ਪੜਚੋਲ ਕਰੋ

ਕੇਜਰੀਵਾਲ ਨੇ ਲੁਧਿਆਣਾ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕੀਤੀ AAP ਉਮੀਦਵਾਰਾਂ ਨੂੰ ਜਿਤਾ ਕੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦੀ ਅਪੀਲ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਚੋਣ ਪ੍ਰਚਾਰ ਲਈ ਲੁਧਿਆਣਾ ਪੁੱਜੇ।

ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਚੋਣ ਪ੍ਰਚਾਰ ਲਈ ਲੁਧਿਆਣਾ ਪੁੱਜੇ। ਇੱਥੇ ਉਨਾਂ ਨੇ ਹਲਕਾ ਲੁਧਿਆਣਾ ਸੈਂਟਰਲ ਵਿਧਾਨ ਸਭ ਹਲਕੇ ਤੋਂ 'ਆਪ' ਉਮੀਦਵਾਰ ਪੱਪੀ ਪਰਾਸਰ, ਲੁਧਿਆਣਾ ਉੱਤਰੀ ਤੋਂ ਉਮੀਦਵਾਰ ਮਦਨ ਲਾਲ ਬੱਗਾ, ਲੁਧਿਆਣਾ ਪੂਰਬੀ ਤੋਂ ਉਮੀਦਵਾਰ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਲੁਧਿਆਣਾ ਦੱਖਣੀ ਤੋਂ 'ਆਪ' ਉਮੀਦਵਾਰ ਰਜਿੰਦਰ ਪਾਲ ਕੌਰ ਸੀਨਾ ਲਈ ਇਲਾਕੇ ਦੀਆਂ ਵੱਖ-ਵੱਖ ਥਾਵਾਂ 'ਤੇ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਜਿਤਾ ਕੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਦੀ ਅਪੀਲ ਕੀਤੀ।


ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਸਾਨੂੰ ਸਾਰਿਆਂ ਨੇ ਮਿਲ ਕੇ ਪੰਜਾਬ ਬਦਲਣ ਲਈ ਆਮ ਆਦਮੀ ਪਾਰਟੀ ਨੂੰ ਜਿਤਾਉਣਾ ਹੈ ਅਤੇ ਝਾੜੂ ਦਾ ਬਟਨ ਦਬਾਉਣਾ ਹੈ। ਕੇਜਰੀਵਾਲ ਨੇ ਕਿਹਾ ਕਿ 20 ਫਰਵਰੀ ਨੂੰ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਭਵਿੱਖ ਤੈਅ ਹੋਵੇਗਾ, ਇਸ ਲਈ ਇਸ ਵਾਰ ਤੁਹਾਨੂੰ ਬਹੁਤ ਸੋਚ ਸਮਝ ਕੇ ਵੋਟ ਪਾਉਣੀ ਪਵੇਗੀ। ਇਸ ਵਾਰ ਆਪਣੇ, ਆਪਣੇ ਬੱਚਿਆਂ ਅਤੇ ਪੰਜਾਬ ਦੇ ਚੰਗੇ ਭਵਿੱਖ ਲਈ ਵੋਟ ਪਾਉਣੀ। 20 ਦੀ ਸਵੇਰ ਝਾੜੂ ਵਾਲਾ ਬਟਨ ਯਾਦ ਕਰ ਲੈਣਾ। ਇਸ ਵਾਰ ਕੋਈ ਗਲਤੀ ਨਹੀਂ ਕਰਨੀ। 20 ਫਰਵਰੀ ਤੱਕ ਤੁਸੀਂ ਸਾਡਾ ਸਾਥ ਦਿਓ, ਉਸ ਤੋਂ ਬਾਅਦ ਤੁਹਾਡੇ ਹਰ ਸੁੱਖ-ਦੁੱਖ ਵਿੱਚ ਅਸੀਂ ਸਾਥ ਦੇਵਾਂਗੇ। ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਰੇ ਰਿਸਤੇਦਾਰਾਂ ਅਤੇ ਨਜਦੀਕੀਆਂ ਨੂੰ ਫੋਨ ਕਰਕੇ ਕਹਿਣ ਕਿ ਇਸ ਵਾਰ ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ।
ਕੇਜਰੀਵਾਲ ਨੇ ਕਿਹਾ ਕਿ ਸਾਰੇ ਮੀਡੀਆ ਸਰਵੇਖਣਾਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਲੇਕਿਨ ਉਹ 60-65 ਸੀਟਾਂ ਹੀ ਦਿਖਾ ਰਹੇ ਹਨ।

 ਮੈਨੂੰ ਪੰਜਾਬ ਦੇ ਲੋਕਾਂ 'ਤੇ ਪੂਰਾ ਭਰੋਸਾ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ 80 ਤੋਂ ਵੱਧ ਸੀਟਾਂ 'ਤੇ ਜਿੱਤ ਦਿਵਾ ਕੇ ਸੂਬੇ 'ਚ ਸਥਿਰ ਅਤੇ ਇਮਾਨਦਾਰ ਸਰਕਾਰ ਬਣਾਉਣਗੇ।ਚੋਣਾਂ ਤੋਂ ਠੀਕ ਪਹਿਲਾਂ ਵੋਟਾਂ ਖਰੀਦਣ ਲਈ ਵੰਡੀ ਜਾਂਦੀ ਸਰਾਬ ਅਤੇ ਪੈਸੇ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਹੁਣ ਇੱਕ-ਦੋ ਦਿਨਾਂ ਵਿੱਚ ਭ੍ਰਿਸਟ ਪਾਰਟੀਆਂ ਵੋਟਾਂ ਖਰੀਦਣ ਲਈ ਤੁਹਾਨੂੰ ਸਰਾਬ ਅਤੇ ਪੈਸੇ  ਦਾ ਲਾਲਚ ਦੇਣਗੀਆਂ, ਪਰ ਇਸ ਵਾਰੀ ਇਹ ਫਿਸਲਣ ਨਹੀਂ ਹੈ। ਥੋੜੇ ਪੈਸੇ ਅਤੇ ਸਰਾਬ ਦੇ ਪਿੱਛੇ ਆਪਣਾ ਭਵਿੱਖ ਦਾਅ 'ਤੇ ਨਹੀਂ ਲਗਾਉਣਾ ਹੈ। 20 ਤਰੀਕ ਨੂੰ ਵੋਟ ਪਾਉਣ ਤੋਂ ਪਹਿਲਾਂ ਇੱਕ ਵਾਰ ਆਪਣੇ ਬੱਚਿਆਂ ਦਾ ਚਿਹਰਾ ਦੇਖੋ ਅਤੇ ਉਹਨਾਂ ਦੇ ਭਵਿੱਖ ਬਾਰੇ ਸੋਚੋ। ਇਸ ਵਾਰ ਬਿਨਾਂ ਬਹਿਕਾਵੇ ਅਤੇ ਲਾਲਚ ਵਿੱਚ ਪਏ ਝਾੜੂ ਨੂੰ ਵੋਟਾਂ ਪਾਉਣੀਆਂ ਹਨ।


ਕੇਜਰੀਵਾਲ ਨੇ ਕਿਹਾ ਕਿ ਮੈਨੂੰ ਇੱਕ ਲੜਕੇ ਨੇ ਕਿਹਾ ਕਿ ਜੇਕਰ ਦੂਜੀਆਂ ਪਾਰਟੀਆਂ ਦੇ ਲੋਕ ਮੈਨੂੰ ਪੈਸੇ ਅਤੇ ਸਰਾਬ ਦੇਣਗੇ ਤਾਂ ਮੈਂ ਚੁੱਪ-ਚਾਪ ਲੈ ਲਵਾਂਗਾ, ਪਰ ਵੋਟ ਝਾੜੂ ਨੂੰ ਪਾਵਾਂਗਾ। ਮੈਂ ਉਸ ਨੂੰ ਕਿਹਾ ਕਿ ਹੁਣ ਤੁਹਾਨੂੰ ਕਿਸੀ ਵੀ ਭ੍ਰਿਸਟ ਪਾਰਟੀ ਅਤੇ ਨੇਤਾਵਾਂ ਤੋਂ ਪੈਸੇ ਲੈਣ ਦੀ ਲੋੜ ਨਹੀਂ ਪਵੇਗੀ। ਅਸੀਂ ਤੁਹਾਨੂੰ ਚੰਗੀ ਸਿੱਖਿਆ ਦੇਵਾਂਗੇ, ਤੁਹਾਡੇ ਚੰਗੇ ਇਲਾਜ ਦਾ ਮੁਫਤ ਵਿਵਸਥਾ ਕਰਾਂਗੇ। ਔਰਤਾਂ ਨੂੰ 1000 ਰੁਪਏ ਅਤੇ ਮੁਫਤ ਬਿਜਲੀ ਦਿੱਤੀ ਜਾਵੇਗੀ। ਇਨਾਂ ਸਾਰੀਆਂ ਚੀਜਾਂ ਨਾਲ ਇੱਕ ਪਰਿਵਾਰ ਨੂੰ ਸੱਤ ਲੱਖ ਰੁਪਏ ਦਾ ਫਾਇਦਾ ਹੋਵੇਗਾ। ਫਿਰ ਤੁਹਾਨੂੰ ਵੋਟ ਲਈ 2000 ਰੁਪਏ ਲੈਣ ਦੀ ਲੋੜ ਨਹੀਂ ਪਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ
Hair Oiling : ਆਓ ਜਾਣਦੇ ਹਾਂ ਕਿ ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Embed widget