ਪੜਚੋਲ ਕਰੋ

Punjab News: ਸਰਕਾਰ ‘ਤੇ ਪਏਗਾ 11੦੦ ਕਰੋੜ ਦਾ ਬੋਝ,  3.25 ਲੱਖ ਸਰਕਾਰੀ ਮੁਲਾਜ਼ਮਾਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਮਿਲੇਗਾ ਲਾਭ, ਜਾਣੋ ਪੂਰਾ ਮਾਮਲਾ

ਇਹ ਵਾਧਾ 1 ਦਸੰਬਰ 2023 ਤੋਂ ਲਾਗੂ ਹੋਵੇਗਾ ਅਤੇ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਇਸ ਦਾ ਲਾਭ ਮਿਲੇਗਾ।  ਡੀਏ ਦੇ ਇਸ ਵਾਧੇ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।

Punjab news:  ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਮਾਨ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ।  'ਆਪ' ਨੇ ਇਸ ਫੈਸਲੇ ਨੂੰ ਸਾਡੇ ਸੂਬੇ ਲਈ ਸਖ਼ਤ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਚੰਗਾ ਕਦਮ ਕਰਾਰ ਦਿੱਤਾ ਹੈ।

ਮਲਵਿੰਦਰ ਸਿੰਘ ਕੰਗ ਨੇ 'ਆਪ' ਦੇ ਬੁਲਾਰੇ ਗੋਵਿੰਦਰ ਮਿੱਤਲ ਨਾਲ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਦੀ ਸਰਕਾਰ ਪੰਜਾਬ 'ਚ ਹਰ ਵਰਗ ਦੀ ਸਰਕਾਰ ਹੈ, ਇਸ 'ਚ ਕਿਸੇ ਵੀ ਵਰਗ  ਨੂੰ ਪਿੱਛੇ ਨਹੀਂ ਛੱਡਿਆ ਜਾਵੇਗਾ |  ਪੰਜਾਬ ਤਰੱਕੀ ਦੇ ਸਹੀ ਰਾਹ 'ਤੇ ਹੈ।  ਮਾਨ ਸਰਕਾਰ ਦਾ ਹਰ ਫੈਸਲਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹੈ ਅਤੇ ਇਸ ਵਾਰ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਵੇਂ ਸਾਲ ਦੇ ਮੌਕੇ 'ਤੇ ਤੋਹਫਾ ਦਿੱਤਾ ਹੈ।

ਕੰਗ ਨੇ ਕਿਹਾ ਕਿ ਮਾਨ ਸਰਕਾਰ ਵਿੱਚ 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ, ਹਰ ਖੇਤਰ ਦੇ ਹਰ ਕੋਨੇ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ, ਸਾਡੇ ਨੌਜਵਾਨਾਂ ਨੂੰ 40,000 ਸਰਕਾਰੀ ਨੌਕਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ  ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੀ ਮਾਲੀਏ ਵਿੱਚ ਵਾਧਾ ਹੋਇਆ ਹੈ।  

ਕੰਗ ਨੇ ਅੱਗੇ ਕਿਹਾ ਕਿ ਕਰਮਚਾਰੀ ਸਾਡੀ ਪ੍ਰਣਾਲੀ ਦਾ ਇੱਕ ਬਹੁਤ ਹੀ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀ ਭਲਾਈ ਵੀ ਬਹੁਤ ਜ਼ਰੂਰੀ ਹੈ, ਮਾਨ ਸਰਕਾਰ ਵੱਲੋਂ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਹੈ।  ਇਹ ਵਾਧਾ 1 ਦਸੰਬਰ 2023 ਤੋਂ ਲਾਗੂ ਹੋਵੇਗਾ ਅਤੇ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਇਸ ਦਾ ਲਾਭ ਮਿਲੇਗਾ।  ਡੀਏ ਦੇ ਇਸ ਵਾਧੇ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।

ਕੰਗ ਨੇ ਕਿਹਾ ਕਿ ‘ਰੰਗਲਾ ਪੰਜਾਬ’ ਬਣਾਉਣ ਵਿੱਚ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਹੈ ਇਸ ਲਈ ਮਾਨ ਸਰਕਾਰ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਨਾਲ ਸੁਣਿਆ ਜਾਂਦਾ ਹੈ।  ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ 12,000 ਸਰਕਾਰੀ ਅਧਿਆਪਕਾਂ ਨੂੰ ਰੈਗੂਲਰ ਕੀਤਾ ਜੋ ਕਿ ਬੇਮਿਸਾਲ ਸੀ, ਇਸੇ ਤਰ੍ਹਾਂ ਅਸੀਂ ਯੂ.ਜੀ.ਸੀ. ਤਨਖਾਹ ਸਕੇਲ ਲਾਗੂ ਕਰ ਰਹੇ ਹਾਂ।  ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਲਦ ਹੀ ਓ.ਟੀ.ਐਸ (ਪੁਰਾਣੀ ਪੈਨਸ਼ਨ ਸਕੀਮ) ਦਾ ਮਾਮਲਾ ਕੇਂਦਰ ਦੀ ਮੋਦੀ ਸਰਕਾਰ ਕੋਲ ਵੀ ਉਠਾਏਗੀ।

ਟਾਪ ਹੈਡਲਾਈਨ

Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget