ਪੜਚੋਲ ਕਰੋ

Exit Poll 2022: ਦੇਸ਼ ਦੇ ਇੱਕ ਐਗਜ਼ਿਟ ਪੋਲ ਨੇ ਉਡਾਈ ਸਭ ਦੀ ਨੀਂਦ, ਪੰਜਾਬ, ਯੂਪੀ ਤੇ ਉੱਤਰਾਖੰਡ ਬਾਰੇ ਕੀਤੀ ਹੈਰਾਨੀਜਨਕ ਭਵਿੱਖਬਾਣੀ

deshbandhu exit poll: ਦੇਸ਼ ਦੇ ਪੰਜ ਸੂਬਿਆਂ ਦੀਆਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ Exit Polls 'ਚ ਚੋਣ ਨਤੀਜਿਆਂ ਦੀ ਤਸਵੀਰ ਸਾਫ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

deshbandhu exit poll: ਦੇਸ਼ ਦੇ ਪੰਜ ਸੂਬਿਆਂ ਦੀਆਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ Exit Polls 'ਚ ਚੋਣ ਨਤੀਜਿਆਂ ਦੀ ਤਸਵੀਰ ਸਾਫ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜ਼ਿਆਦਾਤਰ Exit Polls 'ਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਤੇ ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦੀ ਸਰਕਾਰ ਬਣਦੀ ਦਿਖਾਈ ਦੇ ਰਹੀ ਹੈ ਪਰ ਦੇਸ਼ਬੰਧੂ ਦੇ ਐਗਜ਼ਿਟ ਪੋਲ ਨੇ ਸਭ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ।

ਦੇਸ਼ਬੰਧੂ ਦੇ ਐਗਜ਼ਿਟ ਪੋਲ ਮੁਤਾਬਕ ਪੰਜਾਬ 'ਚ ਕਾਂਗਰਸ ਮੁੜ ਸੱਤਾ 'ਚ ਆ ਸਕਦੀ ਹੈ। ਪਾਰਟੀ ਨੂੰ 62 ਤੋਂ 68 ਸੀਟਾਂ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਬਾਕੀ ਸਾਰੇ ਐਗਜ਼ਿਟ ਪੋਲ 'ਚ ਜਿਸ ਆਮ ਆਦਮੀ ਪਾਰਟੀ ਨੂੰ ਲੀਡ ਰੋਲ 'ਚ ਦਿਖਾਇਆ ਗਿਆ ਹੈ, ਉਹ ਇਸ ਐਗਜ਼ਿਟ ਪੋਲ 'ਚ 17-23 ਸੀਟਾਂ 'ਤੇ ਜਿੱਤ ਹਾਸਲ ਕਰਦੀ ਨਜ਼ਰ ਆ ਰਹੀ ਹੈ। ਇੱਥੇ ਭਾਜਪਾ ਦੀ ਹਾਲਤ ਖਰਾਬ ਹੋਣ ਦਾ ਅੰਦਾਜ਼ਾ ਲਾਇਆ ਗਿਆ ਹੈ। ਉਸ ਨੂੰ 2 ਤੋਂ 8 ਸੀਟਾਂ ਮਿਲਣ ਦੀ ਗੱਲ ਕਹੀ ਗਈ ਹੈ।

ਦੇਸ਼ਬੰਧੂ ਨੇ ਆਪਣੇ ਐਗਜ਼ਿਟ ਪੋਲ  (Deshbandhu Exit Poll)ਵਿੱਚ ਉੱਤਰ ਪ੍ਰਦੇਸ਼ ਵਿੱਚ ਵੱਡੀ ਉਥਲ-ਪੁਥਲ ਹੋਣ ਦੀ ਗੱਲ ਕਹੀ ਹੈ। ਇਸ ਐਗਜ਼ਿਟ ਪੋਲ ਮੁਤਾਬਕ ਯੂਪੀ 'ਚ ਭਾਰਤੀ ਜਨਤਾ ਪਾਰਟੀ (BJP) 150 ਸੀਟਾਂ 'ਤੇ ਸਿਮਟਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸਮਾਜਵਾਦੀ ਪਾਰਟੀ (Samajwadi Party) 244 ਸੀਟਾਂ ਤੱਕ ਜਿੱਤ ਸਕਦੀ ਹੈ।ਦੂਸਰੇ ਐਗਜ਼ਿਟ ਪੋਲਾਂ ਦੀ ਤਰ੍ਹਾਂ ਦੇਸ਼ਬੰਧੂ ਨੇ ਵੀ ਬਸਪਾ ਅਤੇ ਕਾਂਗਰਸ ਦੇ ਖ਼ਰਾਬ ਪ੍ਰਦਰਸ਼ਨ ਦਾ ਖਦਸ਼ਾ ਪ੍ਰਗਟਾਇਆ ਹੈ। ਯਾਨੀ ਪ੍ਰਿਯੰਕਾ ਗਾਂਧੀ ਨੂੰ ਮੈਦਾਨ ਵਿੱਚ ਉਤਾਰਨ ਦਾ ਕਾਂਗਰਸ ਨੂੰ ਸ਼ਾਇਦ ਜ਼ਿਆਦਾ ਫਾਇਦਾ ਨਾ ਮਿਲੇ।

ਦੇਸ਼ਬੰਧੂ ਦੇ ਐਗਜ਼ਿਟ ਪੋਲ ਨੇ ਉੱਤਰਾਖੰਡ ਵਿੱਚ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਦੀ ਭਵਿੱਖਬਾਣੀ ਕੀਤੀ ਹੈ। ਐਗਜ਼ਿਟ ਪੋਲ 'ਚ 70 ਮੈਂਬਰੀ ਉੱਤਰਾਖੰਡ ਵਿਧਾਨ ਸਭਾ 'ਚ ਕਾਂਗਰਸ ਨੂੰ 40 ਤੋਂ 46 ਸੀਟਾਂ ਮਿਲਣ ਦਾ ਅਨੁਮਾਨ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਭਾਜਪਾ ਨੂੰ 22 ਤੋਂ 28 ਸੀਟਾਂ ਮਿਲਦੀਆਂ ਦਿਖਾਈਆਂ ਗਈਆਂ ਹਨ। ਆਮ ਆਦਮੀ ਪਾਰਟੀ ਅਤੇ ਹੋਰਨਾਂ ਨੂੰ ਜ਼ੀਰੋ ਤੋਂ 2 ਸੀਟਾਂ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਐਗਜ਼ਿਟ ਪੋਲ ਮਨੀਪੁਰ ਵਿੱਚ ਸਖ਼ਤ ਮੁਕਾਬਲੇ ਦੇ ਸੰਕੇਤ ਦੇ ਰਹੇ ਹਨ। 60 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ ਨੂੰ 23 ਤੋਂ 27, ਕਾਂਗਰਸ ਨੂੰ 21 ਤੋਂ 25 ਅਤੇ ਹੋਰਨਾਂ ਨੂੰ 10 ਤੋਂ 14 ਸੀਟਾਂ ਮਿਲਣ ਦੀ ਸੰਭਾਵਨਾ ਹੈ।

ਗੌਰਤਲਬ ਹੈ ਕਿ 10 ਫਰਵਰੀ ਤੋਂ 7 ਮਾਰਚ ਤੱਕ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਉੱਤਰ ਪ੍ਰਦੇਸ਼ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਈਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜੇ ਵੀਰਵਾਰ 10 ਮਾਰਚ ਨੂੰ ਆ ਰਹੇ ਹਨ।

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Embed widget