ਪੜਚੋਲ ਕਰੋ

Amritsar News: ਔਰਤਾਂ ਨੇ ਖੋਲ੍ਹਿਆ ਆਪ ਸਰਕਾਰ ਖ਼ਿਲਾਫ਼ ਮੋਰਚਾ ! ਯਾਦ ਕਰਵਾਇਆ 1000 ਰੁਪਏ ਦੇਣ ਦਾ ਵਾਅਦਾ

Women Protest: ਧਰਨੇ ਵਿੱਚ ਸ਼ਾਮਲ ਮਹਿਲਾਵਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਜੇਕਰ ਹੁਣ 'ਆਪ' ਆਗੂਆਂ ਵੱਲੋਂ ਵੋਟ ਮੰਗੀ ਗਈ ਤਾਂ ਉਸੇ ਝਾੜੂ ਦੇ ਨਾਲ 'ਆਪ' ਆਗੂਆਂ ਦਾ ਕੁਟਾਪਾ ਕਰਾਂਗੇ।

Amrisar News: ਭਾਜਪਾ ਮਹਿਲਾ ਮੋਰਚਾ ਅੰਮ੍ਰਿਤਸਰ ਵੱਲੋਂ  ਅੰਮ੍ਰਿਤਸਰ ਦੇ ਭੰਡਾਰੀ ਪੁੱਲ ਵਿਖੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੀ ਹੋਏ ਮਹਿਲਾ ਮੋਰਚਾ ਦੀਆਂ ਮਹਿਲਾਵਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਿਹੜਾ ਮਹਿਲਾਵਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਇੱਕ ਹਜ਼ਾਰ ਰੁਪਏ ਮਹਿਲਾਵਾਂ ਨੂੰ ਦਿੱਤਾ ਜਾਵੇਗਾ ਪੰਜਾਬ ਸਰਕਾਰ ਉਹ ਵਾਅਦਾ ਜਲਦ ਤੋਂ ਜਲਦ ਪੂਰਾ ਕਰੇ

ਇਸ ਮੌਕੇ ਗੱਲਬਾਤ ਕਰਦੇ ਹੋਏ ਭਾਜਪਾ ਮਹਿਲਾ ਮੋਰਚਾ ਅੰਮ੍ਰਿਤਸਰ ਦੀ ਜ਼ਿਲ੍ਹਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਇੱਕ ਹਜ਼ਾਰ ਰੁਪਏ ਦਿੱਤਾ ਜਾਵੇਗਾ ਪਰ ਅੱਜ ਤੱਕ ਦੋ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਪੰਜਾਬ ਸਰਕਾਰ ਨੇ ਉਹ ਵਾਅਦਾ ਪੂਰਾ ਨਹੀਂ ਕੀਤਾ ਉਹਨਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਪੰਜਾਬ ਸਰਕਾਰ ਲੋਕਾਂ ਦੇ ਨਾਲ ਕੀਤਾ ਵਾਅਦਾ ਪੂਰਾ ਕਰੇ

ਜ਼ਿਕਰ ਕਰ ਦਈਏ ਕਿ ਬਠਿੰਡਾ ਵਿੱਚ ਵੀ ਭਾਜਪਾ ਮਹਿਲਾ ਵਿੰਗ ਵੱਲੋਂ 'ਆਪ' ਸਰਕਾਰ ਦੇ ਖ਼ਿਲਾਫ਼ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ ਗਿਆ।ਇਸ ਰੋਸ ਪ੍ਰਦਰਸ਼ਨ ਵਿੱਚ ਬਠਿੰਡਾ ਦੀ ਵੱਖ-ਵੱਖ ਥਾਵਾਂ ਤੋਂ ਇਕੱਠੀਆਂ ਹੋਈਆਂ ਮਹਿਲਾਵਾਂ ਨੇ ਆਪਣਾ ਦਰਦ ਬਿਆਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੱਲੋਂ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸੀ ਜਿਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਹਾਇਤਾ ਤਾਂ ਕੀ ਦੇਣੀ ਸੀ ਸਗੋਂ ਗਰੀਬ ਪਰਿਵਾਰਾਂ ਦੇ ਆਟਾ-ਦਾਲ ਕਾਰਡ ਕਨੈਕਸ਼ਨ ਵੀ ਕੱਟ ਦਿੱਤੇ ਹਨ ਜਿਸ ਕਰਕੇ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਦੇ ਧੱਕੇ ਖਾਣੇ ਪੈ ਰਹੇ ਹਨ। ਧਰਨੇ ਵਿੱਚ ਸ਼ਾਮਲ ਮਹਿਲਾਵਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਜੇਕਰ ਹੁਣ 'ਆਪ' ਆਗੂਆਂ ਵੱਲੋਂ ਵੋਟ ਮੰਗੀ ਗਈ ਤਾਂ ਉਸੇ ਝਾੜੂ ਦੇ ਨਾਲ 'ਆਪ' ਆਗੂਆਂ ਦਾ ਕੁਟਾਪਾ ਕਰਾਂਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget