ਪੜਚੋਲ ਕਰੋ

Election Results 2022: ਚੋਣ ਨਤੀਜਿਆਂ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਕਿਤੇ ਧਾਰਾ-144, ਕਿਤੇ ਦੇਖਦੇ ਹੀ ਗੋਲੀ ਚਲਾਉਣ ਦੇ ਹੁਕਮ

ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਵਿੱਚ ਹੁਣ ਇੱਕ ਦਿਨ ਬਾਕੀ ਹੈ। ਅਜਿਹੇ 'ਚ ਉੱਥੇ ਹਲਚਲ ਤੇਜ਼ ਹੋ ਗਈ ਹੈ। ਸਟਰਾਂਗ ਰੂਮ ਦੇ ਬਾਹਰ ਪਾਰਟੀ ਵਰਕਰਾਂ ਦਾ ਇਕੱਠ ਹੈ,

Election Results 2022: ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਵਿੱਚ ਹੁਣ ਇੱਕ ਦਿਨ ਬਾਕੀ ਹੈ। ਅਜਿਹੇ 'ਚ ਉੱਥੇ ਹਲਚਲ ਤੇਜ਼ ਹੋ ਗਈ ਹੈ। ਸਟਰਾਂਗ ਰੂਮ ਦੇ ਬਾਹਰ ਪਾਰਟੀ ਵਰਕਰਾਂ ਦਾ ਇਕੱਠ ਹੈ, ਇਸ ਲਈ ਪੁਲਿਸ-ਪ੍ਰਸ਼ਾਸ਼ਨ ਵੀ ਸੁਰੱਖਿਆ ਨੂੰ ਲੈ ਕੇ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਭਲਕੇ 8 ਵਜੇ ਸ਼ੁਰੂ ਹੋਵੇਗੀ। ਅਧਿਕਾਰੀਆਂ ਨੂੰ ਸਿਖਲਾਈ ਦੇ 3-4 ਪੜਾਅ ਦਿੱਤੇ ਗਏ ਹਨ। ਵੋਟਰ ਹੈਲਪਲਾਈਨ ਐਪ 'ਤੇ ਚੋਣ ਕਮਿਸ਼ਨ ਤੋਂ ਇਜਾਜ਼ਤ ਮਿਲਦੇ ਹੀ ਮੀਡੀਆ ਨੂੰ ਡਾਟਾ ਜਾਰੀ ਕੀਤਾ ਜਾਵੇਗਾ। ਗਿਣਤੀ ਵਾਲੀ ਥਾਂ 'ਤੇ ਤਿੰਨ ਪੱਧਰੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ।

ਉੱਤਰ ਪ੍ਰਦੇਸ਼ ਵਿੱਚ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ 70 ਹਜ਼ਾਰ ਸਿਵਲ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਅਰਧ ਸੈਨਿਕ ਬਲਾਂ ਦੀਆਂ 245 ਕੰਪਨੀਆਂ ਤੇ ਪੀਐਸਈ ਦੀਆਂ 69 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਯੂਪੀ ਦੇ ਏਡੀਜੀ (ਲਾਅ ਐਂਡ ਆਰਡਰ) ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਜਾਣਗੇ।

ਲਖਨਊ ਦੇ ਪੁਲਿਸ ਕਮਿਸ਼ਨਰ ਡੀਕੇ ਠਾਕੁਰ ਨੇ ਕਿਹਾ ਕਿ ਅਸੀਂ ਈਵੀਐਮ ਸਟਰਾਂਗ ਰੂਮ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਹਨ। ਚੋਣ ਅਬਜ਼ਰਵਰਾਂ ਅਤੇ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਸਵੇਰੇ 7 ਵਜੇ ਸਟਰਾਂਗ ਰੂਮ ਖੋਲ੍ਹੇ ਜਾਣਗੇ। ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਸੰਵੇਦਨਸ਼ੀਲ ਖੇਤਰਾਂ ਵਿੱਚ ਗਸ਼ਤ ਕੀਤੀ ਜਾਵੇਗੀ।

ਕਾਨਪੁਰ ਪੁਲਿਸ ਦੇ ਕਪਤਾਨ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ ਤਾਂ ਜੋ ਗਿਣਤੀ ਵਾਲੇ ਦਿਨ ਕੋਈ ਗੜਬੜ ਜਾਂ ਹਫੜਾ-ਦਫੜੀ ਨਾ ਹੋਵੇ। ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਨੇ ਵੋਟਾਂ ਦੀ ਗਿਣਤੀ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਵੇਗੀ।

ਦੂਜੇ ਪਾਸੇ ਉਤਰਾਖੰਡ ਵਿੱਚ ਵੀ ਭਲਕੇ ਨਤੀਜੇ ਐਲਾਨੇ ਜਾਣਗੇ। ਹਰਿਦੁਆਰ ਦੇ ਡੀਐਮ ਵਿਨੈ ਸ਼ੰਕਰ ਪਾਂਡੇ ਨੇ ਕਿਹਾ, ਹਰਿਦੁਆਰ ਵਿੱਚ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿੱਚ 11 ਵਿਧਾਨ ਸਭਾ ਸੀਟਾਂ ਹਨ। ਸੁਰੱਖਿਆ ਦੇ ਮੱਦੇਨਜ਼ਰ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਤੇ ਜਲੂਸ ਕੱਢਣ ਦੀ ਮਨਾਹੀ ਹੈ।

ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਪਹਿਲਾਂ ਬੀਕੇਯੂ ਰਾਜੇਵਾਲ ਨੂੰ ਵੱਡਾ ਝਟਕਾ, ਬਲਾਕ ਤੇ ਇਕਾਈਆਂ ਦੇ ਅਹੁਦੇਦਾਰਾਂ ਵੱਲੋ ਸਮੂਹਿਕ ਅਸਤੀਫੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget