ਪੜਚੋਲ ਕਰੋ

ਪੀਐਮ ਮੋਦੀ ਦੇ ਪ੍ਰੋਗਰਾਮ ਕਰਕੇ ਚੰਨੀ ਦੇ ਹੈਲੀਕਾਪਟਰ ਨੂੰ ਬ੍ਰੇਕ, ਰਾਹੁਲ ਗਾਂਧੀ ਦੀ ਰੈਲੀ 'ਚ ਸੀ ਪਹੁੰਚਣਾ

ਚੰਡੀਗੜ੍ਹ: ਰਾਹੁਲ ਗਾਂਧੀ ਦੀ ਹੁਸ਼ਿਆਰਪੁਰ ਰੈਲੀ ਵਿੱਚ ਪਹੁੰਚਣ ਲਈ ਪ੍ਰਸ਼ਾਸਨ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ।

ਚੰਡੀਗੜ੍ਹ: ਰਾਹੁਲ ਗਾਂਧੀ ਦੀ ਹੁਸ਼ਿਆਰਪੁਰ ਰੈਲੀ ਵਿੱਚ ਪਹੁੰਚਣ ਲਈ ਪ੍ਰਸ਼ਾਸਨ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਜਲੰਧਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਨਹੀਂ ਹੋਣ ਦਿੱਤਾ। ਮੁੱਖ ਮੰਤਰੀ ਚੰਨੀ ਚੰਡੀਗੜ੍ਹ 'ਚ ਹਨ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਹਾਲਾਂਕਿ ਸੀਐਮ ਚਰਨਜੀਤ ਸਿੰਘ ਚੰਨੀ ਆਪਣੀ ਰੈਲੀ ਵਿੱਚ ਨਹੀਂ ਪਹੁੰਚ ਸਕੇ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੀ ਹੁਸ਼ਿਆਰਪੁਰ ਰੈਲੀ ਵਿੱਚ ਪਹੁੰਚਣ ਲਈ ਪ੍ਰਸ਼ਾਸਨ ਨੇ ਮੁੱਖ ਮੰਤਰੀ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ।

ਦੱਸਿਆ ਗਿਆ ਕਿ ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਸੀਐਮ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਸੀਐਮ ਚੰਨੀ ਇਸ ਸਮੇਂ ਚੰਡੀਗੜ੍ਹ ਵਿੱਚ ਹਨ। ਕਾਂਗਰਸੀ ਆਗੂ ਸੁਨੀਲ ਜਾਖੜ ਨੇ ਹੁਸ਼ਿਆਰਪੁਰ ਦੀ ਜਨ ਸਭਾ 'ਚ ਇਸ ਮੁੱਦੇ 'ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਇਹ ਸਰਕਾਰ ਸੀਐਮ ਚੰਨੀ ਨੂੰ ਇੱਥੇ ਆਉਣ ਤੋਂ ਰੋਕ ਰਹੀ ਹੈ।

'ਮੈਂ ਕੱਚੇ ਘਰ 'ਚ ਰਿਹਾ ਹਾਂ, ਮੈਂ ਗਰੀਬੀ ਦੇਖੀ',  ਇਹ ਕਹਿੰਦਿਆਂ ਚਰਨਜੀਤ ਚੰਨੀ ਨੇ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਆਪਣੇ ਗਰੀਬੀ ਭਰੇ ਪਿਛੋਕੜ ਦੀ ਗੱਲ ਕਰਦਿਆਂ ਗਰੀਬ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕੱਚੇ ਘਰ 'ਚ ਰਿਹਾ ਹਾਂ, ਮੈਂ ਗਰੀਬੀ ਦੇਖੀ ਹੈ। ਛੇ ਮਹੀਨਿਆਂ ਦੇ ਅੰਦਰ ਪੰਜਾਬ ਦੀ ਕੋਈ ਛੱਤ ਕੱਚੀ ਨਹੀਂ ਰਹੇਗੀ। ਮੈਂ ਜ਼ਿੰਮੇਵਾਰੀ ਚੁੱਕਦਾ ਹਾਂ ਮੈਂ ਕਿਸੇ ਗਰੀਬ ਦੀ ਛੱਤ ਚੋਣ ਨਹੀਂ ਦੇਵਾਂਗੇ। ਆਜ਼ਾਦੀ ਤੋਂ ਬਾਅਦ ਲੋਕ ਕੱਚੀਆਂ ਛੱਤਾਂ ਹੇਠਾਂ ਰਹਿ ਰਹੇ ਹਨ। 10 ਕਰੋੜ ਮੈਂ ਚਮਕੌਰ ਹਲਕੇ ਲਈ ਭੇਜਿਆ ਘਰ ਬਣਾਉਣ ਲਈ। 

ਮੁੱਖ ਮੰਤਰੀ ਨੇ ਕਿਹਾ ਮੈਨੂੰ ਇੱਕ ਹੋਰ ਮੌਕਾ ਦਿਓ ਤਾਂ ਜੋ ਮੈਂ ਵਿਕਾਸ ਕਰ ਸਕਾਂ। ਸਿਹਤ ਸੇਵਾਵਾਂ ਤੇ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਹੋਰ ਸਮਾਂ ਦਿਓ ਤਾਂ ਜੋ ਸਿਹਤ ਸੇਵਾਵਾਂ ਵਧੀਆ ਕਰ ਸਕਾਂ। ਬਾਹਰ ਦੇ ਬੰਦੇ ਆ ਕੇ ਪੰਜਾਬ ਨੂੰ ਬਦਨਾਮ ਕਰ ਰਹੇ। ਸਿੱਖਿਆ ਸੰਬਧੀ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਚਮਕੌਰ ਸਾਹਿਬ 'ਚ ਯੂਨੀਵਰਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨੂੰ ਵਿਦੇਸ਼ ਦੀਆਂ ਯੂਨੀਵਰਸਿਟੀ ਨਾਲ ਜੋੜਿਆ ਗਿਆ ਹੈ। 

ਇਹ ਵੀ ਪੜ੍ਹੋ: Punjab Election 2022: ਕੇਜਰੀਵਾਲ ਦਾ ਵਿਰੋਧੀ ਪਾਰਟੀਆਂ ਨੂੰ ਸਵਾਲ, ਸਭ ਮੈਨੂੰ ਗਾਲ੍ਹਾਂ ਕੱਢ ਰਹੇ, ਮੇਰਾ ਕੀ ਕਸੂਰ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
Advertisement
ABP Premium

ਵੀਡੀਓਜ਼

ਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ, ਕਿਥੇ ਹੋ ਸਕਦੀ ਵਾਰਦਾਤ ਦੇਖੋ ਵੀਡੀਓCJI Sanjiv Khanna Oath: ਜਸਟਿਸ ਸੰਜੀਵ ਖੰਨਾ ਬਣੇ 51ਵੇਂ ਚੀਫ਼ ਜਸਟਿਸਲਾਂਚ ਹੋ ਗਈ ਨਵੀਂ Maruti Dezire, ਜਾਣੋ ਕੀ ਹੈ ਕੀਮਤ ਤੇ ਨਵੇਂ ਫੀਚਰ..Gold-Silver Rate Today: ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
Radhika Merchant Pregnant: ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ
ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ
Gold-Silver Rate Today: ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਮਜ਼ੇਦਾਰ ਹੈ ਚੀਫ ਜਸਟਿਸ ਬਣਨ ਦਾ ਸਫ਼ਰ
ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਮਜ਼ੇਦਾਰ ਹੈ ਚੀਫ ਜਸਟਿਸ ਬਣਨ ਦਾ ਸਫ਼ਰ
Embed widget