ਪੜਚੋਲ ਕਰੋ

Bathinda News: ਸ਼ਿਵ ਸੈਨਾ ਲੀਡਰ ਨੇ ਸਕਿਉਰਟੀ ਲੈਣ ਲਈ ਆਪਣੇ ਆਪ 'ਤੇ ਹੀ ਕਰਵਾਇਆ ਝੂਠਾ ਹਮਲਾ, ਇੰਝ ਖੁੱਲ੍ਹੀ ਪੋਲ

Bathinda News: ਬਠਿੰਡਾ ਪੁਲਿਸ ਨੇ ਸ਼ਿਵ ਸੈਨਾ ਆਗੂ ਵੱਲੋਂ ਆਪਣੇ ਆਪ 'ਤੇ ਕਰਵਾਏ ਝੂਠੇ ਹਮਲੇ ਦੀ ਵਾਰਦਾਤ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਅਸਲੀ ਤੱਥ ਸਾਹਮਣੇ ਲਿਆ ਕੇ ਪੂਰੀ ਹਕੀਕਤ ਦੱਸੀ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਨਕਲੀ...

Bathinda News: ਬਠਿੰਡਾ ਪੁਲਿਸ ਨੇ ਸ਼ਿਵ ਸੈਨਾ ਆਗੂ ਵੱਲੋਂ ਆਪਣੇ ਆਪ 'ਤੇ ਕਰਵਾਏ ਝੂਠੇ ਹਮਲੇ ਦੀ ਵਾਰਦਾਤ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਅਸਲੀ ਤੱਥ ਸਾਹਮਣੇ ਲਿਆ ਕੇ ਪੂਰੀ ਹਕੀਕਤ ਦੱਸੀ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਨਕਲੀ ਫਾਇਰਿੰਗ ਕਰਨ ਲਈ ਵਰਤਿਆ ਦੇਸੀ ਕੱਟਾ (ਪਿਸਟਲ) ਵੀ ਬਰਾਮਦ ਕੀਤਾ ਹੈ।

ਦੱਸ ਦਈਏ ਕਿ 19 ਫਰਵਰੀ ਨੂੰ ਮਨਿੰਦਰ ਸਿੰਘ ਉਰਫ ਮਨੀ ਪੁੱਤਰ ਉਰਵਿੰਦਰ ਸਿੰਘ ਵਾਸੀ ਵਾਰਡ ਨੰਬਰ 43 ਤੇਜਾਬ ਫੈਕਟਰੀ ਵਾਲੀ ਗਲੀ ਪਰਸ ਰਾਮ ਨਗਰ ਬਠਿੰਡਾ ਦੇ ਦਫਤਰ ਬਾਹਰ ਹਵਾਈ ਫਾਇਰ ਹੋਣ ਸਬੰਧੀ ਘਟਨਾ ਹੋਈ ਸੀ। ਇਸ ਸਬੰਧੀ ਮਨਿੰਦਰ ਨੇ ਇਸ ਘਟਨਾ ਦੀ ਇਤਲਾਹ 112 ਪੁਲਿਸ ਹੈਲਪਲਾਈਨ 'ਤੇ ਦਿੱਤੀ ਸੀ।

ਇਸ ਸਬੰਧੀ ਪੁਲਿਸ ਵੱਲੋਂ ਇਸ ਦੀ ਬਾਰੀਕੀ ਨਾਲ ਜਾਂਚ ਕਰਨ ਤੇ ਇਹ ਝੂਠੀ ਇਤਲਾਹ ਪਾਈ ਗਈ। ਬਠਿੰਡਾ ਪੁਲਿਸ ਦੀਆਂ ਸੀਆਈਏ ਸਟਾਫ-2 ਤੇ ਥਾਣਾ ਕੈਨਾਲ ਕਲੋਨੀ ਬਠਿੰਡਾ ਵੱਲੋਂ ਇਸ ਝੂਠੀ ਵਾਰਦਾਤ ਨੂੰ ਟ੍ਰੇਸ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੇ ਕਬਜੇ ਵਿੱਚੋਂ ਫਾਇਰਿੰਗ ਲਈ ਵਰਤਿਆ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਹੈ।

ਐਸਪੀ ਸਿਟੀ ਬਠਿੰਡਾ ਨਰਿੰਦਰ ਸਿੰਘ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਆਈਏ ਸਟਾਫ-2 ਤੇ ਥਾਣਾ ਕੈਨਾਲ ਕਲੋਨੀ ਵੱਲੋਂ ਇਸ ਘਟਨਾ ਨੂੰ ਟ੍ਰੇਸ ਕਰਦੇ ਹੋਏ ਇਸ ਦੀ ਬਾਰੀਕੀ ਨਾਲ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਿੰਦਰ ਸਿੰਘ ਉਰਫ ਮਨੀ ਨੇ ਆਪਣੇ ਸਾਥੀਆਂ ਅਵਿਸ਼ ਕੁਮਾਰ ਪੁੱਤਰ ਨੱਥੂ ਸਿੰਘ ਵਾਸੀ ਪਰਸ ਰਾਮ ਨਗਰ ਬਠਿੰਡਾ ਨਾਲ ਮਿਲ ਕੇ ਇਹ ਪਲੈਨ ਬਣਾਇਆ ਸੀ।

ਇਹ ਵੀ ਪੜ੍ਹੋ: Ludhiana News: ਪੰਜਾਬ ਪੁਲਿਸ ਵੀ ਪਈ ਹਰਿਆਣਾ ਪੁਲਿਸ ਵਾਲੇ ਰਾਹ! 250 ਪ੍ਰਦਰਸ਼ਨਕਾਰੀਆਂ ਖਿਲਾਫ ਮਾਮਲਾ ਦਰਜ, ਸੀਸੀਟੀਵੀ ਕੈਮਰਿਆਂ ਰਾਹੀਂ ਕਰ ਰਹੀ ਸ਼ਨਾਖਤ

ਮਨਿੰਦਰ ਸਿੰਘ ਵੱਲੋਂ ਇਸ ਪਲੈਨ ਤਹਿਤ ਆਪਣੇ ਆਪ ਲਈ ਪੁਲਿਸ ਸਕਿਊਰਟੀ ਹਾਸਲ ਕਰਨ ਲਈ ਇਹ ਅੰਜਾਮ ਦਿੱਤਾ ਸੀ। ਇਨ੍ਹਾਂ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 35 ਮਿਤੀ 7.3.2024 ਅ/ਧ 195,336,120-ਬੀ ਆਈਪੀਸੀ ,25/54/59 ਅਸਲਾ ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾ ਦਰਜ ਰਜਿਸਟਰ ਕੀਤਾ ਗਿਆ। ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੇ ਕਬਜੇ ਵਿੱਚੋਂ ਇੱਕ ਦੇਸੀ ਕੱਟਾ ਬਰਾਮਦ ਕੀਤਾ ਗਿਆ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਨ੍ਹਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: WhatsApp: ਵਟਸਐਪ 'ਚ ਆ ਰਿਹਾ ਇੱਕ ਹੋਰ ਫਾਇਦੇਮੰਦ ਫੀਚਰ, ਬਦਲ ਜਾਵੇਗਾ ਕਾਲਿੰਗ ਦਾ ਸਟਾਈਲ

ਟਾਪ ਹੈਡਲਾਈਨ

Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget