ਪੜਚੋਲ ਕਰੋ

ਮੁੱਖ ਮੰਤਰੀ ਐਲਾਨਜੀਤ ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਦਿੱਤਾ ਧੋਖਾ : ਰਾਘਵ ਚੱਢਾ

Punjab News : ਪਾਰਟੀ ਉਮੀਦਵਾਰ ਸੁਖਵੀਰ ਸਿੰਘ ਦੇ ਪਿੰਡ ਮਾਈਸਰਖਾਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ

ਬਠਿੰਡਾ : ਆਮ ਆਦਮੀ ਪਾਰਟੀ (AAP) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ (Co-incharge Raghav Chadha) ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਜੋ ਬੋਲਦੇ ਹਨ ਉਹ ਕਰਦੇ ਹਨ ਇਸ ਦੇ ਉਲਟ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਵਲ ਐਲਾਨ ਹੀ ਕਰਦੇ ਹਨ ਅਤੇ ਐਲਾਨਜੀਤ ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਧੋਖ਼ਾ ਦਿੰਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਕੋਈ ਵਜੂਦ ਨਹੀਂ ਹੈ।

ਪਾਰਟੀ ਉਮੀਦਵਾਰ ਸੁਖਵੀਰ ਸਿੰਘ ਦੇ ਪਿੰਡ ਮਾਈਸਰਖਾਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ, ਕੇਜਰੀਵਾਲ ਐਲਾਨ ਨਹੀਂ ਕੰਮ ਕਰਦੇ ਹਨ। ਬੀਤੇ ਕੱਲ ਹੀ ਕੇਜਰੀਵਾਲ ਨੇ ਦਿੱਲੀ ਜਲ ਬੋਰਡ  ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਦਿੱਲੀ ਵਿੱਚ ਸਾਰੇ ਕੱਚੇ ਮੁਲਾਜ਼ਮ ਪੱਕੇ ਹੋ ਗਏ ਹਨ।

ਉਨਾਂ ਕਿਹਾ ਕਿ ਦਿੱਲੀ ਵਿਚ ਤਾਂ ਆਮ ਆਦਮੀ ਪਾਰਟੀ ਦੀ ਫੁੱਲ ਪਾਵਰ ਵਾਲੀ ਸਰਕਾਰ ਵੀ ਨਹੀਂ ਹੈ, ਫਿਰ ਵੀ ਕੇਜਰੀਵਾਲ ਨੇ ਕੰਮ ਕਰਕੇ ਦਿਖਾਏ ਹਨ, ਜਦੋਂ ਕਿ ਪੰਜਾਬ ਵਿੱਚ ਫੁੱਲ ਪਾਵਰ ਦੀ ਸਰਕਾਰ ਹੈ ਤਾਂ ਵੀ ਇੱਥੇ ਨਾ ਲੋਕਾਂ ਦੇ ਆਮ ਕੰਮਕਾਰ ਹੁੰਦੇ ਹਨ ਅਤੇ ਨਾ ਹੀ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਂਦੇ ਹਨ।ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੂਰੇ ਪੰਜਾਬ ਵਿੱਚ ਕੋਈ ਖੰਭਾ ਬੋਰਡ ਤੋਂ ਬਿਨਾਂ ਨਹੀਂ ਛੱਡਿਆ, ਜਿਸ 'ਤੇ ਪੰਜਾਬ ਦੇ 36 ਹਜ਼ਾਰ ਮੁਲਾਜ਼ਮ ਪੱਕੇ ਕਰਨ ਬਾਰੇ ਮੁੱਖ ਮੰਤਰੀ ਚੰਨੀ ਦੀ ਹੱਥ ਜੋੜੀ ਫੋਟੋ ਨਾ ਲੱਗੀ ਹੋਵੇ।

ਚੰਨੀ ਨੇ ਕਈ 100 ਕਰੋੜ ਦੇ ਇਸ਼ਤਿਹਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਲਗਵਾ ਦਿੱਤੇ, ਪਰ ਅੱਜ ਤੱਕ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ। ਉਨਾਂ ਮੁੱਖ ਮੰਤਰੀ ਚੰਨੀ ਕੋਲੋਂ ਸਵਾਲ ਪੁੱਛਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਫਾਇਲ ਕਿੱਥੇ ਹੈ? ਜਦੋਂ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੋਇਆ ਤਾਂ ਸਰਕਾਰ ਦੇ ਕਰੋੜਾ ਰੁਪਏ ਇਸ਼ਤਿਹਾਰਾਂ 'ਤੇ ਕਿਉਂ ਉਡਾ ਦਿੱਤੇ?
ਚੱਢਾ ਨੇ ਕਿਹਾ ਕਿ ਕਾਂਗਰਸ ਸਰਕਾਰ ਵਿਚ ਅਧਿਆਪਕਾਂ 'ਤੇ ਲਾਠੀਆਂ ਚੱਲੀਆਂ, ਕਿਉਂਕਿ ਅਧਿਆਪਕ ਆਪਣੀਆਂ ਮੰਗਾਂ ਲਈ ਧਰਨੇ ਲਾਉਂਦੇ ਰਹੇ। ਚੰਨੀ ਸਾਬ ਨੇ ਕੱਚੇ ਮੁਲਾਜ਼ਮਾਂ 'ਤੇ ਡੰਡੇ ਚਲਾ ਕੇ ਮੂੰਹ ਬੰਦ ਕਰਾਉਣ ਦੀ ਕੋਸ਼ਿਸ਼ ਕੀਤੀ ਅਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਪ੍ਰਵਾਸੀ ਤੇ ਪੰਜਾਬੀ ਹੋ ਗਏ ਆਮਣੇ-ਸਾਮਣੇ, ਹੋ ਗਿਆ ਵੱਡਾ ਹੰਗਾਮਾਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget