ਪੜਚੋਲ ਕਰੋ

ਬਟਾਲਾ ਤੋਂ ਕਾਂਗਰਸੀ ਉਮੀਦਵਾਰ ਦਾ ਸਕਾ ਭਰਾ ਭਾਜਪਾ 'ਚ ਸ਼ਾਮਲ, ਤਰੁਣ ਚੁੱਘ ਨੇ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦੇ ਸਕੇ ਭਰਾ ਇੰਦਰ ਸੇਖੜੀ ਜੋ ਪਿਛਲੇ ਲੰਬੇ ਸਮੇ ਤੋਂ ਅਸ਼ਵਨੀ ਸੇਖੜੀ ਤੋਂ ਨਾਰਾਜ਼ ਸਨ, ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਹ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਨਾਲ ਸਨ।

ਬਟਾਲਾ: ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦੇ ਸਕੇ ਭਰਾ ਇੰਦਰ ਸੇਖੜੀ ਜੋ ਪਿਛਲੇ ਲੰਬੇ ਸਮੇ ਤੋਂ ਅਸ਼ਵਨੀ ਸੇਖੜੀ ਤੋਂ ਨਾਰਾਜ਼ ਸਨ, ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਹ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਨਾਲ ਸਨ।

ਅਕਾਲੀ ਦਲ ਦਾ ਪੱਲਾ ਛੱਡ ਬਟਾਲਾ ਵਿਖੇ ਭਾਜਪਾ ਨੇਤਾ ਤਰੁਣ ਚੁੱਘ ਤੇ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਦੀ ਅਗਵਾਈ 'ਚ ਇੰਦਰ ਸੇਖੜੀ ਭਾਜਪਾ 'ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਤਰੁਣ ਚੁੱਘ ਵੱਲੋਂ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ ਗਿਆ।

ਚੁੱਘ ਨੇ ਕਿਹਾ, "ਭਾਜਪਾ ਨੂੰ ਵੱਡੀ ਮਜਬੂਤੀ ਮਿਲ ਰਹੀ ਹੈ ਕਿਉਂਕਿ ਲਗਾਤਾਰ ਵੱਡੀ ਗਿਣਤੀ 'ਚ ਲੋਕ ਭਾਜਪਾ ਨੂੰ ਸਮਰਥਨ ਦੇ ਰਹੇ ਹਨ।" ਉਥੇ ਹੀ ਇੰਦਰ ਸੇਖੜੀ ਨੇ ਕਿਹਾ, "ਜਦ ਪਿਛਲੇ ਸਮੇਂ 'ਚ ਉਹ ਅਕਾਲੀ ਦਲ 'ਚ ਸ਼ਾਮਲ ਹੋਏ ਸਨ, ਉਦੋਂ ਵੀ ਉਨ੍ਹਾਂ ਦਾ ਮਨ ਭਾਜਪਾ 'ਚ ਸ਼ਾਮਲ ਹੋਣ ਦਾ ਸੀ ਤੇ ਅਤੇ ਭਾਜਪਾ ਵੱਲੋਂ ਵੀ ਉਨ੍ਹਾਂ ਨੂੰ ਸੰਪਰਕ ਕੀਤਾ ਗਿਆ ਸੀ। ਆਖਰ ਅੱਜ ਉਹ ਭਾਜਪਾ 'ਚ ਸ਼ਾਮਲ ਹੋਏ ਹਨ।

ਇੰਦਰ ਸੇਖੜੀ ਨੇ ਕਿਹਾ ਕਿ ਉਹ ਪੂਰਨ ਤੌਰ ਤੇ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਨੂੰ ਸਮਰਥਨ ਦੇ ਰਹੇ ਹਨ ਤੇ ਅੱਗੇ ਵੀ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਗੇ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget