ਪੜਚੋਲ ਕਰੋ

Punjab Election: ਮਲਵਾ 'ਚ ਦੀਪ ਸਿੱਧੂ ਫੈਕਟਰ ਵਿਗਾੜ ਸਕਦਾ ਗਿਣਤੀ-ਮਿਣਤੀ, ਅਕਾਲੀ ਦਲ (ਅੰਮ੍ਰਿਤਸਰ) ਵੱਲ ਵਧਿਆ ਝੁਕਾਅ

ਪੰਜਾਬ ਦੇ ਮਾਲਵਾ ਖੇਤਰ ਵਿੱਚ ਹੋਈ ਬੰਪਰ ਵੋਟਿੰਗ ਵਿੱਚ ਹੁਣ ਇੱਕ ਨਵਾਂ ਫੈਕਟਰ ਸਾਹਮਣੇ ਆਇਆ ਹੈ। ਇਹ ਪ੍ਰਭਾਵ ਅਦਾਕਾਰ ਦੀਪ ਸਿੱਧੂ ਦਾ ਸੀ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਵੋਟਾਂ ਪਈਆਂ।

Punjab Assembly Election 2022: ਪੰਜਾਬ ਦੇ ਮਾਲਵਾ ਖੇਤਰ ਵਿੱਚ ਹੋਈ ਬੰਪਰ ਵੋਟਿੰਗ ਵਿੱਚ ਹੁਣ ਇੱਕ ਨਵਾਂ ਫੈਕਟਰ ਸਾਹਮਣੇ ਆਇਆ ਹੈ। ਇਹ ਪ੍ਰਭਾਵ ਅਦਾਕਾਰ ਦੀਪ ਸਿੱਧੂ ਦਾ ਸੀ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਵੋਟਾਂ ਪਈਆਂ। ਜਿੱਥੇ ਇਸ ਪਾਰਟੀ ਦੇ ਕੋਈ ਉਮੀਦਵਾਰ ਨਹੀਂ ਸੀ, ਉੱਥੇ ਇਸ ਦਾ ਫਾਇਦਾ ਸਾਂਝਾ ਸਮਾਜ ਮੋਰਚਾ (SMS) ਨੂੰ ਮਿਲਿਆ।

ਸਿਆਸੀ ਮਾਹਿਰਾਂ ਮੁਤਾਬਕ ਇਸ ਕਾਰਨ ਆਮ ਆਦਮੀ ਪਾਰਟੀ ਭਾਰੀ ਚਿੰਤਾ ਵਿੱਚ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕਾਂਗਰਸ ਆਪਣੇ ਲਈ ਲਾਭ ਲੱਭ ਰਹੀ ਹੈ। ਸਿਆਸੀ ਵਿਸ਼ਲੇਸ਼ਕ ਤਾਂ ਇੱਥੋਂ ਤੱਕ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਨੂੰ ਕਵੀ ਕੁਮਾਰ ਵਿਸ਼ਵਾਸ ਦੇ ਬਿਆਨਾਂ ਦਾ ਓਨਾ ਨੁਕਸਾਨ ਨਹੀਂ ਹੋਇਆ ਜਿੰਨਾ ਦੀਪ ਸਿੱਧੂ ਕਾਰਨ ਝੱਲਣਾ ਪਿਆ ਹੈ।

ਅਦਾਕਾਰ ਦੀਪ ਸਿੱਧੂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਲਈ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਲਈ ਚੋਣ ਰੈਲੀ ਕੀਤੀ ਸੀ ਜਿਸ ਵਿੱਚ ਦੀਪ ਸਿੱਧੂ ਨੇ ਇੱਕ ਹੱਥ ਵਿੱਚ ਤਲਵਾਰ ਤੇ ਦੂਜੇ ਹੱਥ ਵਿੱਚ ਝਾੜੂ ਫੜਿਆ ਹੋਇਆ ਸੀ। ਦੀਪ ਨੇ ਕਿਹਾ ਕਿ ਗੁਰੂਆਂ ਨੇ ਸਾਨੂੰ ਝਾੜੂ ਨਹੀਂ ਤਲਵਾਰ ਦਿੱਤੀ ਸੀ। ਦੀਪ ਨੇ ਤਾਂ ਇੱਥੋਂ ਤੱਕ ਕਿਹਾ ਕਿ ਝਾੜੂ ਫੜਨ ਦਾ ਮਤਲਬ ਸ਼ਰਮ ਨਾਲ ਮਰਨਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।

ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਮਾਨ ਅਮਰਗੜ੍ਹ ਤੋਂ ਚੋਣ ਲੜ ਰਹੇ ਹਨ। ਉਹ ਹਰ ਚੋਣ ਲੜਦਾ ਰਹੇ ਹਨ ਪਰ ਲੰਬੇ ਸਮੇਂ ਤੋਂ ਜਿੱਤ ਨਹੀਂ ਸਕੇ। ਇਸ ਵਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਨੌਜਵਾਨਾਂ ਨੇ ਉਨ੍ਹਾਂ ਦੇ ਹੱਕ ਵਿੱਚ ਰੈਲੀ ਕੀਤੀ। ਇਸ ਨੂੰ ਦੀਪ ਸਿੱਧੂ ਦੀ ਮਰਜ਼ੀ ਦੱਸਦਿਆਂ ਵੋਟਿੰਗ ਦਾ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਬਾਅਦ ਸਿਆਸੀ ਵਿਸ਼ਲੇਸ਼ਕ ਵੀ ਮੰਨ ਰਹੇ ਹਨ ਕਿ ਜੇਕਰ ਇਸ ਵਾਰ ਮਾਨ ਦੀ ਜਿੱਤ ਹੁੰਦੀ ਹੈ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ।

ਜੇਕਰ ਦੀਪ ਸਿੱਧੂ ਫੈਕਟਰ ਕਾਰਨ ਅਕਾਲੀ ਦਲ ਅੰਮ੍ਰਿਤਸਰ ਤੇ ਸਾਂਝਾ ਮੋਰਚਾ ਦੀ ਵੋਟ ਪਈ ਹੁੰਦੀ ਤਾਂ ਇਹ ਤੈਅ ਹੈ ਕਿ ਆਮ ਆਦਮੀ ਪਾਰਟੀ ਦੀ ਵੋਟ ਕੱਟੀ ਜਾਣੀ ਸੀ। ਇਸ ਨਾਲ ਕਾਂਗਰਸ ਨੂੰ ਫਾਇਦਾ ਹੋਵੇਗਾ ਕਿਉਂਕਿ ਕਾਂਗਰਸ ਆਪਣੇ ਠੋਸ ਵੋਟ ਬੈਂਕ 'ਤੇ ਨਿਰਭਰ ਹੈ।

ਜੇਕਰ 'ਆਪ' ਨੂੰ ਬਦਲਾਅ ਲਈ ਵੋਟ ਨਾ ਮਿਲੇ ਤਾਂ ਕਾਂਗਰਸ ਸੱਤਾ 'ਚ ਹੋਣ ਦਾ ਫਾਇਦਾ ਲੈ ਕੇ ਸੀਟਾਂ ਜਿੱਤ ਸਕਦੀ ਹੈ। ਦੀਪ ਸਿੱਧੂ ਫੈਕਟਰ ਨੇ ਉਸ ਸਮੇਂ ਜ਼ੋਰ ਫੜਿਆ ਜਦੋਂ ਉਸ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਤੋਂ ਬਾਅਦ ਉਸ ਦੀਆਂ ਵੀਡੀਓਜ਼ ਤੇ ਫੋਟੋਆਂ ਕਾਫੀ ਵਾਇਰਲ ਹੋਈਆਂ। ਜਿਸ ਤੋਂ ਬਾਅਦ ਲੋਕ ਅਕਾਲੀ ਦਲ (ਅੰਮ੍ਰਿਤਸਰ) ਵੱਲ ਖਿੱਚੇ ਗਏ।

 
 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Big Reshuffle: ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ ਇਨ੍ਹਾਂ 5 ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਜਾਣੋ ਕੌਣ ਸੰਭਾਲੇਗਾ MD ਅਤੇ SDM ਦਾ ਅਹੁਦਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ ਇਨ੍ਹਾਂ 5 ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਜਾਣੋ ਕੌਣ ਸੰਭਾਲੇਗਾ MD ਅਤੇ SDM ਦਾ ਅਹੁਦਾ...
Cyclone Arnab: ਚੱਕਰਵਾਤ ਦਾ ਮੰਡਰਾ ਰਿਹਾ ਖ਼ਤਰਾ! 110 KM ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਚੱਕਰਵਾਤ ਦਾ ਮੰਡਰਾ ਰਿਹਾ ਖ਼ਤਰਾ! 110 KM ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Punjab News: 'ਆਪ' 'ਦੇ 3 ਸੀਨੀਅਰ ਵਿਧਾਇਕ BJP 'ਚ ਸ਼ਾਮਲ, ਸ਼ਮੂਲੀਅਤ ਮਗਰੋਂ ਤਿੰਨਾਂ ਦੇ ਬਿਆਨ ਨੇ ਮਚਾਈ ਤਰਥੱਲੀ...
'ਆਪ' 'ਦੇ 3 ਸੀਨੀਅਰ ਵਿਧਾਇਕ BJP 'ਚ ਸ਼ਾਮਲ, ਸ਼ਮੂਲੀਅਤ ਮਗਰੋਂ ਤਿੰਨਾਂ ਦੇ ਬਿਆਨ ਨੇ ਮਚਾਈ ਤਰਥੱਲੀ...
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Reshuffle: ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ ਇਨ੍ਹਾਂ 5 ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਜਾਣੋ ਕੌਣ ਸੰਭਾਲੇਗਾ MD ਅਤੇ SDM ਦਾ ਅਹੁਦਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ ਇਨ੍ਹਾਂ 5 ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਜਾਣੋ ਕੌਣ ਸੰਭਾਲੇਗਾ MD ਅਤੇ SDM ਦਾ ਅਹੁਦਾ...
Cyclone Arnab: ਚੱਕਰਵਾਤ ਦਾ ਮੰਡਰਾ ਰਿਹਾ ਖ਼ਤਰਾ! 110 KM ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਚੱਕਰਵਾਤ ਦਾ ਮੰਡਰਾ ਰਿਹਾ ਖ਼ਤਰਾ! 110 KM ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Punjab News: 'ਆਪ' 'ਦੇ 3 ਸੀਨੀਅਰ ਵਿਧਾਇਕ BJP 'ਚ ਸ਼ਾਮਲ, ਸ਼ਮੂਲੀਅਤ ਮਗਰੋਂ ਤਿੰਨਾਂ ਦੇ ਬਿਆਨ ਨੇ ਮਚਾਈ ਤਰਥੱਲੀ...
'ਆਪ' 'ਦੇ 3 ਸੀਨੀਅਰ ਵਿਧਾਇਕ BJP 'ਚ ਸ਼ਾਮਲ, ਸ਼ਮੂਲੀਅਤ ਮਗਰੋਂ ਤਿੰਨਾਂ ਦੇ ਬਿਆਨ ਨੇ ਮਚਾਈ ਤਰਥੱਲੀ...
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Political News: ਸਰਕਾਰ 'ਤੇ ਮੰਡਰਾ ਰਿਹਾ ਵੱਡਾ ਸੰਕਟ! ਹੁਣ 25 ਬਾਗ਼ੀ ਵਿਧਾਇਕਾਂ ਨੇ ਮੋਰਚਾ ਖੋਲ੍ਹਿਆ, ਉਮਰ ਅਬਦੁੱਲਾ ਨੂੰ 14 ਦਿਨਾਂ ਦਾ ਅਲਟੀਮੇਟਮ ਦਿੱਤਾ, ਨਹੀਂ ਤਾਂ ਦੇਣਗੇ ਅਸਤੀਫ਼ਾ?
ਸਰਕਾਰ 'ਤੇ ਮੰਡਰਾ ਰਿਹਾ ਵੱਡਾ ਸੰਕਟ! ਹੁਣ 25 ਬਾਗ਼ੀ ਵਿਧਾਇਕਾਂ ਨੇ ਮੋਰਚਾ ਖੋਲ੍ਹਿਆ, ਉਮਰ ਅਬਦੁੱਲਾ ਨੂੰ 14 ਦਿਨਾਂ ਦਾ ਅਲਟੀਮੇਟਮ ਦਿੱਤਾ, ਨਹੀਂ ਤਾਂ ਦੇਣਗੇ ਅਸਤੀਫ਼ਾ?
Gold-Silver Price Crash: ਦੀਵਾਲੀ-ਧਨਤੇਰਸ ਤੋਂ ਪਹਿਲਾਂ ਗਾਹਕਾਂ ਨੂੰ ਰਾਹਤ! ਚਾਂਦੀ 40000 ਰੁਪਏ ਸਸਤੀ ਹੋਣ ਮਗਰੋਂ ਅੱਜ ਕਿੰਨਾ ਰੇਟ, ਜਾਣੋ ਸੋਨੇ ਦੀ ਕਿੰਨੀ ਡਿੱਗੀ ਜਾਂ ਵਧੀ ਕੀਮਤ?
ਦੀਵਾਲੀ-ਧਨਤੇਰਸ ਤੋਂ ਪਹਿਲਾਂ ਗਾਹਕਾਂ ਨੂੰ ਰਾਹਤ! ਚਾਂਦੀ 40000 ਰੁਪਏ ਸਸਤੀ ਹੋਣ ਮਗਰੋਂ ਅੱਜ ਕਿੰਨਾ ਰੇਟ, ਜਾਣੋ ਸੋਨੇ ਦੀ ਕਿੰਨੀ ਡਿੱਗੀ ਜਾਂ ਵਧੀ ਕੀਮਤ?
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
Embed widget