ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ 'ਚ ਝੜਪ, ਇੱਕ ਨੌਜਵਾਨ ਦੀ ਮੌਤ

34 ਸਾਲਾਂ ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਮ੍ਰਿਤਕ ਅਕਾਲੀ ਦਲ ਪਾਰਟੀ ਦੇ ਸਮਰਥਕ ਹਨ ਅਤੇ ਜਦੋਂ ਉਹ ਵੋਟਾਂ ਦੀ ਅਪੀਲ ਕਰਨ ਪਿੰਡ 'ਚ ਡੋਰ ਟੂ ਡੋਰ ਜਾ ਰਹੇ ਸੀ ਤਾਂ ਉਸ ਦੌਰਾਨ ਕਾਂਗਰਸੀ ਵਰਕਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

Clashes between Shiromani Akali Dal and Congress workers in Gurdaspur, death of a youth

ਗੁਰਦਾਸਪੁਰ: ਚੋਣ ਪ੍ਰਚਾਰ ਬੰਦ ਹੁੰਦੇ ਹੀ ਚੋਣਾਂ ਨੂੰ ਲੈਕੇ ਰੰਜਿਸ਼ ਸ਼ੁਰੂ ਹੋ ਗਈ। ਅਜਿਹਾ ਹੀ ਮਾਮਲਾ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਸਾਹਮਣੇ ਆਇਆ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ 'ਚ ਤਕਰਾਰ  ਹੋਈ।

ਇਹ ਝਗੜਾ ਇਨ੍ਹਾਂ ਵੱਧ ਗਿਆ ਕਿ ਇਸ 'ਚ ਨੌਜਵਾਨ ਕਰਨਬੀਰ ਸਿੰਘ ਦਾ ਤੇਜ਼ਧਾਰ ਹਥਿਆਰ ਦੇ ਵਾਰ ਨਾਲ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਕਰਮਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਕਰਮਵੀਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਫਤਿਹਗੜ੍ਹ ਚੂੜੀਆਂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

34 ਸਾਲਾਂ ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਮ੍ਰਿਤਕ ਅਕਾਲੀ ਦਲ ਪਾਰਟੀ ਦੇ ਸਮਰਥਕ ਹਨ ਅਤੇ ਜਦੋਂ ਉਹ ਵੋਟਾਂ ਦੀ ਅਪੀਲ ਕਰਨ ਪਿੰਡ 'ਚ ਡੋਰ ਟੂ ਡੋਰ ਜਾ ਰਹੇ ਸੀ ਤਾਂ ਉਸ ਦੌਰਾਨ ਕਾਂਗਰਸੀ ਵਰਕਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਹਮਲਾ ਕਰਨ ਵਾਲੇ ਵੀ ਸ਼ਰੀਕੇ ਪਰਿਵਾਰਕ ਮੈਂਬਰ ਚੋਂ ਹੀ ਸੀ ਜੋ ਪਿੰਡ ਦੇ ਹੀ ਰਹਿਣ ਵਾਲੇ ਹਨ। ਇਸ ਘਟਨਾ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਬਿਆਨ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਦਾ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ: Ind Vs Wi T20 Highlights: ਭਾਰਤ ਨੇ ਵੈਸਟਇੰਡੀਜ਼ ਨੂੰ ਦੂਜੇ ਟੀ-20 'ਚ 8 ਦੌੜਾਂ ਨਾਲ ਮੈਚ ਦੇ ਕੀਤਾ ਸੀਰੀਜ਼ 'ਤੇ ਕਬਜ਼ਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget