ਪੜਚੋਲ ਕਰੋ

ABP C Voter Survey: ਪੰਜਾਬ 'ਚ AAP 'ਤੇ ਕਾਂਗਰਸ ਵਿਚਾਲੇ ਟੱਕਰ, ਵੇਖੋ ਕਿਸ ਨੂੰ ਮਿਲ ਰਹੀਆਂ ਕਿੰਨੀਆਂ ਵੋਟਾਂ

ਪੰਜਾਬ ਵਿੱਚ ਚੋਣਾਂ ਦਾ ਬਿਗਲ ਵੱਜ ਗਿਆ ਹੈ। ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਵੇਗੀ। ਹੱਡ ਚੀਰਵੀਂ ਠੰਢ ਦੇ ਵਿਚਕਾਰ ਚੋਣ ਦਾ ਪਾਰਾ ਵੀ ਉੱਚਾ ਹੈ।

ABP C Voter Survey: ਪੰਜਾਬ ਵਿੱਚ ਚੋਣਾਂ ਦਾ ਬਿਗਲ ਵੱਜ ਗਿਆ ਹੈ। ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਵੇਗੀ। ਹੱਡ ਚੀਰਵੀਂ ਠੰਢ ਦੇ ਵਿਚਕਾਰ ਚੋਣ ਦਾ ਪਾਰਾ ਵੀ ਉੱਚਾ ਹੈ। ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਪਰ ਮੁੱਖ ਮੰਤਰੀ ਕੌਣ ਬਣੇਗਾ, ਇਹ ਤਾਂ 10 ਮਾਰਚ ਨੂੰ ਹੀ ਪਤਾ ਲੱਗੇਗਾ।

ਪਰ ਉਸ ਤੋਂ ਪਹਿਲਾਂ ਹੀ ਰੈਲੀਆਂ, ਚੋਣ ਪ੍ਰਚਾਰ ਅਤੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲਿਆਉਣ ਦੀ ਦੌੜ ਸ਼ੁਰੂ ਹੋ ਗਈ ਹੈ। ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਵਾਅਦੇ ਕਰ ਰਹੀਆਂ ਹਨ। ਸੂਬੇ ਦੀਆਂ ਗਲੀਆਂ 'ਚ ਇਸ ਸਮੇਂ ਹਰ ਕੋਈ ਇਸ ਗੱਲ ਦੀ ਚਰਚਾ ਕਰ ਰਿਹਾ ਹੈ ਕਿ ਸੂਬੇ 'ਚ ਕਿਸ ਦੀ ਸਰਕਾਰ ਬਣੇਗੀ? ਕੀ ਕਾਂਗਰਸ ਵਾਪਿਸ ਆਵੇਗੀ ਜਾਂ 'ਆਪ' ਸੱਤਾ ਵਿੱਚ ਆਵੇਗੀ।

ਇਨ੍ਹਾਂ ਸਵਾਲਾਂ ਦਾ ਜਵਾਬ ਜਾਣਨ ਲਈ ਏਬੀਪੀ ਨਿਊਜ਼ ਸੀ ਵੋਟਰ ਨਾਲ ਮੈਦਾਨ 'ਤੇ ਉਤਰਿਆ ਹੈ ਤਾਂ ਜੋ ਚੋਣਾਂ ਤੋਂ ਪਹਿਲਾਂ ਮੋਟੀ ਤਸਵੀਰ ਸਾਹਮਣੇ ਆ ਸਕੇ। ਕਈ ਸਵਾਲਾਂ ਦੇ ਵਿਚਕਾਰ, ਏਬੀਪੀ ਨਿਊਜ਼ ਨੇ ਸਰਵੇਖਣ ਕੀਤਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣ ਸਕਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਸਰਵੇ 'ਚ ਕੀ ਸਾਹਮਣੇ ਆਇਆ ਹੈ।

ਪੰਜਾਬ ਦੀ ਰਾਜਨੀਤੀ ਦੀ ਗੱਲ ਕਰੀਏ ਤਾਂ ਇੱਥੇ ਮੁਕਾਬਲਾ ਕਾਂਗਰਸ ਅਤੇ 'ਆਪ' ਵਿਚਾਲੇ ਹੈ। ਸੂਬੇ 'ਚ ਕਾਂਗਰਸ ਨੂੰ 30 ਫੀਸਦੀ ਵੋਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਹੀ 'ਆਪ' ਨੂੰ 40 ਫੀਸਦੀ ਵੋਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਇਸ ਤੋਂ ਇਲਾਵਾ ਅਕਾਲੀ ਦਲ ਨੂੰ +20 ਫੀਸਦੀ, ਭਾਜਪਾ ਨੂੰ +8 ਫੀਸਦੀ, ਜਦਕਿ ਹੋਰਨਾਂ ਨੂੰ 2 ਫੀਸਦੀ ਵੋਟਾਂ ਮਿਲ ਰਹੀਆਂ ਹਨ।

ਪੰਜਾਬ ਵਿੱਚ ਕਿਸ ਕੋਲ ਕਿੰਨੀਆਂ ਵੋਟਾਂ?

ਕੁੱਲ ਸੀਟਾਂ - 117

ਕਾਂਗਰਸ - 30%

ਆਪ - 40%

ਅਕਾਲੀ ਦਲ + 20%

ਭਾਜਪਾ+ 8%

ਹੋਰ - 2%

ਨੋਟ: 5 ਰਾਜਾਂ ਵਿੱਚ ਵਿਧਾਨ ਸਭਾ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਹੈ। ਏਬੀਪੀ ਨਿਊਜ਼ ਲਈ ਸੀ ਵੋਟਰ ਨੇ ਚੋਣ ਰਾਜਾਂ ਦਾ ਮੂਡ ਜਾਣ ਲਿਆ ਹੈ। 5 ਰਾਜਾਂ ਦੇ ਇਸ ਫਾਈਨਲ ਓਪੀਨੀਅਨ ਪੋਲ ਵਿੱਚ 1 ਲੱਖ 36 ਹਜ਼ਾਰ ਤੋਂ ਵੱਧ ਲੋਕਾਂ ਤੋਂ ਰਾਏ ਲਈ ਗਈ। ਚੋਣ ਵਾਲੇ ਰਾਜਾਂ ਦੀਆਂ ਸਾਰੀਆਂ 690 ਸੀਟਾਂ 'ਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਹੈ। ਇਹ ਸਰਵੇਖਣ 11 ਜਨਵਰੀ ਤੋਂ 6 ਫਰਵਰੀ ਦਰਮਿਆਨ ਕੀਤਾ ਗਿਆ ਸੀ। ਸਰਵੇਖਣ ਵਿੱਚ ਗਲਤੀ ਦਾ ਮਾਰਜਿਨ ਪਲੱਸ ਮਾਇਨਸ ਤਿੰਨ ਤੋਂ ਪਲੱਸ ਮਾਈਨਸ 5 ਫੀਸਦੀ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget