(Source: Poll of Polls)
अविनाश रेड्डी
Highlights of last 5 years
About
An influential YSRCP politician, Avinash Reddy is facing cousin YS Sharmila, the Andhra Pradesh Congress Committee president, from Kadapa.
ਹੋਰ ਹਲਕੇ
Lok Sabha Constituencies
ਚੋਣਾਂ ਬਾਰੇ ਸਵਾਲ-ਜਵਾਬ
ਦੇਸ਼ ਵਿੱਚ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਕੁਝ ਨਿਯਮ ਬਣਾਏ ਗਏ ਹਨ। ਇਸ ਨੂੰ ਆਦਰਸ਼ ਚੋਣ ਜ਼ਾਬਤਾ ਕਿਹਾ ਜਾਂਦਾ ਹੈ। ਸਿਆਸੀ ਪਾਰਟੀਆਂ, ਨੇਤਾਵਾਂ ਤੇ ਉਮੀਦਵਾਰਾਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ ਹੁੰਦੀ ਹੈ । ਚੋਣ ਤਰੀਕਾਂ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਂਦਾ ਹੈ।
ਜਦੋਂ ਵੋਟਰ ਵੋਟ ਪਾਉਣ ਤੋਂ ਬਾਅਦ ਪੋਲਿੰਗ ਬੂਥ ਤੋਂ ਬਾਹਰ ਆਉਂਦੇ ਹਨ ਤਾਂ ਉਨ੍ਹਾਂ ਨੂੰ ਪੁੱਛਿਆ ਜਾਂਦਾ ਹੈ ਕਿ ਉਨ੍ਹਾਂ ਨੇ ਕਿਸ ਉਮੀਦਵਾਰ ਨੂੰ ਵੋਟ ਪਾਈ ਹੈ। ਇਸ ਨੂੰ ਐਗਜ਼ਿਟ ਪੋਲ ਕਿਹਾ ਜਾਂਦਾ ਹੈ। ਇਸ ਦੇ ਲਈ ਸਰਵੇਖਣ ਏਜੰਸੀਆਂ ਆਪਣੇ ਕਰਮਚਾਰੀ ਪੋਲਿੰਗ ਬੂਥ ਦੇ ਬਾਹਰ ਤਾਇਨਾਤ ਕਰਦੀਆਂ ਹਨ। ਹਾਲਾਂਕਿ ਨਿਯਮਾਂ ਮੁਤਾਬਕ ਇਹ ਡਾਟਾ ਚੋਣਾਂ ਖ਼ਤਮ ਹੋਣ ਤੋਂ ਬਾਅਦ ਹੀ ਜਾਰੀ ਕੀਤਾ ਜਾ ਸਕਦਾ ਹੈ।
ਭਾਰਤੀ ਚੋਣ ਕਮਿਸ਼ਨ ਹਰ ਵੱਡੀ ਚੋਣ ਦੇ ਨਤੀਜੇ ਆਪਣੀ ਵੈੱਬਸਾਈਟ 'ਤੇ ਲਾਈਵ ਜਾਰੀ ਕਰਦਾ ਹੈ। ਇੱਥੇ ਤੁਸੀਂ ਆਪਣੇ ਵਿਧਾਨ ਸਭਾ ਹਲਕੇ ਦਾ ਨਤੀਜਾ ਦੇਖ ਸਕਦੇ ਹੋ
ਮੁੱਖ ਮੰਤਰੀ ਦੇ ਅਹੁਦੇ 'ਤੇ ਫੈਸਲਾ ਵਿਧਾਇਕ ਦਲ ਦੀ ਬੈਠਕ 'ਚ ਲਿਆ ਜਾਂਦਾ ਹੈ ਜਿਸ ਨੇਤਾ ਨੂੰ ਸਭ ਤੋਂ ਵੱਧ ਵਿਧਾਇਕਾਂ ਦਾ ਸਮਰਥਨ ਮਿਲਦਾ ਹੈ, ਉਹ ਮੁੱਖ ਮੰਤਰੀ ਬਣ ਜਾਂਦਾ ਹੈ। ਇਸ ਤੋਂ ਬਾਅਦ ਰਾਜਪਾਲ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਉਂਦੇ ਹਨ।
ਦੇਸ਼ ਵਿੱਚ ਵਿਧਾਨ ਸਭਾ, ਲੋਕ ਸਭਾ ਅਤੇ ਸਥਾਨਕ ਚੋਣਾਂ ਵਿੱਚ ਵੋਟ ਪਾਉਣ ਦੀ ਉਮਰ 18 ਸਾਲ ਹੈ।