ਪੜਚੋਲ ਕਰੋ

Year Ender 2023: ਭ੍ਰਿਸ਼ਟਾਚਾਰੀਆਂ ਲਈ ‘ਕਾਲ’ ਬਣਕੇ ਆਇਆ ਇਹ ਸਾਲ ! ਅਫਸਰ-ਲੀਡਰ ਤੇ ਪੁਲਿਸ ਵਾਲੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਜਾਣੋ ਪੂਰੀ ਸੂਚੀ

Flashback 2023: 23 ਮਾਰਚ, 2022 ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਤੋਂ ਲੈ ਕੇ, 26 ਦਸੰਬਰ, 2023 ਤੱਕ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ 11,074 ਸ਼ਿਕਾਇਤਾਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਭੇਜੀਆਂ ਗਈਆਂ ਹਨ।

Punjab News: ਪੰਜਾਬ ਵਿਜੀਲੈਂਸ ਬਿਊਰੋ(vigilance) ਨੇ ਇਸ ਸਾਲ 26 ਦਸੰਬਰ ਤੱਕ ਦਰਜ ਕੀਤੇ 251 ਟਰੈਪ ਕੇਸਾਂ, ਫੌਜਦਾਰੀ ਕੇਸਾਂ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸਾਂ ਵਿੱਚ 288 ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ 66 ਪੁਲਿਸ ਮੁਲਾਜ਼ਮ ਅਤੇ 44 ਮਾਲ ਅਧਿਕਾਰੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 7 ਸਿਆਸੀ ਆਗੂਆਂ(Political Leader) ਅਤੇ 70 ਸਰਕਾਰੀ ਅਧਿਕਾਰੀਆਂ (Government Officer )ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ 133 ਟਰੈਪ ਕੇਸਾਂ ਵਿੱਚ 59,57,000 ਰੁਪਏ ਬਰਾਮਦ ਕੀਤੇ ਗਏ।

ਜਾਣੋ ਹੁਣ ਤੱਕ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਦਾ ਵੇਰਵਾ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਨੇ 103 ਅਪਰਾਧਿਕ ਮਾਮਲੇ ਅਤੇ 15 ਡੀ.ਏ. ਮਾਮਲੇ ਦਰਜ ਕੀਤੇ ਹਨ। ਇਸ ਮਿਆਦ ਦੇ ਅੰਦਰ, ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਦੁਆਰਾ ਦਾਇਰ ਕੀਤੇ ਅਤੇ ਲੜੇ ਗਏ 33 ਕੇਸਾਂ ਦਾ ਫੈਸਲਾ ਕੀਤਾ, ਜਿਸ ਦੇ ਨਤੀਜੇ ਵਜੋਂ 43 ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਜ਼ਾ ਸੁਣਾਈ ਗਈ। ਇਸ ਦੌਰਾਨ ਇਸ ਨੇ 181 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 82 ਵਿਜੀਲੈਂਸ ਜਾਂਚ ਵੀ ਸ਼ੁਰੂ ਕੀਤੀਆਂ ਗਈਆਂ ਹਨ।

26 ਦਸੰਬਰ ਤੱਕ 11,074 ਸ਼ਿਕਾਇਤਾਂ

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਮਾਰਚ, 2022 ਨੂੰ ਕੀਤੀ ਗਈ ਸੀ। ਉਦੋਂ ਤੋਂ ਲੈ ਕੇ 26 ਦਸੰਬਰ 2023 ਤੱਕ ਇਸ ਨੂੰ ਆਡੀਓ-ਵੀਡੀਓ ਰਿਕਾਰਡਿੰਗ ਸਮੇਤ 11,074 ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 5740 ਸ਼ਿਕਾਇਤਾਂ ਉਨ੍ਹਾਂ ਦੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ 630 ਸ਼ਿਕਾਇਤਾਂ ਵੱਖ-ਵੱਖ ਵਿਜੀਲੈਂਸ ਰੇਂਜਾਂ ਨੂੰ ਭੇਜੀਆਂ ਗਈਆਂ ਹਨ, ਤਾਂ ਜੋ ਜਾਂਚ ਉਪਰੰਤ ਕਾਰਵਾਈ ਕੀਤੀ ਜਾ ਸਕੇ।

ਸ਼ਿਕਾਇਤਾਂ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਵੱਲੋਂ ਹੁਣ ਤੱਕ 124 ਐਫ.ਆਈ.ਆਰ.ਦਰਜ ਕੀਤੀਆਂ ਹਨ। ਇਸ ਵਿੱਚ 151 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਮਾਨਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਚਾਲੂ ਸਾਲ ਦੌਰਾਨ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਰੇਂਜ ਪੰਜਾਬ ਨੇ ਸੂਬੇ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕਈ ਸਿਆਸਤਦਾਨਾਂ, ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤੇ ਹਨ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget