ਪੜਚੋਲ ਕਰੋ

ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕਿਸਾਨਾਂ ਨੇ ਘੇਰਿਆ, ਸਵਾਲਾਂ ਦਾ ਜਵਾਬ ਦਿੱਤੇ ਬਗੈਰ ਹੀ ਹੱਥ ਹਿਲਾ ਚੱਲਦੇ ਬਣੇ....

ਹਲਕੇ ਦੇ ਪਿੰਡ ਕੋਟਦੂਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਮੁੱਖ ਮੰਤਰੀ ਚੰਨੀ ਦਾ ਵਿਰੋਧ ਕਰਕੇ ਉਨ੍ਹਾਂ ਨੂੰ ਸਵਾਲ ਕਰਨੇ ਚਾਹੇ ਪਰ ਉਹ ਬਗੈਰ ਗੱਲ ਕੀਤੇ ਹੀ ਲੰਘ ਗਏ।

ਬਰਨਾਲਾ: ਹਲਕਾ ਭਦੌੜ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ  ਕਰਨ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਿਸਾਨਾਂ ਨੇ ਵਿਰੋਧ ਕੀਤਾ। ਹਲਕੇ ਦੇ ਪਿੰਡ ਕੋਟਦੂਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਮੁੱਖ ਮੰਤਰੀ ਚੰਨੀ ਦਾ ਵਿਰੋਧ ਕਰਕੇ ਉਨ੍ਹਾਂ ਨੂੰ ਸਵਾਲ ਕਰਨੇ ਚਾਹੇ ਪਰ ਉਹ ਬਗੈਰ ਗੱਲ ਕੀਤੇ ਹੀ ਲੰਘ ਗਏ।

ਕਿਸਾਨ ਲੀਡਰਾਂ ਨੇ ਕਿਹਾ ਕਿ ਪਿੰਡ ਦੇ ਕਿਸਾਨ ਨਰਮੇ ਦੇ ਮੁਆਵਜ਼ੇ, ਬੇਰੁਜ਼ਗਾਰੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕਰਨਾ ਚਾਹੁੰਦੇ ਸਨ ਪਰ ਮੁੱਖ ਮੰਤਰੀ ਸਵਾਲਾਂ ਦਾ ਜਵਾਬ ਦੇਣ ਦੀ ਥਾਂ ਹੱਥ ਹਿਲਾ ਕੇ ਚੱਲਦੇ ਬਣੇ। ਪ੍ਰਦਰਸ਼ਨਕਾਰੀ ਲੋਕਾਂ ਦਾ ਕਹਿਣਾ ਹੈ ਕਿ ਉਹ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਆਪਣੇ ਸਵਾਲਾਂ ਦੇ ਜਵਾਬ ਲੈਣਾ ਚਾਹੁੰਦੇ ਸਨ।  

ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦੇ ਅਨੇਕਾਂ ਕਿਸਾਨਾਂ ਦੀ ਨਰਮੇ ਦੀ ਫਸਲ ਬਰਬਾਦ ਹੋ ਗਈ, ਪਰ ਅਜੇ ਤੱਕ ਕਿਸੇ ਕਿਸਾਨ ਨੂੰ ਮੁਆਵਜ਼ਾ ਨਹੀਂ ਮਿਲਿਆ। ਇਸੇ ਤਰ੍ਹਾਂ ਪੰਜਾਬ ਦੇ ਹੋਰ ਮਸਲੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਵਰਗੇ ਅਹਿਮ ਮੁੱਦਿਆਂ 'ਤੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕਰਨਾ ਚਾਹੁੰਦੇ ਸਨ ਪਰ ਮੁੱਖ ਮੰਤਰੀ ਚੰਨੀ ਸਵਾਲਾਂ ਦੇ ਜਵਾਬ ਦੇਣ ਦੀ ਥਾਂ ਹੱਥ ਹਿਲਾ ਕੇ ਚਲੇ ਗਏ।

ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਮੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਦਿੰਦੇ, ਉਨ੍ਹਾਂ ਸਮਾਂ ਉਨ੍ਹਾਂ ਦਾ ਪਿੰਡਾਂ ਵਿੱਚੋਂ ਆਉਣ ਤੇ ਘਿਰਾਓ ਤੇ ਵਿਰੋਧ ਜਾਰੀ ਰਹੇਗਾ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget