ ਵਿੱਚ ਡਿੱਗ ਗਈ ਜਿਸ ਤੋਂ ਬਾਅਦ ਉਹ ਪੁਲਿਸ ਉੱਤੇ ਗੋਲ਼ੀਆਂ ਚਲਾਉਂਦਾ ਵਾਹਨੋਂ-ਵਾਹਨੀ ਭੱਜ ਗਿਆ ਜਿਸ ਦੀ ਪੁਲਿਸ ਵੱਲੋਂ ਤਲਾਸ਼ ਕੀਤਾ ਜਾ ਰਹੀ ਹੈ।


ਖੇਤਾਂ ਵਿੱਚ ਕਾਰ ਸੁੱਟ ਕੇ ਪੁਲਿਸ 'ਤੇ ਚਲਾਈਆਂ ਗੋਲ਼ੀਆਂ


ਦਰਅਸਲ,ਪਿੰਡ ਘਰਿਆਲਾ ਵਿਖੇ  ਸ਼ਵਿਫਟ ਕੁਾਰ ਸਵਾਰ ਵਿਅਕਤੀਆਂ ਨਾਲ ਪੁਲਿਸ ਦੀ ਮੁਠਭੇੜ ਹੋਈ ਹੈ ਜਿਸ ਵਿੱਚ ਦੋਵਾਂ ਧਿਰਾਂ ਵਿਚਾਲੇ ਗੋਲ਼ੀਆਂ ਚੱਲੀਆਂ ਹਨ। ਜਾਣਕਾਰੀ ਮੁਤਾਬਕ, ਕਾਰ ਸਵਾਰਾਂ ਦੇ ਮਗਰ ਇਨਕਾਊਂਟਰ ਇੰਟੈਲੀਜੈਂਸ ਲੱਗੀ ਹੋਈ ਸੀ ਜਿਸ ਤੋਂ ਬਾਅਦ ਇਹ ਕਾਰ ਖੇਤਾਂ ਵਿੱਚ ਪਲਟ ਗਈ ਜਿਸ ਤੋਂ ਬਾਅਦ ਕਾਰ ਸਵਾਰ ਪੁਲਿਸ ਉੱਤੇ ਗੋਲ਼ੀਆਂ ਚਲਾਉਂਦਾ ਮੌਕੇ ਤੋਂ ਫਰਾਰ ਹੋ ਗਿਆ।


ਪੁਲਿਸ ਨੇ ਇਲਾਕੇ ਵਿੱਚ ਚਲਾਇਆ ਸਰਚ ਆਪ੍ਰੇਸ਼ਨ


ਫਿਲਹਾਲ ਇਲਾਕੇ ਵਿੱਚ ਪੁਲਿਸ ਵੱਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ ਮੌਕੇ ਤੇ ਜ਼ਿਲ੍ਹਾ ਤਰਨ ਤਾਰਨ ਦੇ ਐਸਐਸਪੀ ਅਸ਼ਵਨੀ ਕਪੂਰ ਵੀ ਪਹੁੰਚੇ ਜਿਨਾਂ ਵੱਲੋਂ ਇਸ ਦੀ ਭਾਲ ਕੀਤੀ ਜਾ ਰਹੀ ਹੈ


ਇਹ ਵੀ ਪੜ੍ਹੋ- Food Inflation: ਲੋਕ ਸਭਾ ਚੋਣਾਂ ਵਿਚਾਲੇ ਆਮ ਜਨਤਾ ਨੂੰ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ, ਆਲੂ, ਪਿਆਜ਼, ਟਮਾਟਰ ਨੇ ਵਧਾਈ ਚਿੰਤਾ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇਹ ਵੀ ਪੜ੍ਹੋ-Indian Student Killed: ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ! ਨਸ਼ੇੜੀ ਵੱਲੋਂ ਹਥੌੜੇ ਮਾਰ-ਮਾਰ ਭਾਰਤੀ ਵਿਦਿਆਰਥੀ ਦਾ ਕਤਲ, ਸਿਰ 'ਤੇ ਕੀਤੇ 50 ਵਾਰ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