ਪੜਚੋਲ ਕਰੋ

ABP C Voter Survey: ਪੰਜਾਬ 'ਚ AAP ਸਭ ਤੋਂ ਵੱਡੀ ਪਾਰਟੀ, ਮਿਲ ਰਹੀਆਂ ਇੰਨੀਆਂ ਸੀਟਾਂ

ABP C Voter Survey For Punjab: ਸੂਬੇ ਦੀਆਂ ਗਲੀਆਂ 'ਚ ਇਸ ਸਮੇਂ ਹਰ ਕੋਈ ਇਸ ਗੱਲ ਦੀ ਚਰਚਾ ਕਰ ਰਿਹਾ ਹੈ ਕਿ ਸੂਬੇ 'ਚ ਕਿਸ ਦੀ ਸਰਕਾਰ ਬਣੇਗੀ? ਕੀ ਕਾਂਗਰਸ ਵਾਪਿਸ ਆਵੇਗੀ ਜਾਂ 'ਆਪ' ਸੱਤਾ ਵਿੱਚ ਆਵੇਗੀ।

ABP C Voter Survey: ਪੰਜਾਬ ਵਿੱਚ ਚੋਣਾਂ ਦਾ ਬਿਗਲ ਵੱਜ ਗਿਆ ਹੈ। ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਵੇਗੀ। ਹੱਡ ਚੀਰਵੀਂ ਠੰਢ ਦੇ ਵਿਚਕਾਰ ਚੋਣ ਦਾ ਪਾਰਾ ਵੀ ਉੱਚਾ ਹੈ। ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਪਰ ਮੁੱਖ ਮੰਤਰੀ ਕੌਣ ਬਣੇਗਾ, ਇਹ ਤਾਂ 10 ਮਾਰਚ ਨੂੰ ਹੀ ਪਤਾ ਲੱਗੇਗਾ।

ਪਰ ਉਸ ਤੋਂ ਪਹਿਲਾਂ ਹੀ ਰੈਲੀਆਂ, ਚੋਣ ਪ੍ਰਚਾਰ ਅਤੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲਿਆਉਣ ਦੀ ਦੌੜ ਸ਼ੁਰੂ ਹੋ ਗਈ ਹੈ। ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਵਾਅਦੇ ਕਰ ਰਹੀਆਂ ਹਨ। ਸੂਬੇ ਦੀਆਂ ਗਲੀਆਂ 'ਚ ਇਸ ਸਮੇਂ ਹਰ ਕੋਈ ਇਸ ਗੱਲ ਦੀ ਚਰਚਾ ਕਰ ਰਿਹਾ ਹੈ ਕਿ ਸੂਬੇ 'ਚ ਕਿਸ ਦੀ ਸਰਕਾਰ ਬਣੇਗੀ? ਕੀ ਕਾਂਗਰਸ ਵਾਪਿਸ ਆਵੇਗੀ ਜਾਂ 'ਆਪ' ਸੱਤਾ ਵਿੱਚ ਆਵੇਗੀ।

ਇਨ੍ਹਾਂ ਸਵਾਲਾਂ ਦਾ ਜਵਾਬ ਜਾਣਨ ਲਈ ਏਬੀਪੀ ਨਿਊਜ਼ ਸੀ ਵੋਟਰ ਨਾਲ ਮੈਦਾਨ 'ਤੇ ਉਤਰਿਆ ਹੈ ਤਾਂ ਜੋ ਚੋਣਾਂ ਤੋਂ ਪਹਿਲਾਂ ਮੋਟੀ ਤਸਵੀਰ ਸਾਹਮਣੇ ਆ ਸਕੇ। ਕਈ ਸਵਾਲਾਂ ਦੇ ਵਿਚਕਾਰ, ਏਬੀਪੀ ਨਿਊਜ਼ ਨੇ ਸਰਵੇਖਣ ਕੀਤਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣ ਸਕਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਸਰਵੇ 'ਚ ਕੀ ਸਾਹਮਣੇ ਆਇਆ ਹੈ।

ਸੀਟਾਂ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਹੈ।'ਆਪ' ਨੂੰ ਵੱਧ ਤੋਂ ਵੱਧ ਸੀਟਾਂ ਮਿਲਦੀਆਂ ਜਾਪਦੀਆਂ ਹਨ। ਇਸ ਸਰਵੇ 'ਚ ਕਾਂਗਰਸ ਨੂੰ 24 ਤੋਂ 30 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਇਸ ਤੋਂ ਇਲਾਵਾ 'ਆਪ' ਨੂੰ 55-63 ਸੀਟਾਂ ਮਿਲ ਸਕਦੀਆਂ ਹਨ। ਇਸ ਤੋਂ ਇਲਾਵਾ ਅਕਾਲੀ ਦਲ +20 ਤੋਂ 26 ਸੀਟਾਂ ਅਤੇ ਭਾਜਪਾ ਨੂੰ +3 ਤੋਂ 11 ਸੀਟਾਂ ਮਿਲ ਸਕਦੀਆਂ ਹਨ। ਬਾਕੀਆਂ ਨੂੰ 0-2 ਸੀਟਾਂ ਮਿਲ ਸਕਦੀਆਂ ਹਨ।

ਪੰਜਾਬ ਵਿੱਚ ਕਿਸ ਕੋਲ ਕਿੰਨੀਆਂ ਸੀਟਾਂ ਹਨ?
ਕੁੱਲ ਸੀਟਾਂ - 117
ਕਾਂਗਰਸ- 24-30
ਆਪ- 55-63
ਅਕਾਲੀ ਦਲ + 20-26
ਭਾਜਪਾ + 3-11
ਹੋਰ - 0- 2

ਨੋਟ: 5 ਰਾਜਾਂ ਵਿੱਚ ਵਿਧਾਨ ਸਭਾ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਹੈ। ਏਬੀਪੀ ਨਿਊਜ਼ ਲਈ ਸੀ ਵੋਟਰ ਨੇ ਚੋਣ ਰਾਜਾਂ ਦਾ ਮੂਡ ਜਾਣ ਲਿਆ ਹੈ। 5 ਰਾਜਾਂ ਦੇ ਇਸ ਫਾਈਨਲ ਓਪੀਨੀਅਨ ਪੋਲ ਵਿੱਚ 1 ਲੱਖ 36 ਹਜ਼ਾਰ ਤੋਂ ਵੱਧ ਲੋਕਾਂ ਤੋਂ ਰਾਏ ਲਈ ਗਈ। ਚੋਣ ਵਾਲੇ ਰਾਜਾਂ ਦੀਆਂ ਸਾਰੀਆਂ 690 ਸੀਟਾਂ 'ਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ। ਇਹ ਸਰਵੇਖਣ 11 ਜਨਵਰੀ ਤੋਂ 6 ਫਰਵਰੀ ਦਰਮਿਆਨ ਕੀਤਾ ਗਿਆ ਸੀ। ਸਰਵੇਖਣ ਵਿੱਚ ਗਲਤੀ ਦਾ ਮਾਰਜਿਨ ਪਲੱਸ ਮਾਇਨਸ ਤਿੰਨ ਤੋਂ ਪਲੱਸ ਮਾਈਨਸ 5 ਫੀਸਦੀ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget