ਉਮੀਦਵਾਰ ਭਗਵੰਤ ਮਾਨ ਨੂੰ ਪਟਿਆਲਾ 'ਚ ਰੋਕਿਆ, ਬੋਲੇ ਕੈਪਟਨ ਰੈਲੀ ਤੋਂ ਘਬਰਾਏ...
ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੂੰ ਪਟਿਆਲਾ ਵਿੱਚ ਰੋਕਿਆ ਗਿਆ। ਪੁਲਿਸ ਮੁਤਾਬਕ ਪਟਿਆਲਾ ਸ਼ਹਿਰ ਵਿੱਚ ਧਾਰਾ 144 ਲਗਾਈ ਗਈ ਹੈ।
ਪਟਿਆਲਾ: ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੂੰ ਪਟਿਆਲਾ ਵਿੱਚ ਰੋਕਿਆ ਗਿਆ। ਪੁਲਿਸ ਮੁਤਾਬਕ ਪਟਿਆਲਾ ਸ਼ਹਿਰ ਵਿੱਚ ਧਾਰਾ 144 ਲਗਾਈ ਗਈ ਹੈ। ਪੁਲਿਸ ਮੁਤਾਬਕ ਪਟਿਆਲਾ ਸ਼ਹਿਰ ਵਿੱਚ ਧਾਰਾ 144 ਕਰਕੇ ਪੰਜ ਤੋਂ ਵੱਧ ਵਿਅਕਤੀ ਇਕੱਠੇ ਹੋਣ 'ਤੇ ਰੋਕ ਲਈ ਗਈ ਹੈ।
ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਾਇਦ ਕੈਪਟਨ ਸਾਹਿਬ ਅੱਜ ਪਟਿਆਲਾ ਵਿੱਚ ਮੇਰੀ ਰੈਲੀ ਤੋਂ ਘਬਰਾ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਮੈਂ ਹੁਣ ਘਨੌਰ ਰੋਡ ਸ਼ੋਅ ਕਰਕੇ ਆਇਆ ਹਾਂ। ਹੁਣ ਅੱਗੇ ਸਨੌਰ ਜਾਣਾ ਹੈ। ਫਿਰ ਸ਼ੁਤਰਾਣਾ ਜਾਣਾ ਹੈ।
ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ,''ਪੰਜਾਬ 'ਚੋਂ 70 ਸਾਲਾਂ ਦੇ ਸਿਆਸੀ ਭ੍ਰਿਸ਼ਟਾਚਾਰ ਨੂੰ ਝਾੜੂ ਨਾਲ ਸਾਫ਼ ਕਰਨ ਦਾ ਮੌਕਾ ਆ ਗਿਆ ਹੈ। ਸਾਰੇ ਪੰਜਾਬ ਵਾਸੀ ਆਪਣੀ ਇੱਕ-ਇੱਕ ਵੋਟ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਝਾੜੂ' ਨੂੰ ਪਾ ਕੇ ਪੰਜਾਬ ਵਿੱਚੋਂ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ।''
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :