ਪੜਚੋਲ ਕਰੋ

Election Result 2022:  ਕਾਂਗਰਸ ਦੇ ਸੀਨੀਅਰ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 'ਆਪ' ਉਮੀਦਵਾਰ ਨੇ ਪਿਛਾੜਿਆ

Election Result 2022: ਕਾਂਗਰਸ ਦੇ ਸੀਨੀਅਰ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਤੋਂ ਲਗਾਤਾਰ ਪਿੱਛੇ ਚੱਲ ਰਹੇ ਹਨ। ਤੀਜੇ ਦੌਰ ਦੀ ਗਿਣਤੀ ਤੋਂ ਬਾਅਦ ਉਹ 798 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ।

Election Result 2022: ਕਾਂਗਰਸ ਦੇ ਸੀਨੀਅਰ ਮੰਤਰੀ ਭਾਰਤ ਭੂਸ਼ਣ ਆਸ਼ੂ (Bharat bhushan ashu)  ਲੁਧਿਆਣਾ ਤੋਂ ਲਗਾਤਾਰ ਪਿੱਛੇ ਚੱਲ ਰਹੇ ਹਨ। ਤੀਜੇ ਦੌਰ ਦੀ ਗਿਣਤੀ ਤੋਂ ਬਾਅਦ ਉਹ 798 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਇੱਥੋਂ ਆਮ ਆਦਮੀ ਪਾਰਟੀ (AAP Party) ਦੇ ਗੁਰਪ੍ਰੀਤ ਬੱਸੀ ਗੋਗੀ 3642 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਾਂਗਰਸ ਦਾ ਖਾਤਾ ਖੁੱਲ੍ਹ ਗਿਆ ਹੈ। ਪਹਿਲਾ ਰੁਝਾਨ 'ਚ ਆਪ 52 , ਕਾਂਗਰਸ 37, ਬੀਜੇਪੀ 07, ਸ਼੍ਰੋਮਣੀ ਅਕਾਲੀ ਦਲ 21 'ਤੇ ਹੈ। 117 ਸੀਟਾਂ 'ਤੇ ਸਿਰਫ ਇਕ ਸੀਟ ਤੋਂ ਹੀ ਰੁਝਾਨ ਆਇਆ ਹੈ। ਸੂਬੇ ਵਿੱਚ ਪੂਰਨ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਘੱਟੋ-ਘੱਟ 59 ਸੀਟਾਂ ਚਾਹੀਦੀਆਂ ਹਨ।

'ਆਪ' ਤੇ ਕਾਂਗਰਸ 'ਚ ਸਖਤ ਟੱਕਰ
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਅੱਜ ਸ਼ਾਮ ਤੱਕ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਬਣੇਗੀ ਅਤੇ ਕਿਸ ਦੀ ਸਰਕਾਰ ਸੱਤਾ ਤੋਂ ਬਾਹਰ ਹੋਵੇਗੀ। ਪੰਜਾਬ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਹਾਲਾਂਕਿ, ਇਹ ਹੁਣ ਲਈ ਸਿਰਫ ਸ਼ੁਰੂਆਤੀ ਰੁਝਾਨ ਹਨ। ਕੁਝ ਸਮੇਂ ਬਾਅਦ ਇਹ ਲਗਾਤਾਰ ਬਦਲਦਾ ਰਹੇਗਾ। ਸੂਬੇ ਵਿੱਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਹੈ। ਮੰਨਿਆ ਜਾ ਰਿਹਾ ਹੈ ਕਿ ਸੂਬੇ 'ਚ 'ਆਪ' ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੈ।

ਵੋਟਾਂ ਕਦੋਂ ਪਈਆਂ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਡੇਰੇ ਵਿੱਚ ਉਤਸ਼ਾਹ ਦੀ ਲਹਿਰ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਸੀਟਾਂ ਵੀ ਜਿੱਤ ਸਕਦੀ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Embed widget