ਪੜਚੋਲ ਕਰੋ

Punjab Election 2022: ਧੁਨੀ ਪ੍ਰਦੂਸ਼ਣ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ

ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ। 

ਚੰਡੀਗੜ੍ਹ: ਚੱਲ ਰਹੀਆਂ ਚੋਣ ਮੁਹਿੰਮਾਂ ਦੌਰਾਨ ਚੋਣ ਪ੍ਰਚਾਰ ਮੌਕੇ ਪੈਦਾ ਹੋਣ ਵਾਲੇ ਸ਼ੋਰ ਸ਼ਰਾਬੇ ਦੇ  ਡੈਸੀਬਲ ਨੂੰ ਨਿਰਧਾਰਤ ਸੀਮਾ ਤੋਂ ਨਾ ਵਧਣ ਦੇਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ , ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਨੂੰ ਲਾਗੂ ਕਰਦੇ ਹੋਏ ਚੋਣ ਪ੍ਰਚਾਰ ਦੌਰਾਨ ਹੋਣ ਵਾਲੇ ਧੁਨੀ ਪ੍ਰਦੂਸ਼ਣ ਦੀ ਤੇ ਨਜ਼ਰਸਾਨੀ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਪੀਪੀਸੀਬੀ ਤੋਂ ਇੱਕ ਨੋਡਲ ਅਫਸਰ  ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁਣ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਧੁਨੀ ਪ੍ਰਦੂਸ਼ਣ ਫੈਲਾਉਣ ਲਈ 12 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ 5 ਨੋਟਿਸ, ਕਾਂਗਰਸ ਨੂੰ 3, ਅਕਾਲੀ-ਬਸਪਾ ਨੂੰ 2, ਪੀਐੱਲਸੀ-ਭਾਜਪਾ ਨੂੰ 1 ਨੋਟਿਸ ਅਤੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। 

ਡਾ: ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਭਰ ਵਿੱਚ ਚੋਣ ਪ੍ਰਚਾਰ ਦੌਰਾਨ ਲਗਾਤਾਰ  ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget