ਪੜਚੋਲ ਕਰੋ

Assembly Elections Result Live :ਭਗਵੰਤ ਮਾਨ 50 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤੇ, ਬਾਦਲ-ਚੰਨੀ ਬੁਰੀ ਤਰ੍ਹਾਂ ਹਾਰੇ

ਐਗਜ਼ਿਟ ਪੋਲ 'ਚ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਉੱਤਰ ਪ੍ਰਦੇਸ਼ (UP Assembly Elections 2022)  ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ..

Key Events
Assembly Elections Result 2022 Live Updates: Assembly Poll for UP, Goa, Punjab, Manipur, Tripura vote counting result percentage Assembly Elections Result Live :ਭਗਵੰਤ ਮਾਨ 50 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤੇ, ਬਾਦਲ-ਚੰਨੀ ਬੁਰੀ ਤਰ੍ਹਾਂ ਹਾਰੇ
Assembly Elections Result Live

Background

Assembly Elections Result Live : ਭਾਰਤ 'ਚ ਅੱਜ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਦਾ ਨਤੀਜਾ ਆਵੇਗਾ। ਇਸ ਦੌਰਾਨ ਸਾਰੇ ਭਾਰਤੀਆਂ ਦੀਆਂ ਨਜ਼ਰਾਂ ਚੋਣਾਂ ਨਤੀਜਿਆਂ 'ਤੇ ਹੋਣਗੀਆਂ। ਮਨੀਪੁਰ, ਗੋਆ, ਉਤਰਾਖੰਡ, ਪੰਜਾਬ, ਯੂਪੀ ( Uttarakhand Elections 2022 Results) ਦੇ ਚੋਣ ਨਤੀਜੇ ਅੱਜ ਐਲਾਨੇ ਜਾਣਗੇ। ਜਿਸ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ  ਵਿਚਾਲੇ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ 'ਤੇ ਹੋਣਗੀਆਂ। ਕਿਉਂਕਿ ਇੱਥੋਂ ਦਾ ਮੁਕਾਬਲਾ ਅਹਿਮ ਮੰਨਿਆ ਜਾ ਰਿਹਾ ਹੈ। 

ਦੱਸ ਦੇਈਏ ਕਿ ਐਗਜ਼ਿਟ ਪੋਲ 'ਚ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਉੱਤਰ ਪ੍ਰਦੇਸ਼ (UP Assembly Elections 2022)  ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨਿਆਂ ਜਾਵੇਗਾ। ਪੂਰਾ ਦੇਸ਼ ਯੂਪੀ ਦੇ ਚੋਣ ਨਤੀਜਿਆਂ 'ਤੇ ਟਿਕਿਆ ਹੋਇਆ ਹੈ। ਇਸ ਚੋਣ 'ਚ ਕਈ ਦਿੱਗਜਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਇਨ੍ਹਾਂ ਦਿੱਗਜਾਂ 'ਚ ਸਭ ਤੋਂ ਵੱਡਾ ਨਾਂ ਭਾਜਪਾ ਦੇ ਸੀਐੱਮ ਉਮੀਦਵਾਰ ਅਤੇ ਮੌਜੂਦਾ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਹੈ।

ਸੀਐਮ ਯੋਗੀ ਗੋਰਖਪੁਰ ਸ਼ਹਿਰ ਤੋਂ ਚੋਣ ਲੜ ਰਹੇ ਹਨ ਅਤੇ ਇਹ ਉਨ੍ਹਾਂ ਦੀ ਪਹਿਲੀ ਵਿਧਾਨ ਸਭਾ ਚੋਣ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਹਨ, ਜੋ ਕਰਹਾਲ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ 'ਚ ਹਨ। ਵੱਡੀ ਗੱਲ ਇਹ ਹੈ ਕਿ ਯੋਗੀ ਵਾਂਗ ਅਖਿਲੇਸ਼ ਦੀ ਵੀ ਇਹ ਪਹਿਲੀ ਵਿਧਾਨ ਸਭਾ ਚੋਣ ਹੈ। ਅਜਿਹੇ 'ਚ ਹੁਣ ਸੂਬੇ 'ਚ ਸੱਤਾ ਦੀ ਕੁਰਸੀ ਦੀ ਲੜਾਈ ਕਾਫੀ ਦਿਲਚਸਪ ਹੈ। ਜਾਣੋ CM ਯੋਗੀ ਅਤੇ ਅਖਿਲੇਸ਼ ਤੋਂ ਇਲਾਵਾ ਹੋਰ ਕਿਹੜੇ ਕਿਹੜੇ ਵੱਡੇ ਚਿਹਰੇ ਹਨ, ਜਿਨ੍ਹਾਂ ਦੀ ਕਿਸਮਤ ਦਾਅ 'ਤੇ ਹੈ।

ਕਿੱਥੇ-ਕਿੱਥੇ ਦੇਖ ਸਕਦੇ ਹਾਂ ਨਤੀਜੇ?
ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਸਾਂਝਾ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਸਾਂਝਾ 'ਤੇ ਲਾਈਵ ਨਤੀਜੇ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਡਾਊਨਲੋਡ ਕਰਕੇ ਲਾਈਵ ਟੀਵੀ 'ਤੇ ਨਤੀਜੇ ਵੇਖ ਤੇ ਪੜ੍ਹ ਸਕਦੇ ਹੋ।

21:09 PM (IST)  •  10 Mar 2022

UP Election Results 2022 Live : ਯੂਪੀ 'ਚ ਇਹ ਦਿੱਗਜ ਚੋਣਾਂ ਹਾਰ ਗਏ, ਕਿਸੇ ਦੀ ਜ਼ਮਾਨਤ ਹੋਈ ਜਬਤ ਅਤੇ ਕੋਈ ਵੱਡੇ ਫਰਕ ਨਾਲ ਹਾਰਿਆ 

ਇਸ ਵਾਰ ਉੱਤਰ ਪ੍ਰਦੇਸ਼ ਚੋਣਾਂ ਵਿੱਚ ਇਤਿਹਾਸ ਰਚਿਆ ਗਿਆ ਹੈ। ਤਕਰੀਬਨ ਸਾਢੇ ਤਿੰਨ ਦਹਾਕਿਆਂ ਬਾਅਦ ਅਜਿਹਾ ਹੋਇਆ ਹੈ ,ਜਦੋਂ ਕੋਈ ਮੁੱਖ ਮੰਤਰੀ ਅਤੇ ਇੱਕ ਪਾਰਟੀ ਮੁੜ ਸੱਤਾ ਵਿੱਚ ਆਈ ਹੈ। ਸ਼ਾਮ 5.40 ਵਜੇ ਤੱਕ ਦੇ ਰੁਝਾਨਾਂ ਮੁਤਾਬਕ ਭਾਜਪਾ (BJP) 268, ਸਪਾ (Samajwadi Party) 130, ਬਸਪਾ (BSP) 1, ਕਾਂਗਰਸ 2 ਅਤੇ ਹੋਰ 2 ਸੀਟਾਂ 'ਤੇ ਅੱਗੇ ਹੈ। ਹਾਲਾਂਕਿ ਇਸ ਚੋਣ 'ਚ ਕਈ ਨੇਤਾਵਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
 
20:14 PM (IST)  •  10 Mar 2022

Election Result 2022 LIVE:  ਯੂਪੀ ਵਿੱਚ ਕੁਝ ਥਾਵਾਂ 'ਤੇ ਗਿਣਤੀ ਨੂੰ ਲੈ ਕੇ ਹੰਗਾਮਾ

Election Result 2022 : ਯੂਪੀ ਵਿੱਚ ਵੱਖ-ਵੱਖ ਥਾਵਾਂ 'ਤੇ ਹੰਗਾਮਾ ਹੋਇਆ ਹੈ। ਬਾਗਪਤ 'ਚ ਗਿਣਤੀ ਵਾਲੀ ਥਾਂ ਦੇ ਪਿੱਛੇ ਭੀੜ ਨੇ ਪੁਲਿਸ 'ਤੇ ਪਥਰਾਅ ਕੀਤਾ। ਪੁਲਿਸ ਨੇ ਹਲਕਾ ਲਾਠੀਚਾਰਜ ਕਰਦਿਆਂ ਉਥੋਂ ਪੱਥਰਬਾਜ਼ਾਂ ਨੂੰ ਖਦੇੜਿਆ। ਪਥਰਾਅ ਵਿਚ ਕਈ ਪੁਲਿਸ ਵਾਲੇ ਜ਼ਖ਼ਮੀ ਹੋ ਗਏ।
 
Load More
New Update
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget