ਪੜਚੋਲ ਕਰੋ

ਪੀਐਮ ਮੋਦੀ ਦੀ ਪੰਜਾਬ ਰੈਲੀ 'ਤੇ ਚੰਨੀ ਦਾ ਵੱਡਾ ਬਿਆਨ, ਗੱਲਾਂ ਨਾਲ ਨਹੀਂ ਸਰਨਾ...

ਹਿਮਾਚਲ ਦੀ ਤਰਜ ਤੇ ਇੰਡਸਟਰੀ ਲਈ ਪੰਜਾਬ ਨੂੰ ਸਹੂਲਤ ਦੇਣੀ ਚਾਹੀਦੀ  ਤੇ ਜੇਲ੍ਹ ਵਿਚ ਬੰਦ ਸਿੱਖਾਂ ਦੇ ਰਿਹਾਈ ਕਰਨੀ ਚਾਹੀਦਾ ਹੈ। ਸੀਐਮ ਫੇਸ ਐਲਾਨੇ ਜਾਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਬਿਆਨ ਦਿੱਤਾ ਸੀ ਕਿ ਰਾਹੁਲ ਗਾਂਧੀ ਨੂੰ ਭਰਮਾਇਆ ਗਿਆ ਹੈ

ਰਵਨੀਤ ਕੌਰ, ਚੰਡੀਗੜ੍ਹ

 Punjab Election 2022: ਪੰਜਾਬ ਦੀ ਸਿਆਸਤ ਦਿਨੋਂ-ਦਿਨ ਗਰਮ ਹੁੰਦੀ ਜਾ ਰਹੀ ਹੈ। ਹਰ ਪਾਰਟੀ ਚੋਣ ਪ੍ਰਚਾਰ ਕਰਨ 'ਚ ਮਸ਼ਰੂਫ ਨੇ ਨਵੇਂ-ਨਵੇਂ ਵਾਅਦਿਆਂ ਨਾਲ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦੌਰਾਨ ਹੀ ਕਾਂਗਰਸ ਦੇ ਸੀਐਮ ਫੇਸ ਤੇ ਚਮਕੌਰ ਸਾਹਿਬ ਤੇ ਭਦੌੜ ਤੋਂ ਚੋਣ ਲੜ ਰਹੇ ਮੁੱਖ ਮੰਤਰੀ ਚੰਨੀ ( CM Face Charanjit Singh Channi) ਨੇ ਪ੍ਰਧਾਨ ਮੰਤਰੀ ( PM Modi Punjab Rally) ਦੇ ਦੌਰੇ 'ਤੇ ਤਨਜ਼ ਕੱਸਿਆ ਹੈ।

 ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਿੰਨੇ ਮਰਜ਼ੀ ਦੌਰੇ ਕਰ ਲੈਣ ਪਰ ਪੰਜਾਬ ਦੀ ਸੁਣਵਾਈ ਵੀ ਕਰਨ ਤੇ ਨਾਲ ਹੀ ਕਿਹਾ ਕਿ ਗੱਲਾਂ ਬਾਤਾਂ ਨਾਲ ਨਹੀਂ ਸਰਨਾ। ਮੈਨੂੰ ਲਗਦਾ ਉਹ ਨਹੀਂ ਆਉਣਗੇ, ਜੇਕਰ ਉਹ ਆਉਣ ਤਾਂ ਚੰਡੀਗੜ੍ਹ ਪੰਜਾਬ ਨੂੰ ਦੇ ਕੇ ਜਾਣ ਦਾ ਐਲਾਨ ਕਰਨ।  ਇਸ ਦੌਰਾਨ ਉਨ੍ਹਾਂ ਨੇ ਪਾਣੀਆਂ ਦੇ ਮੁੱਦੇ 'ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ SYL ਪੱਕੇ ਤੌਰ ਤੇ ਬੰਦ ਕਰਨ ਦਾ ਐਲਾਨ ਕਰਨ।

ਹਿਮਾਚਲ ਦੀ ਤਰਜ ਤੇ ਇੰਡਸਟਰੀ ਲਈ ਪੰਜਾਬ ਨੂੰ ਸਹੂਲਤ ਦੇਣੀ ਚਾਹੀਦੀ  ਤੇ ਜੇਲ੍ਹ ਵਿਚ ਬੰਦ ਸਿੱਖਾਂ ਦੇ ਰਿਹਾਈ ਕਰਨੀ ਚਾਹੀਦਾ ਹੈ। ਸੀਐਮ ਫੇਸ ਐਲਾਨੇ ਜਾਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਬਿਆਨ ਦਿੱਤਾ ਸੀ ਕਿ ਰਾਹੁਲ ਗਾਂਧੀ ਨੂੰ ਭਰਮਾਇਆ ਗਿਆ ਹੈ। ਇਸ ਸਵਾਲ ਦਾ ਜਵਾਬ ਪੁੱਛੇ ਜਾਣ 'ਤੇ ਸੀਐਮ ਚੰਨੀ ਨੇ ਕੋਈ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। 

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ 'ਚ ਰੈਲੀ ਕਰਨ ਲਈ ਆ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਪੰਜਾਬ ਆ ਰਹੇ ਹਨ 14 ਫਰਵਰੀ ਨੂੰ ਜਲੰਧਰ, 16 ਪਠਾਨਕੋਟ ਤੇ 17 ਅਬੋਹਰ ਰੈਲੀ ਕਰਨਗੇ। ਪਿਛਲੀ ਜਦੋਂ ਉਹ ਪੰਜਾਬ ਆਏ ਸੀ ਤਾਂ ਉਹ ਲੋਕਾਂ ਨੂੰ ਸੰਬੋਧਨ ਨਹੀਂ ਕਰ ਪਾਏ ਤੇ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਵਰਤਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Embed widget