ਪੜਚੋਲ ਕਰੋ

Punjab News: ਵਿਧਾਨ ਸਭਾ ਚੋਣਾਂ ਮਗਰੋਂ ਕਿਸਾਨਾਂ 'ਤੇ ਹੋਏਗਾ ਮੁੜ ਹਮਲਾ, ਜਾਖੜ ਦੇ ਬਿਆਨ ਨੇ ਛੇੜੀ ਨਵੀਂ ਚਰਚਾ

Sunil Jakhar: ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਜੇਪੀ ਦੇ ਹੀ ਕਈ ਸੀਨੀਅਰ ਲੀਡਰਾਂ ਨੇ ਦਾਅਵਾ ਕੀਤਾ ਸੀ ਕਿ ਮੋਦੀ ਸਰਕਾਰ ਖੇਤੀ ਕਾਨੂੰਨ ਮੁੜ ਲਿਆਏਗੀ।

after Punjab Assembly polls Sunil Jakhar's statement sparks new discussion in State over Farmers Protest

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਬਾਅਦ ਕਿਸਾਨਾਂ ਉੱਪਰ ਮੁੜ ਹਮਲਾ ਹੋ ਸਕਦਾ ਹੈ। ਕੇਂਦਰ ਸਰਕਾਰ ਮੁੜ ਸੋਧੇ ਹੋਏ ਖੇਤੀ ਕਾਨੂੰਨ ਲਿਆ ਸਕਦੀ ਹੈ। ਇਹ ਦਾਅਵਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਬੇਸ਼ੱਕ ਕੇਂਦਰ ਸਰਕਾਰ ਵਾਪਸ ਲਏ ਤਿੰਨ ਖੇਤੀ ਕਾਨੂੰਨਾਂ ਨੂੰ ਮੂਲ ਰੂਪ ਵਿੱਚ ਵਾਪਸ ਨਾ ਵੀ ਲੈ ਕੇ ਆਵੇ ਪਰ ਕੇਂਦਰ ਨਵੇਂ ਰੰਗ-ਰੂਪ ਵਾਲੇ ਕਿਸਾਨ ਵਿਰੋਧੀ ਕਾਨੂੰਨ ਲੈ ਕੇ ਆ ਸਕਦੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਜੇਪੀ ਦੇ ਹੀ ਕਈ ਸੀਨੀਅਰ ਲੀਡਰਾਂ ਨੇ ਦਾਅਵਾ ਕੀਤਾ ਸੀ ਕਿ ਮੋਦੀ ਸਰਕਾਰ ਖੇਤੀ ਕਾਨੂੰਨ ਮੁੜ ਲਿਆਏਗੀ। ਉਂਝ ਸੰਸਦ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨੇ ਸਪਸ਼ਟ ਕੀਤਾ ਸੀ ਕਿ ਸਰਕਾਰ ਦੀ ਅਜਿਹੀ ਕੋਈ ਮਨਸ਼ਾ ਨਹੀਂ ਹੈ। ਹੁਣ ਚੋਣਾਂ ਤੋਂ ਬਾਅਦ ਸੁਨੀਲ ਜਾਖੜ ਦੇ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

ਪੰਜਾਬੀ ਦੇ ਪ੍ਰਮੁੱਖ ਅਖਬਾਰ (ਟ੍ਰਿਬਿਊਨ) ਵਿੱਚ ਛਪੀ ਰਿਪੋਰਟ ਮੁਤਾਬਕ ਜਾਖੜ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਚੋਣਾਂ ਦੇ ਨਤੀਜੇ ਆਉਣ ਮਗਰੋਂ ਕਿਸਾਨੀ ’ਤੇ ਵੱਡਾ ਹੱਲਾ ਬੋਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੁਨੀਲ ਕਿਹਾ ਕਿ ਪੰਜਾਬ ਚੋਣਾਂ ਵਿੱਚ ਬਿਨਾਂ ਤਿਆਰੀ ਤੋਂ ਹੀ ਸੰਯੁਕਤ ਸਮਾਜ ਮੋਰਚਾ ਚੋਣਾਂ ਵਿੱਚ ਉੱਤਰਿਆ ਤੇ ਏਕੇ ਦੇ ਮੰਤਰ ਨੂੰ ਲਾਂਭੇ ਰੱਖ ਕੇ ਇਨ੍ਹਾਂ ਕਿਸਾਨ ਧਿਰਾਂ ਨੇ ਚੋਣਾਂ ਲੜੀਆਂ ਹਨ ਜਿਸ ਦੇ ਦੂਰਗਾਮੀ ਨਤੀਜੇ ਸਾਡੇ ਸਾਹਮਣੇ ਆਉਣਗੇ।

ਉਨ੍ਹਾਂ ਕਿਹਾ ਕਿ ਜਿਉਂ ਹੀ ਕੇਂਦਰ ਸਰਕਾਰ ਚੋਣ ਨਤੀਜਿਆਂ ਵਿੱਚ ਸੰਯੁਕਤ ਸਮਾਜ ਮੋਰਚੇ ਦੀ ਕਾਰਗੁਜ਼ਾਰੀ ਦੇਖੇਗੀ ਤਾਂ ਭਾਜਪਾਈ ਇਸ ਕਾਰਗੁਜ਼ਾਰੀ ਦੇ ਆਧਾਰ ’ਤੇ ਸਿੱਧੇ ਤੌਰ ’ਤੇ ਦਿੱਲੀ ਵਿਚ ਚੱਲੇ ਕਿਸਾਨ ਘੋਲ ਨੂੰ ਫਿੱਕਾ ਕਰਨ ਦੀ ਕੋਸ਼ਿਸ਼ ਕਰਨਗੇ। ਜਾਖੜ ਨੇ ਕਿਹਾ ਕਿ ਚੋਣਾਂ ਵਿੱਚ ਉੱਤਰੀਆਂ ਕਿਸਾਨ ਧਿਰਾਂ ਨੂੰ ਚੋਣਾਂ ਲੜਨ ਤੋਂ ਪਹਿਲਾਂ ਸਾਰੀਆਂ ਧਿਰਾਂ ਦੇ ਸਹਿਯੋਗ ਤੇ ਏਕੇ ਨਾਲ ਚੋਣ ਮੈਦਾਨ ਵਿਚ ਉੱਤਰਨਾ ਚਾਹੀਦਾ ਸੀ ਪਰ ਇਨ੍ਹਾਂ ਕਿਸਾਨ ਧਿਰਾਂ ਨੇ ਕਾਹਲੀ ਵਿੱਚ ਕਦਮ ਚੁੱਕਿਆ ਜਿਸ ਦੇ ਨਤੀਜੇ ਸਾਹਮਣੇ ਆ ਜਾਣਗੇ।

ਇਹ ਵੀ ਪੜ੍ਹੋ: Punjab Weather Update: ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਨੇ ਕੀਤੀ ਬਾਰਸ਼ ਦੀ ਭਵਿੱਖਬਾਣੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget