ਪੜਚੋਲ ਕਰੋ

ਭਦੌੜ 'ਚ 'ਆਪ' ਉਮੀਦਵਾਰ 'ਤੇ ਕਾਂਗਰਸੀਆਂ ਵੱਲੋਂ ਹਮਲਾ, ਗੱਡੀ ਦੇ ਬੋਨਟ 'ਤੇ ਚੜ੍ਹ ਕੀਤਾ ਇਹ ਕਾਰਾ

ਪੰਜਾਬ 'ਚ ਵੋਟਾਂ ਦੌਰਾਨ ਕਾਂਗਰਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ 'ਤੇ ਹਮਲਾ ਕਰਨ ਦਾ ਇਲਜ਼ਾਮ ਹੈ। ਇਹ ਹਮਲਾ ਬਰਨਾਲਾ ਜ਼ਿਲ੍ਹੇ ਦੀ ਭਦੌੜ ਸੀਟ ਤੋਂ ‘ਆਪ’ ਉਮੀਦਵਾਰ ਲਾਭ ਸਿੰਘ ਉਗੋਕੇ ‘ਤੇ ਹੋਇਆ ਹੈ।

ਚੰਡੀਗੜ੍ਹ: ਪੰਜਾਬ 'ਚ ਵੋਟਾਂ ਦੌਰਾਨ ਕਾਂਗਰਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ 'ਤੇ ਹਮਲਾ ਕਰਨ ਦਾ ਇਲਜ਼ਾਮ ਹੈ। ਇਹ ਹਮਲਾ ਬਰਨਾਲਾ ਜ਼ਿਲ੍ਹੇ ਦੀ ਭਦੌੜ ਸੀਟ ਤੋਂ ‘ਆਪ’ ਉਮੀਦਵਾਰ ਲਾਭ ਸਿੰਘ ਉਗੋਕੇ ‘ਤੇ ਹੋਇਆ ਹੈ। ਐਤਵਾਰ ਦੁਪਹਿਰ 12 ਵਜੇ ਦੇ ਕਰੀਬ ਕਾਂਗਰਸ ਪਾਰਟੀ ਦੇ ਕੁਝ ਵਰਕਰਾਂ ਨੇ ਉਗੋਕੇ ਨੂੰ ਜਾਣ ਵਾਲਾ ਰਸਤਾ ਰੋਕ ਦਿੱਤਾ। ਉਸ ਸਮੇਂ ਕਾਰ ਵਿੱਚ ਲਾਭ ਸਿੰਘ ਉਗੋਕੇ ਖੁਦ ਮੌਜੂਦ ਸਨ।

ਕਾਂਗਰਸੀ ਵਰਕਰਾਂ 'ਤੇ ਆਰੋਪ ਨੇ ਕਿ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੋੜਨ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਡਰਾਈਵਰ ਨੇ ਉਨ੍ਹਾਂ ਨੂੰ ਬਚਾਉਣ ਲਈ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਇਕ ਕਾਂਗਰਸੀ ਵਰਕਰ ਬੋਨਟ 'ਤੇ ਚੜ੍ਹ ਗਿਆ। ਕਰੀਬ 5 ਮਿੰਟ ਤੱਕ ਉਹ ਬੋਨਟ 'ਤੇ ਬੈਠ ਕੇ ਸ਼ੀਸ਼ਾ ਤੋੜਨ ਦੀ ਕੋਸ਼ਿਸ਼ ਕਰਦਾ ਰਿਹਾ। ਇਸ ਦੌਰਾਨ ਡਰਾਈਵਰ ਨੇ ਅਚਾਨਕ ਬਰੇਕਾਂ ਮਾਰ ਕੇ ਕਾਂਗਰਸੀ ਵਰਕਰ ਨੂੰ ਹੇਠਾਂ ਸੁੱਟ ਦਿੱਤਾ ਤੇ ‘ਆਪ’ ਉਮੀਦਵਾਰ ਲਾਭ ਸਿੰਘ ਉਗੋਕੇ ਨੂੰ ਨਾਲ ਲੈ ਕੇ ਨਿਕਲ ਗਿਆ।

ਇਸ ਦੇ ਨਾਲ ਹੀ ਸੜਕ 'ਤੇ ਡਿੱਗਣ ਕਾਰਨ ਕਾਂਗਰਸੀ ਵਰਕਰ ਦੇ ਸਿਰ 'ਤੇ ਸੱਟ ਲੱਗ ਗਈ। ਜ਼ਖਮੀ ਕਾਂਗਰਸੀ ਵਰਕਰ ਦਾ ਨਾਂ ਵਿਸ਼ਾਲ ਦੱਸਿਆ ਗਿਆ ਹੈ। ਸਾਥੀਆਂ ਨੇ ਉਸ ਨੂੰ ਚੁੱਕ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ। ਹਮਲਾ ਪੁਰਾਣੀ ਰੰਜਿਸ਼ 'ਚ ਕੀਤਾ ਗਿਆ ਸੀ। ਦਰਅਸਲ ਸ਼ਨੀਵਾਰ ਰਾਤ ਪਿੰਡ ਉਗੋਕੇ 'ਚ ਕਾਂਗਰਸੀ ਵਰਕਰ ਸ਼ਰਾਬ ਵੰਡ ਰਹੇ ਸਨ। ਇਸ ਦੌਰਾਨ ਉਸ ਨੂੰ ‘ਆਪ’ ਵਰਕਰਾਂ ਨੇ ਫੜ ਲਿਆ ਅਤੇ ਪੁਲੀਸ ਨੂੰ ਸ਼ਿਕਾਇਤ ਦਿੱਤੀ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਅਤੇ ਕਾਂਗਰਸੀ ਵਰਕਰ ਖ਼ਿਲਾਫ਼ ਪਰਚਾ ਦਰਜ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਇਸੇ ਦੁਸ਼ਮਣੀ ਵਿੱਚ ਲਾਭ ਸਿੰਘ ਉਗੋਕੇ ਨਾਲ ਇਹ ਕਾਰਾ ਕੀਤਾ ਗਿਆ। ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜ ਰਹੇ ਹਨ। ਇਸੇ ਕਰਕੇ ਇਹ ਸੂਬੇ ਦੀ ਸਭ ਤੋਂ ਗਰਮ ਵਿਧਾਨ ਸਭਾ ਸੀਟ ਹੈ ਅਤੇ ਮੁਕਾਬਲਾ ਵੀ ਤਿੱਖਾ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Embed widget