ਪੜਚੋਲ ਕਰੋ

Punjab Election 2022: 'ਯੂਪੀ-ਬਿਹਾਰ ਦੇ ਭਈਏ' ਵਾਲਾ ਬਿਆਨ ਦੇ ਬੁਰੇ ਫਸੇ CM ਚੰਨੀ, ਵਿਰੋਧੀਆਂ ਨੇ ਸੁਣਾਈਆਂ ਖਰੀਆਂ-ਖਰੀਆਂ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਪ੍ਰਿਅੰਕਾ ਗਾਂਧੀ 'ਤੇ ਤਿੱਖਾ ਨਿਸ਼ਾਨਾ ਸਾਧ ਰਹੀਆਂ ਹਨ। 15 ਫਰਵਰੀ ਨੂੰ ਪ੍ਰਿਯੰਕਾ ਗਾਂਧੀ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਦੇ ਰੂਪਨਗਰ ਪਹੁੰਚੀ ਸੀ

Punjab Election: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਪ੍ਰਿਅੰਕਾ ਗਾਂਧੀ 'ਤੇ ਤਿੱਖਾ ਨਿਸ਼ਾਨਾ ਸਾਧ ਰਹੀਆਂ ਹਨ। 15 ਫਰਵਰੀ ਨੂੰ ਪ੍ਰਿਯੰਕਾ ਗਾਂਧੀ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਦੇ ਰੂਪਨਗਰ ਪਹੁੰਚੀ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਕਲ ਦੀ ਵਰਤੋਂ ਕਰੋ, ਇਹ ਚੋਣਾਂ ਦਾ ਸਮਾਂ ਹੈ। ਲੰਬੀਆਂ ਗੱਲਾਂ ਨਹੀਂ ਕਹਿਣਾ ਚਾਹੁੰਦੇ, ਪਰ ਪੰਜਾਬ ਦੇ ਲੋਕੋ, ਭੈਣੋ, ਭਰਾਵੋ, ਜਾਣੋ ਤੁਹਾਡੇ ਸਾਹਮਣੇ ਕੀ ਹੈ...'। ਪ੍ਰਿਯੰਕਾ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੋਸ਼ ਨਾਲ ਪੰਜਾਬੀ ਅਤੇ ਬਾਹਰਲੇ ਲੋਕਾਂ ਦੀ ਗੱਲ ਕੀਤੀ।

ਚੰਨੀ ਨੇ ਬਿਆਨ 'ਚ ਕਿਹਾ, 'ਪੰਜਾਬੀਓ ਇਕੱਠੇ ਹੋ ਜਾਓ। ਯੂਪੀ, ਬਿਹਾਰ, ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਉੱਡਣ ਨਾ ਦਿਓ। ਚੰਨੀ ਦੇ ਇਸ ਬਿਆਨ ਤੋਂ ਬਾਅਦ ਪ੍ਰਿਅੰਕਾ ਗਾਂਧੀ ਹੱਥ ਚੁੱਕ ਕੇ ਤਾੜੀਆਂ ਵਜਾਉਣ ਲੱਗ ਪਈ। ਇਸ ਦਾ ਵੀਡੀਓ ਵੀ ਕਾਫੀ ਵਾਇਰਲ ਹੋ ਰਿਹਾ ਹੈ, ਜਿਸ 'ਤੇ ਵਿਰੋਧੀ ਪਾਰਟੀਆਂ ਨੇ ਤਿੱਖਾ ਹਮਲਾ ਕੀਤਾ ਹੈ।

ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕੀਤਾ, ''ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਨੇ ਜਿਸ ਤਰ੍ਹਾਂ ਸਿਖਰਲੀ ਲੀਡਰਸ਼ਿਪ ਦੀ ਮੌਜੂਦਗੀ 'ਚ ਯੂਪੀ ਅਤੇ ਬਿਹਾਰ ਦੇ ਲੋਕਾਂ ਦਾ ਅਪਮਾਨ ਕੀਤਾ ਹੈ, ਉਹ ਬਹੁਤ ਸ਼ਰਮਨਾਕ ਹੈ।ਅਜਿਹੇ 'ਚ ਪੰਜਾਬ ਅਤੇ ਯੂ.ਪੀ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 'ਚ ਵੀ ਇਨ੍ਹਾਂ ਦੋਹਾਂ ਸੂਬਿਆਂ ਦੇ ਲੋਕਾਂ ਨੂੰ ਕਾਂਗਰਸ ਨੂੰ ਸਬਕ ਸਿਖਾਉਣਾ ਹੋਵੇਗਾ। ਬਿਹਾਰ ਦੇ ਲੋਕਾਂ ਨੂੰ ਵੀ ਇਸ ਗੱਲ ਦਾ ਸਹੀ ਧਿਆਨ ਦੇਣਾ ਚਾਹੀਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ਇਹ ਬਹੁਤ ਸ਼ਰਮਨਾਕ ਹੈ। ਅਸੀਂ ਕਿਸੇ ਵੀ ਵਿਅਕਤੀ ਜਾਂ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਟਿੱਪਣੀਆਂ ਦੀ ਨਿੰਦਾ ਕਰਦੇ ਹਾਂ।ਪ੍ਰਿੰਯਕਾ ਗਾਂਧੀ ਵੀ ਯੂਪੀ ਦੀ ਹੈ, ਇਸ ਲਈ ਉਹ ਵੀ ‘ਭਈਆ’ ਹੋਈ।

ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ, 'ਚੰਨੀ ਜੀ, ਤੁਸੀਂ ਬਿਹਾਰ, ਯੂਪੀ ਅਤੇ ਦਿੱਲੀ ਦੇ ਲੋਕਾਂ ਲਈ ਅਪਸ਼ਬਦ ਬੋਲੇ ਹਨ। ਮੈਂ ਇਸਦੀ ਨਿੰਦਾ ਕਰਦਾ ਹਾਂ। ਹਰ ਪੂਰਵਾਂਚਲੀ ਪੰਜਾਬ ਨੂੰ ਪਿਆਰ ਕਰਦਾ ਹੈ ਪਰ ਤੁਹਾਡੇ ਇਸ ਛੋਟੇ ਜਿਹੇ ਵਿਚਾਰ ਤੋਂ ਬਾਅਦ ਸਵਾਲ ਉੱਠਦਾ ਹੈ ਕਿ ਤੁਹਾਡੀ ਪ੍ਰਿਯੰਕਾ ਦੀਦੀ ਉੱਤਰ ਪ੍ਰਦੇਸ਼ ਵਿੱਚ ਪ੍ਰਚਾਰ ਕਿਵੇਂ ਕਰੇਗੀ? ਯੂਪੀ ਵਿੱਚ ਕਿਵੇਂ ਵੋਟਾਂ ਮੰਗੋਗੇ? ਕਾਂਗਰਸ ਦੀ ਵੀ ਇਹੀ ਸੋਚ ਹੈ ਕਿ ਪਾੜੋ ਤੇ ਰਾਜ ਕਰੋ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਕੇ ਕਿਹਾ, ਆਖਿਰ ਪ੍ਰਿੰਯਕਾ ਗਾਂਧੀ ਕਿਸ ਮੂੰਹ ਨਾਲ ਉੱਤਰ ਪ੍ਰਦੇਸ਼ ਦੇ ਲੋਕਾਂ ਤੋਂ ਅਸ਼ੀਰਵਾਦ ਮੰਗ ਰਹੀ ਹੈ? ਚੰਨੀ ਜੀ ਯੂਪੀ ਬਿਹਾਰ ਦੇ ਲੋਕਾਂ 'ਤੇ ਅਪਮਾਨਜਨਕ ਟਿੱਪਣੀਆਂ ਕਰ ਰਹੇ ਹਨ ਅਤੇ ਪ੍ਰਿੰਯਕਾ ਜੀ ਤਾਰੀਫ਼ ਕਰ ਰਹੇ ਹਨ, ਜਸ਼ਨ ਮਨਾ ਰਹੇ ਹਨ। ਇਸ ਨੂੰ ਸਹੀ ਢੰਗ ਨਾਲ ਪਛਾਣੋ, ਇਹ ਉਹੀ ਲੋਕ ਹਨ ਜੋ ਭਾਰਤ ਦੀ ਅਖੰਡਤਾ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ।

 

ਬਿਹਾਰ ਦੇ ਮੰਤਰੀ ਸੰਜੇ ਝਾਅ ਨੇ ਵੀ ਮੁੱਖ ਮੰਤਰੀ ਚੰਨੀ ਦੇ ਬਿਆਨ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਬਿਆਨ ਹੈ।ਮੈਂ ਇਸਦੀ ਨਿੰਦਾ ਕਰਦਾ ਹਾਂ।ਬਿਹਾਰ ਅਤੇ ਯੂਪੀ ਦੇ ਲੋਕ ਜਿੱਥੇ ਵੀ ਜਾਂਦੇ ਹਨ, ਉੱਥੇ ਆਪਣੀ ਮਿਹਨਤ ਨਾਲ ਆਪਣਾ ਸਥਾਨ ਬਣਾਉਂਦੇ ਹਨ ਅਤੇ ਉਸ ਰਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹਨ।

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget