ਪੜਚੋਲ ਕਰੋ

Exclusive: ਪੰਜਾਬ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਖਾਸ ਇੰਟਰਵਿਊ 'ਚ ਵਿਰੋਧੀਆਂ ਦੇ ਇਲਜ਼ਾਮਾਂ ਦਾ ਦਿੱਤਾ ਜਵਾਬ, ਕੇਂਦਰ ਅੱਗੇ ਝੁੱਕਣ ਦੀ ਕੀਤੀ ਗੱਲ

Punjab Election 2022: ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਬਾਰੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਤਲਬ ਦੇਸ਼ ਦੀ ਸੁਰੱਖਿਆ ਹੈ। ਇਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

Arvind Kejriwal Exclusive Interview Punjab Election AAP Punjab Drugs Network Security Rahul Gandhi Charanjit Singh Channi Border State Punjab

Arvind Kejriwal Interview: ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੇ ਪੂਰੀ ਤਾਕਤ ਲਗਾ ਦਿੱਤੀ ਹੈ। ਇਸ ਦੌਰਾਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 'ਏਬੀਪੀ ਨਿਊਜ਼' ਨਾਲ ਖਾਸ ਗੱਲਬਾਤ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਉਨ੍ਹਾਂ ਨੇ ਪਿਛਲੀਆਂ ਕਈ ਗਲਤੀਆਂ ਨੂੰ ਸੁਧਾਰਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਵਲੋਂ ਖੁਦ 'ਤੇ ਲਗਾਏ ਦੋਸ਼ਾਂ ਦੀ ਵੀ ਕਰਾਰਾ ਜਵਾਬ ਦਿੱਤਾ।

ਜੇਕਰ ਮੈਂ ਗਲਤ ਹਾਂ ਤਾਂ ਮੈਨੂੰ ਜੇਲ੍ਹ ਭੇਜ ਦਿਓ : ਕੇਜਰੀਵਾਲ

ਰਾਹੁਲ ਗਾਂਧੀ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਅੱਤਵਾਦੀਆਂ ਨਾਲ ਸਬੰਧ ਰੱਖਣ ਦੇ ਦੋਸ਼ਾਂ 'ਤੇ ਕੇਜਰੀਵਾਲ ਨੇ ਕਿਹਾ ਕਿ ਅਜਿਹਾ ਸਿਰਫ ਉਹੀ ਲੋਕ ਕਰ ਸਕਦੇ ਹਨ। ਉਨ੍ਹਾਂ ਕੋਲ ਪਿਛਲੇ ਪੰਜ ਸਾਲਾਂ ਦੇ ਕੰਮ ਗਿਣਨ ਲਈ ਇੱਖ ਵੀ ਕੰਮ ਨਹੀਂ ਹੈ। ਸਿਰਫ਼ ਗਾਲ੍ਹਾਂ ਦਾ ਸਹਾਰਾ ਲੈ ਰਹੇ ਹਨ। ਮੈਂ ਗਾਲ੍ਹਾਂ ਦਾ ਜਵਾਬ ਗਾਲ੍ਹਾਂ ਨਾਲ ਨਹੀਂ ਦਿੰਦਾ। ਜੇਕਰ ਮੇਰਾ ਸਬੰਧ ਅੱਤਵਾਦੀਆਂ ਨਾਲ ਹੈ ਤਾਂ ਮੈਨੂੰ ਜੇਲ੍ਹ ਭੇਜੋ, ਜੇਕਰ ਮੈਂ ਅੱਤਵਾਦੀ ਹਾਂ ਤਾਂ ਮੈਨੂੰ ਜੇਲ੍ਹ ਕਿਉਂ ਨਹੀਂ ਭੇਜਦੇ? ਇਸਦੀ ਜਾਂਚ ਕਰਵਾ ਕੇ ਜੇਲ੍ਹ ਭੇਜੋ। ਉਨ੍ਹਾਂ ਨੇ ਬੇਅਦਬੀ ਕਰਨ ਵਾਲਿਆਂ ਨੂੰ ਜੇਲ੍ਹ ਨਹੀਂ ਭੇਜਿਆ, ਉਨ੍ਹਾਂ ਨਾਲ ਕੀ ਸੈਟਿੰਗ ਹੈ?

