ਪੜਚੋਲ ਕਰੋ

Himachal Election 2022: ਹਿਮਾਚਲ 'ਚ ਜਿੱਤ ਤੋਂ ਬਾਅਦ ਕਾਂਗਰਸ ਨੂੰ ਮੁੱਖ ਮੰਤਰੀ ਦੀ ਤਲਾਸ਼, ਕਈ ਲੀਡਰਾਂ ਦੀ ਸੀਐਮ ਕੁਰਸੀ 'ਤੇ ਅੱਖ

Himachal Election 2022: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਹੁਣ ਕਾਂਗਰਸ ਨੂੰ ਮੁੱਖ ਮੰਤਰੀ ਦੀ ਤਲਾਸ਼ ਹੈ। ਬੇਸ਼ੱਕ ਪਾਰਟੀ ਦੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਸਭ ਤੋਂ ਅੱਗੇ ਦੱਸੀ...

Himachal Election 2022: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਹੁਣ ਕਾਂਗਰਸ ਨੂੰ ਮੁੱਖ ਮੰਤਰੀ ਦੀ ਤਲਾਸ਼ ਹੈ। ਬੇਸ਼ੱਕ ਪਾਰਟੀ ਦੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਸਭ ਤੋਂ ਅੱਗੇ ਦੱਸੀ ਜਾ ਰਹੀ ਹੈ ਪਰ ਪਾਰਟੀ ਅੰਦਰ ਕਈ ਹੋਰ ਚਿਹਰੇ ਵੀ ਸੀਐਮ ਦੀ ਕੁਰਸੀ ਉੱਪਰ ਅੱਖ ਲਾਈ ਬੈਠੇ ਹਨ।

ਸੂਤਰਾਂ ਮੁਤਾਬਕ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਅਤੇ ਮੌਜੂਦਾ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਮੁਕੇਸ਼ ਅਗਨੀਹੋਤਰੀ ਵੀ ਇਸ ਦੌੜ ਵਿੱਚ ਸ਼ਾਮਲ ਹਨ। ਕਾਂਗਰਸ ਲਈ ਚੁਣੌਤੀ ਮੁੱਖ ਮੰਤਰੀ ਦੇ ਅਹੁਦੇ ਲਈ ਅਜਿਹੇ ਨੇਤਾ ਨੂੰ ਚੁਣਨਾ ਹੈ ਜੋ ਪਾਰਟੀ ਨੂੰ ਅੱਗੇ ਲੈ ਕੇ ਜਾ ਸਕੇ ਤੇ ਇਸ ਨੂੰ ਇਕਮੁੱਠ ਰੱਖ ਸਕੇ।

ਕਾਂਗਰਸ ਨੇ ਸ਼ੁੱਕਰਵਾਰ ਨੂੰ ਆਪਣੇ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਬੈਠਕ ਬੁਲਾਈ ਹੈ ਤੇ ਇਸ ਬੈਠਕ 'ਚ ਕਾਂਗਰਸ ਵਿਧਾਇਕ ਦਲ (ਸੀਐਲਪੀ) ਦਾ ਨੇਤਾ ਚੁਣਨ ਲਈ ਕਾਂਗਰਸ ਪ੍ਰਧਾਨ ਨੂੰ ਅਧਿਕਾਰਤ ਕਰਨ ਵਾਲਾ ਮਤਾ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ।

ਉਂਝ ਪ੍ਰਤਿਭਾ ਸਿੰਘ ਨੇ ਵਿਧਾਨ ਸਭਾ ਦੀ ਚੋਣ ਨਹੀਂ ਲੜੀ ਤੇ ਉਹ ਮੰਡੀ ਤੋਂ ਸੰਸਦ ਮੈਂਬਰ ਹਨ ਪਰ ਉਨ੍ਹਾਂ ਨੇ ਚੋਣ ਲਈ ਵਿਆਪਕ ਪ੍ਰਚਾਰ ਕੀਤਾ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਗ੍ਰਹਿ ਜ਼ਿਲ੍ਹੇ ਮੰਡੀ ਤੋਂ ਲੋਕ ਸਭਾ ਉਪ ਚੋਣ ਜਿੱਤੀ ਸੀ। ਪ੍ਰਤਿਭਾ ਸਿੰਘ ਦੇ ਨਾਲ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਵਿਰਾਸਤ ਵੀ ਹੈ, ਜਿਨ੍ਹਾਂ ਨੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੱਕ ਸੂਬੇ ਵਿੱਚ ਕਾਂਗਰਸ ਦੀ ਅਗਵਾਈ ਕੀਤੀ।

ਇਹ ਵੀ ਪੜ੍ਹੋ: Ludhiana News: ਸੀਐਮ ਭਗਵੰਤ ਮਾਨ ਦੇ ਹੁਕਮਾਂ ਮਗਰੋਂ ਹੋਟਲ ਤੇ ਮੈਰਿਜ ਪੈਲੇਸਾਂ ਬਾਹਰ ਪੁਲਿਸ ਦੇ ਨਾਕੇ, ਜਾਣੇ ਮੈਰਿਜ ਪੈਲੇਸ ਤੇ ਹੋਟਲ ਮਾਲਕ ਇਸ ਬਾਰੇ ਕੀ ਬੋਲੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget