ਪੜਚੋਲ ਕਰੋ

Karnataka Exit Poll 2023 : ਕਰਨਾਟਕ ਦੇ 6 ਖੇਤਰਾਂ 'ਚ ਕਿਹੜੀ ਪਾਰਟੀ ਨੂੰ ਕਿੰਨੀਆਂ ਸੀਟਾਂ ? ਜਾਣੋ ਕੀ ਕਹਿੰਦੇ ਹਨ ਐਗਜ਼ਿਟ ਪੋਲ ਦੇ ਨਤੀਜੇ

ABP Cvoter Exit Poll Result 2023 : ਕਰਨਾਟਕ ਦੀਆਂ 224 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਖਤਮ ਹੋ ਗਈ ਹੈ। ਕਈ ਦਿੱਗਜਾਂ ਦੀ ਕਿਸਮਤ ਈਵੀਐਮ ਮਸ਼ੀਨਾਂ ਵਿੱਚ ਕੈਦ ਹੋ ਗਈ ਹੈ। ਇਸ ਦੀਆਂ ਵੋਟਾਂ ਦੀ ਗਿਣਤੀ 13 ਮਈ ਨੂੰ ਹੋਣੀ ਹੈ, ਜਿਸ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਸੂਬੇ '

ABP Cvoter Exit Poll Result 2023 : ਕਰਨਾਟਕ ਦੀਆਂ 224 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਖਤਮ ਹੋ ਗਈ ਹੈ। ਕਈ ਦਿੱਗਜਾਂ ਦੀ ਕਿਸਮਤ ਈਵੀਐਮ ਮਸ਼ੀਨਾਂ ਵਿੱਚ ਕੈਦ ਹੋ ਗਈ ਹੈ। ਇਸ ਦੀਆਂ ਵੋਟਾਂ ਦੀ ਗਿਣਤੀ 13 ਮਈ ਨੂੰ ਹੋਣੀ ਹੈ, ਜਿਸ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਸੂਬੇ 'ਚ ਕਿਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਤੋਂ ਪਹਿਲਾਂ ਐਗਜ਼ਿਟ ਪੋਲ ਦੇ ਨਤੀਜੇ ਆ ਚੁੱਕੇ ਹਨ। ਜਿਸ ਵਿੱਚ ਅਸੀਂ ਖੇਤਰ ਦੇ ਹਿਸਾਬ ਨਾਲ ਦੱਸਾਂਗੇ ਕਿ ਕਰਨਾਟਕ ਦੇ ਕਿਸ ਖੇਤਰ ਵਿੱਚ ਕਿਸ ਪਾਰਟੀ ਨੂੰ ਕਿੰਨੀਆਂ ਸੀਟਾਂ ਮਿਲ ਸਕਦੀਆਂ ਹਨ।
 
 
ਚੋਣ ਪ੍ਰਚਾਰ ਵਿੱਚ ਸੂਬੇ ਦੀਆਂ ਤਿੰਨੋਂ ਵੱਡੀਆਂ ਪਾਰਟੀਆਂ ਭਾਜਪਾ, ਕਾਂਗਰਸ, ਜੇਡੀਐਸ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਸੀ। ਅੰਤਿਮ ਫੈਸਲਾ 13 ਮਈ ਨੂੰ ਲਿਆ ਜਾਵੇਗਾ ਪਰ ਇਸ ਤੋਂ ਪਹਿਲਾਂ ਐਗਜ਼ਿਟ ਪੋਲ ਦੇ ਨਤੀਜੇ ਆ ਚੁੱਕੇ ਹਨ। ਜੇਕਰ ਅਸੀਂ ਕਰਨਾਟਕ ਦੇ ਖੇਤਰ ਦੀ ਗੱਲ ਕਰੀਏ, ਤਾਂ ਇੱਥੇ ਗ੍ਰੇਟਰ ਬੈਂਗਲੁਰੂ, ਪੁਰਾਣਾ ਮੈਸੂਰ ਖੇਤਰ, ਮੱਧ ਕਰਨਾਟਕ, ਮੁੰਬਈ ਕਰਨਾਟਕ, ਤੱਟਵਰਤੀ ਕਰਨਾਟਕ ਅਤੇ ਹੈਦਰਾਬਾਦ ਕਰਨਾਟਕ ਖੇਤਰ ਹਨ। ਆਓ ਜਾਣਦੇ ਹਾਂ ਖੇਤਰ ਵਾਰ ਐਗਜ਼ਿਟ ਪੋਲ ਕੀ ਕਹਿ ਰਹੇ ਹਨ?


ਗ੍ਰੇਟਰ ਬੰਗਲੌਰ

ਸਰੋਤ- ਸੀ ਵੋਟਰ

ਕਿਸ ਨੂੰ ਕਿੰਨੀਆਂ ਸੀਟਾਂ?

ਭਾਜਪਾ-15-19
INC-11-15
ਜੇਡੀਐਸ-1-4
ਹੋਰ-0-1

ਕਰਨਾਟਕ ਦੇ ਐਗਜ਼ਿਟ ਪੋਲ


ਸਰੋਤ- ਸੀ ਵੋਟਰ


ਪੁਰਾਣਾ ਮੈਸੂਰ ਖੇਤਰ

55 ਸੀਟਾਂ

ਕਿਸ ਨੂੰ ਕਿੰਨੀਆਂ ਵੋਟਾਂ?

ਭਾਜਪਾ-26%
ਕਾਂਗਰਸ-38%
JDS-29%
ਹੋਰ - 7%
 
ਦੱਸ ਦੇਈਏ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ (10 ਮਈ) ਨੂੰ ਵੋਟਿੰਗ ਹੋਈ । ਸਾਰੀਆਂ 224 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪਈਆਂ। ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਿੰਗ ਵਿੱਚ ਹਿੱਸਾ ਲਿਆ ਅਤੇ ਅਗਲੀ ਸਰਕਾਰ ਦੀ ਕਿਸਮਤ ਈਵੀਐਮ ਵਿੱਚ ਕੈਦ ਕਰ ਦਿੱਤੀ ਗਈ। 13 ਮਈ ਨੂੰ ਵੋਟਾਂ ਦੀ ਗਿਣਤੀ ਨਾਲ ਕਰਨਾਟਕ ਦੀ ਤਸਵੀਰ ਸਾਫ਼ ਹੋ ਜਾਵੇਗੀ ਪਰ ਇਸ ਤੋਂ ਪਹਿਲਾਂ ਹੀ ਏਬੀਪੀ ਨਿਊਜ਼-ਸੀਵੋਟਰ ਐਗਜ਼ਿਟ ਪੋਲ ਦੇ ਨਤੀਜੇ ਲੈ ਕੇ ਆਇਆ ਹੈ।  
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Weather Update: 110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: 110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Embed widget