ਸੁਰੱਖਿਆ ਦੇ ਮਾਮਲੇ 'ਤੇ ਦਿੱਤਾ ਜਵਾਬ

ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਤਲਬ ਦੇਸ਼ ਦੀ ਸੁਰੱਖਿਆ ਹੈ। ਇਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਦਿੱਲੀ ਵਿੱਚ ਕੇਂਦਰ ਸਰਕਾਰ ਸਾਨੂੰ ਪ੍ਰੇਸ਼ਾਨ ਕਰਦੀ ਹੈ। ਪਰ ਜਦੋਂ ਲੋਕਾਂ ਅਤੇ ਦੇਸ਼ ਦੀ ਗੱਲ ਆਉਂਦੀ ਹੈ ਤਾਂ ਅਸੀਂ ਕੇਂਦਰ ਦੇ ਨਾਲ ਮਿਲ ਕੇ ਕੰਮ ਕੀਤਾ। ਅਸੀਂ ਕੋਰੋਨਾ ਦੌਰਾਨ ਕੇਂਦਰ ਦਾ ਕਈ ਵਾਰ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਪੰਜਾਬ ਦੇ 3 ਕਰੋੜ ਲੋਕਾਂ ਦੀ ਸੁਰੱਖਿਆ ਸਾਡੇ ਲਈ ਸਭ ਤੋਂ ਉੱਪਰ ਹੈ। ਜੇਕਰ ਕੇਂਦਰ ਅੱਗੇ ਝੁਕਣਾ ਪਿਆ ਤਾਂ ਸਿਰ ਝੁਕਾਵਾਂਗੇ। ਸੁਰੱਖਿਆ ਦੇ ਮਾਮਲੇ 'ਤੇ ਅਸੀਂ ਕੇਂਦਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਾਂਗੇ। ਸਰਹੱਦ ਪਾਰੋਂ ਟਿਫਿਨ ਬੰਬ ਆਉਂਦੇ ਹਨ, ਦਹਿਸ਼ਤਗਰਦ ਆਉਂਦੇ ਹਨ... ਇਸ ਵਿਚ ਕੁਝ ਮਿਲੀਭੁਗਤ ਹੈ। ਇਸ ਲਈ ਇਮਾਨਦਾਰ ਸਰਕਾਰ ਦਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਸਰਹੱਦੀ ਖੇਤਰ ਨੂੰ ਚਲਾਉਣ ਲਈ ਸਭ ਤੋਂ ਵੱਧ ਸਮਰੱਥ ਹਾਂ।

ਨਸ਼ਿਆਂ ਦਾ ਨੈੱਟਵਰਕ 6 ਮਹੀਨਿਆਂ ਵਿੱਚ ਖ਼ਤਮ ਹੋ ਜਾਵੇਗਾ

ਇਸ ਤੋਂ ਇਲਾਵਾ ਪੀਐਮ ਮੋਦੀ ਦੇ ਦੋਸ਼ਾਂ 'ਤੇ ਅਰਵਿੰਦ ਕੇਜਰੀਵਾਲ ਨੇ ਕਿਹਾ, ''ਪਿਛਲੇ ਕੁਝ ਦਿਨਾਂ ਤੋਂ ਸਾਰੀਆਂ ਪਾਰਟੀਆਂ 'ਆਪ' 'ਤੇ ਨਿਸ਼ਾਨਾ ਸਾਧ ਰਹੀਆਂ ਹਨ। ਪੰਜਾਬ ਆਉਣ ਵਾਲੇ ਇਹ ਲੋਕ ਮੈਨੂੰ ਅਤੇ ਭਗਵੰਤ ਮਾਨ ਨੂੰ ਲਗਾਤਾਰ ਗਾਲ੍ਹਾਂ ਕੱਢ ਰਹੇ ਹਨ। ਉਨ੍ਹਾਂ ਨੂੰ ਪਤਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਆ ਗਈ ਤਾਂ ਉਨ੍ਹਾਂ ਦਾ ਸਾਰਾ ਸਿਸਟਮ ਹੀ ਖ਼ਮ ਹੋ ਜਾਵੇਗਾ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਭ੍ਰਿਸ਼ਟ ਸਿਸਟਮ ਹੈ। ਪੰਜਾਬ ਵਿੱਚ ਇਹ ਸਾਰਾ ਸਿਸਟਮ ਆਮ ਆਦਮੀ ਪਾਰਟੀ ਹੀ ਉਖਾੜ ਸੁੱਟੇਗੀ ਇਸ ਵਿੱਚ 6 ਮਹੀਨੇ ਲੱਗ ਸਕਦੇ ਹਨ।

ਚੰਨੀ ਦਲਿਤ ਚਿਹਰਾ ਹੈ, ਅਜਿਹੇ 'ਚ ਕੀ ਉਹ ਭਗਵੰਤ ਮਾਨ 'ਤੇ ਜਿੱਤ ਪਾ ਸਕਦੇ ਹਨ? ਇਸ ਸਵਾਲ 'ਤੇ ਕੇਜਰੀਵਾਲ ਨੇ ਕਿਹਾ ਕਿ ਜਦੋਂ ਅਸੀਂ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਚੰਨੀ ਨੇ ਸਾਡੇ ਲਈ ਕੁਝ ਨਹੀਂ ਕੀਤਾ। ਉਸ ਨੇ ਆਪਣੇ ਰਿਸ਼ਤੇਦਾਰਾਂ ਦਾ ਹੀ ਭਲਾ ਕੀਤਾ। ਐਸਸੀ ਭਾਈਚਾਰੇ ਦੇ ਲੋਕ ਉਸ ਤੋਂ ਨਾਰਾਜ਼ ਹਨ। ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਦਲਿਤ ਅਤੇ ਗਰੀਬਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣੀ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਵੀ ਅਜਿਹਾ ਹੀ ਕੀਤਾ ਜਾਵੇਗਾ। ਲੋਕਾਂ ਨੂੰ ਸਾਡੇ 'ਤੇ ਭਰੋਸਾ ਹੈ ਕਿਉਂਕਿ ਅਸੀਂ ਦਿੱਲੀ 'ਚ ਜੋ ਕਿਹਾ ਅਸੀਂ ਉਹੀ ਕੀਤਾ ਹੈ।

ਇਹ ਵੀ ਪੜ੍ਹੋ: Pay Hike in 2022: ਮੌਜੂਦਾ ਸਾਲ 'ਚ ਕਾਰਪੋਰੇਟ ਸੈਕਟਰ ਦੇ ਕਰਮਚਾਰੀਆਂ ਨੂੰ ਮਿਲੇਗਾ ਤੋਹਫਾ, 9 ਫੀਸਦੀ ਵਧੇਗੀ ਤਨਖਾਹ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Advertisement
ABP Premium

ਵੀਡੀਓਜ਼

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Embed widget