ਪੜਚੋਲ ਕਰੋ

Assembly Election Results 2024: 2019 ਦੀ ਤਰ੍ਹਾਂ ਐਗਜ਼ਿਟ ਪੋਲ ਫਿਰ ਫੇਲ੍ਹ! ਜਾਣੋ ਕੀ ਕਹਿੰਦੇ ਹੁਣ ਤੱਕ ਦੇ ਰੁਝਾਨ

2019 ਦੀਆਂ ਹਰਿਆਣਾ ਚੋਣਾਂ ਵਿੱਚ, ਐਗਜ਼ਿਟ ਪੋਲ ਨੇ ਭਵਿੱਖਬਾਣੀ ਕੀਤੀ ਸੀ ਕਿ ਭਾਜਪਾ ਨੂੰ 61 ਸੀਟਾਂ ਮਿਲਣਗੀਆਂ ਜਦੋਂ ਕਿ ਕੁਝ ਐਗਜ਼ਿਟ ਪੋਲਾਂ ਨੇ 75-80 ਸੀਟਾਂ ਜਿੱਤਣ ਦੀ ਭਵਿੱਖਬਾਣੀ ਵੀ ਕੀਤੀ ਸੀ। ਹਾਲਾਂਕਿ, ਨਤੀਜੇ ਬਿਲਕੁਲ ਵੱਖਰੇ ਆਏ ਸਨ।

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਰਹੇ ਹਨ। ਹਰਿਆਣਾ ਵਿੱਚ ਹੁਣ ਤੱਕ ਦੇ ਰੁਝਾਨਾਂ ਮੁਤਾਬਕ ਸਾਰੇ ਐਗਜ਼ਿਟ ਪੋਲ ਫੇਲ ਹੁੰਦੇ ਨਜ਼ਰ ਆ ਰਹੇ ਹਨ। ਰੁਝਾਨਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕਰ ਲਿਆ ਹੈ। ਜੇਕਰ ਨਤੀਜਿਆਂ 'ਚ ਰੁਝਾਨ ਬਦਲਦਾ ਹੈ ਤਾਂ 2019 ਦੀ ਤਰ੍ਹਾਂ ਸੂਬੇ 'ਚ ਐਗਜ਼ਿਟ ਪੋਲ ਫਿਰ ਫੇਲ ਸਾਬਤ ਹੋਣਗੇ।

ਰੁਝਾਨਾਂ 'ਚ ਭਾਜਪਾ 47 ਸੀਟਾਂ 'ਤੇ ਅੱਗੇ ਹੈ। ਜਦਕਿ ਕਾਂਗਰਸ 36 ਸੀਟਾਂ 'ਤੇ ਅੱਗੇ ਹੈ। ਇਸ ਦੇ ਨਾਲ ਹੀ ਹੋਰ 7 ਸੀਟਾਂ 'ਤੇ ਅੱਗੇ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਐਗਜ਼ਿਟ ਪੋਲ ਹਰਿਆਣਾ 'ਚ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ ਕਰ ਰਹੇ ਸਨ। ਪੋਲ ਆਫ ਪੋਲਸ 'ਚ ਹਰਿਆਣਾ 'ਚ ਕਾਂਗਰਸ ਨੂੰ 55 ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਸੀ, ਜਦਕਿ ਭਾਜਪਾ ਨੂੰ 25 ਸੀਟਾਂ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਸੀ।

ਹਰਿਆਣਾ ਵਿੱਚ 2019 ਵਿੱਚ ਵੀ ਐਗਜ਼ਿਟ ਪੋਲ ਗਲਤ ਸਾਬਤ ਹੋਏ ਸਨ

2019 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਐਗਜ਼ਿਟ ਪੋਲ ਨੇ ਭਵਿੱਖਬਾਣੀ ਕੀਤੀ ਸੀ ਕਿ ਭਾਜਪਾ ਨੂੰ 61 ਸੀਟਾਂ ਮਿਲਣਗੀਆਂ ਜਦੋਂ ਕਿ ਕੁਝ ਐਗਜ਼ਿਟ ਪੋਲਾਂ ਨੇ ਵੀ 75-80 ਸੀਟਾਂ ਜਿੱਤਣ ਦੀ ਭਵਿੱਖਬਾਣੀ ਕੀਤੀ ਸੀ। ਹਾਲਾਂਕਿ, ਨਤੀਜੇ ਐਗਜ਼ਿਟ ਪੋਲ ਤੋਂ ਬਿਲਕੁਲ ਵੱਖਰੇ ਆਏ ਸਨ। ਭਾਜਪਾ ਨੇ 40 ਸੀਟਾਂ ਜਿੱਤੀਆਂ ਸਨ, ਜਦਕਿ ਕਾਂਗਰਸ 31 ਸੀਟਾਂ ਜਿੱਤਣ 'ਚ ਸਫਲ ਰਹੀ ਸੀ। ਜੋ ਕਿ ਭਾਜਪਾ ਦੇ ਸਪੱਸ਼ਟ ਬਹੁਮਤ ਦੀ ਐਗਜ਼ਿਟ ਪੋਲ ਦੀ ਭਵਿੱਖਬਾਣੀ ਦੇ ਉਲਟ ਸੀ। ਸੀ ਵੋਟਰ ਨੇ ਇਹ ਵੀ ਭਵਿੱਖਬਾਣੀ ਕੀਤੀ ਸੀ ਕਿ ਭਾਜਪਾ 72 ਸੀਟਾਂ ਜਿੱਤੇਗੀ, ਜੋ ਗਲਤ ਸਾਬਤ ਹੋਈ।

2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਐਗਜ਼ਿਟ ਪੋਲ ਗਲਤ ਸਨ

ਜ਼ਿਆਦਾਤਰ ਐਗਜ਼ਿਟ ਪੋਲਾਂ ਨੇ ਇਸ ਸਾਲ ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (NDA) ਲਈ ਬੰਪਰ ਜਿੱਤ ਦੀ ਭਵਿੱਖਬਾਣੀ ਕੀਤੀ ਸੀ। ਇਹ ਵੀ ਅੰਦਾਜ਼ਾ ਲਗਾਇਆ ਗਿਆ ਸੀ ਕਿ ਭਾਜਪਾ ਆਪਣੇ ਦਮ 'ਤੇ ਬਹੁਮਤ ਦੇ ਅੰਕੜੇ ਤੋਂ ਵੱਧ ਸੀਟਾਂ ਜਿੱਤੇਗੀ ਜਿਸ ਵਿਚ ਐਨਡੀਏ ਨੂੰ 361 ਤੋਂ 401 ਸੀਟਾਂ ਮਿਲਣ ਦਾ ਅਨੁਮਾਨ ਲਗਾਇਆ ਗਿਆ ਸੀ। ਹਾਲਾਂਕਿ ਐਗਜ਼ਿਟ ਪੋਲ ਦੇ ਨਤੀਜੇ ਗਲਤ ਸਾਬਤ ਹੋਏ ਹਨ। ਐਨਡੀਏ ਨੂੰ 293 ਅਤੇ ਭਾਜਪਾ ਨੂੰ 240 ਸੀਟਾਂ ਮਿਲੀਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget