ਪੜਚੋਲ ਕਰੋ

Action against Corruption: ਭ੍ਰਿਸ਼ਟਾਚਾਰ ‘ਤੇ ਵਿਜੀਲੈਂਸ ਦਾ ਐਕਸ਼ਨ ! 11,500 ਦੀ ਰਿਸ਼ਵਤ ਲੈੰਦਾ ਏਐਸਆਈ ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸਦੇ ਅਤੇ ਉਸਦੇ ਭਰਾ ਖਿਲਾਫ ਥਾਣਾ ਸਦਰ ਫਰੀਦਕੋਟ ਵਿੱਚ ਦਰਜ ਹੋਏ ਇੱਕ ਪੁਲਿਸ ਕੇਸ ਸਬੰਧੀ ਜ਼ਮਾਨਤੀ ਬਾਂਡ ਕਬੂਲਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

Punjab News:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇ ਵਾਲਾ, ਜ਼ਿਲ੍ਹਾ ਫਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸਦੇ ਅਤੇ ਉਸਦੇ ਭਰਾ ਖਿਲਾਫ ਥਾਣਾ ਸਦਰ ਫਰੀਦਕੋਟ ਵਿੱਚ ਦਰਜ ਹੋਏ ਇੱਕ ਪੁਲਿਸ ਕੇਸ ਸਬੰਧੀ ਜ਼ਮਾਨਤੀ ਬਾਂਡ ਕਬੂਲਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ ਉਸ ਕੋਲ਼ੋਂ ਇਸੇ ਬਾਬਤ ਪਹਿਲੀ ਕਿਸ਼ਤ ਵਜੋਂ 2,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਦੇ ਬਾਕੀ ਰਹਿੰਦੇ 13,000 ਰੁਪਏ ਦੇਣ ਕਈ ਜ਼ੋਰ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਵੀ ਕਰ ਲਈ ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਰਿਸ਼ਵਤ ਦੇ ਪੈਸੇ ਵੀ ਬਰਾਮਦ ਕਰ ਲਏ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget