ਪੜਚੋਲ ਕਰੋ

ਕਾਂਗਰਸ ਦੇ ਸੀਐੱਮ ਚਿਹਰੇ ਦੇ ਐਲਾਨ ਨੂੰ ਸ਼ੇਖਾਵਤ ਨੇ ਦੱਸਿਆ ਡਰਾਮਾ, ਜਲੰਧਰ 'ਚ ਭਾਜਪਾ ਨੇ ਕੀਤਾ ਪਾਰਟੀ ਦਾ Theme Song ਲੌਂਚ

ਜਲੰਧਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਪੂਰੀਆਂ ਸਰਗਰਮ ਹਨ ਅਤੇ ਪੂਰੀ ਵਾਹ ਲਾਈ ਜਾ ਰਹੀ ਹੈ। ਜਲੰਧਰ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਨੂੰ ਲੈ ਕੇ ਥੀਮ ਸੌਂਗ ਜਾਰੀ ਕੀਤਾ ਹੈ ।

ਜਲੰਧਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਪੂਰੀਆਂ ਸਰਗਰਮ ਹਨ ਅਤੇ ਪੂਰੀ ਵਾਹ ਲਾਈ ਜਾ ਰਹੀ ਹੈ। ਜਲੰਧਰ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਨੂੰ ਲੈ ਕੇ ਥੀਮ ਸੌਂਗ ਜਾਰੀ ਕੀਤਾ ਹੈ । ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਾਂਗਰਸ ਪਾਰਟੀ ਦੇ ਉਪਰ ਨਿਸ਼ਾਨੇ ਸਾਧੇ। ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਂਗ ਕਾਂਗਰਸ ਵੀ ਹੁਣ ਡਰਾਮਾ ਕਰ ਰਹੀ ਹੈ ਸਭ ਨੂੰ ਪਤਾ ਹੈ ਕਿ ਰਾਹੁਲ ਗਾਂਧੀ ਨੇ ਕਿਸ ਨੂੰ ਸੀਐੈੱਮ ਦਾ ਚਿਹਰਾ ਐਲਾਨ ਕਰਨਾ ਹੈ। ਢਾਈ-ਢਾਈ ਸਾਲ ਲਈ ਲਗਾਉਣ ਦੀਆਂ ਖ਼ਬਰਾਂ ਤੇ ਬੋਲਦੇ ਹੋਏ ਸ਼ੇਖਾਵਤ ਨੇ ਕਿਹਾ ਕਿ ਇਕ ਬਰਾਤ ਦੇ ਦੋ ਦੁਲਹੇ ਹੋਣ, ਇਸ ਤੋਂ ਅੱਗੇ ਕੁਝ ਨਹੀਂ ਹੋ ਸਕਦਾ।  

ਕਨ੍ਹੱਈਆ ਕੁਮਾਰ ਨੇ ਬੀਜੇਪੀ ਦੇ ਡਬਲ ਇੰਜਣ ਸਰਕਾਰ ਤੇ ਸਵਾਲ ਉਠਾਏ ਸਨ ਜਿਸ ਦੇ ਜਵਾਬ ਦਿੰਦੇ ਹੋਏ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਦੇਸ਼ ਦੇ ਦੋ ਸੂਬੇ ਇਕ ਪੰਜਾਬ ਅਤੇ ਦੂਸਰਾ ਪੱਛਮੀ ਬੰਗਾਲ ਜਿੱਥੇ ਇੰਡਸਟਰੀ ਖ਼ਤਮ ਹੋ ਰਹੀਆਂ ਹਨ ਇਹ ਸਾਰੀਆਂ ਫੈਕਟਰੀਆਂ ਹੁਣ ਯੂਪੀ ਵਿੱਚ ਜਾ ਰਹੀਆਂ ਹਨ , ਕਿਉਂਕਿ ਇਨ੍ਹਾਂ ਫੈਕਟਰੀਆਂ ਦੇ ਮਾਲਕ ਪੰਜਾਬ ਅਤੇ ਵੈਸਟ ਬੰਗਾਲ ਦੇ ਮਾਹੌਲ ਤੋਂ ਤੰਗ ਆ ਗਏ ਹਨ । 

ਗਜੇਂਦਰ ਸ਼ੇਖਾਵਤ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਵਿੱਚ ਗੁੰਡਾਗਰਦੀ, ਮਾਫੀਆ ਰਾਜ , ਗੋਲੀ ਰਾਜ ਖ਼ਤਮ ਕਰ ਦਿੱਤਾ ਗਿਆ।  ਪੱਚੀ ਕਰੋੜ ਲੋਕ ਯੂਪੀ ਸਰਕਾਰ ਦੇ ਕੰਮ ਤੋਂ ਖੁਸ਼ ਹਨ। ਜ਼ਿਕਰਯੋਗ ਹੈ ਕਿ ਸ਼ੇਖਾਵਤ ਦੀ ਇਸ ਫੇਰੀ ਦੌਰਾਨ ਸ਼ਿਵ ਸੈਨਾ ਪੰਜਾਬ ਨੇ ਬੀਜੇਪੀ ਨੂੰ ਪੰਜਾਬ ਵਿੱਚ ਸਮਰਥਨ ਦੇਣ ਦਾ ਐਲਾਨ ਵੀ ਕੀਤਾ ਹੈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget