ਪੜਚੋਲ ਕਰੋ

Bathinda News: ਛੇਤੀ ਹੀ ਪੂਰੇ ਕਰ ਲਏ ਜਾਣਗੇ ਚੱਲਦੇ ਵਿਕਾਸ ਕਾਰਜ, ਅਧਿਕਾਰੀਆਂ ਨੂੰ ਜਾਰੀ ਹੋਏ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਆਂਗਣਵਾੜੀ ਸੈਂਟਰਾਂ ਦੀਆਂ ਬਣ ਰਹੀਆਂ ਇਮਾਰਤਾਂ, ਸੋਲਡ ਵੇਸਟ ਨਾਲ ਸਬੰਧਤ ਆਦਿ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

Bathinda News: ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਬੈਠਕ ਦੌਰਾਨ ਦਿੱਤੇ।

ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ “ਮੇਰਾ ਘਰ ਮੇਰੇ ਨਾਮ”, ਸਿਹਤ ਤੇ ਸਿੱਖਿਆ ਵਿਭਾਗ, ਨਾਬਾਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿੰਚਾਈ ਵਿਭਾਗ, ਮਗਨਰੇਗਾ, ਪੇਂਡੂ ਵਿਕਾਸ, ਪੀਐਮ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਨਗਰ ਨਿਗਮ, ਨਗਰ ਕੌਂਸਲਾਂ, ਨਗਰ ਤੇ ਗ੍ਰਾਂਮ ਪੰਚਾਇਤਾਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਕੋਲੋਂ ਬਾਰੀਕੀ ਨਾਲ ਜਾਣਿਆ।

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਆਂਗਣਵਾੜੀ ਸੈਂਟਰਾਂ ਦੀਆਂ ਬਣ ਰਹੀਆਂ ਇਮਾਰਤਾਂ, ਸੋਲਡ ਵੇਸਟ ਨਾਲ ਸਬੰਧਤ ਆਦਿ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਗਨਰੇਗਾ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ।     

ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਵਰਿੰਦਰ ਸਿੰਘ ਤੋਂ ਇਲਾਵਾ ਸਮੂਹ ਬੀਡੀਪੀਓਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਨੋ-ਪਾਰਕਿੰਗ 'ਚ ਖੜ੍ਹੇ ਟਰੱਕ ਨੇ ਲਈ ਜਾਨ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ
Punjab News : ਨੋ-ਪਾਰਕਿੰਗ 'ਚ ਖੜ੍ਹੇ ਟਰੱਕ ਨੇ ਲਈ ਜਾਨ, ਈ-ਰਿਕਸ਼ਾ ਚਾਲਕ ਦੀ ਦਰਦਨਾਕ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget