ਪੜਚੋਲ ਕਰੋ

Elections Results 2022: ਅਮਿਤ ਸ਼ਾਹ ਤੇ ਸ਼ੇਖਾਵਤ ਨਾਲ ਮੀਟਿੰਗਾਂ ਮਗਰੋਂ ਕੈਪਟਨ ਦਾ ਵੱਡਾ ਦਾਅਵਾ, ਬੋਲੇ, ਇੰਝ ਬਣੇਗੀ ਬੀਜੇਪੀ ਗੱਠਜੋੜ ਦੀ ਸਰਕਾਰ

Elections Results 2022: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ 'ਚ 24 ਘੰਟਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਅਜਿਹੇ 'ਚ ਹਰ ਪਾਰਟੀ ਵੱਲੋਂ ਸਰਕਾਰ ਬਣਨ ਦੇ ਦਾਅਵੇ ਕੀਤੇ ਜਾ ਰਹੇ ਹਨ

Elections Results 2022: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ 'ਚ 24 ਘੰਟਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਅਜਿਹੇ 'ਚ ਹਰ ਪਾਰਟੀ ਵੱਲੋਂ ਸਰਕਾਰ ਬਣਨ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਲੜੀ 'ਚ ਬੀਜੇਪੀ ਗਠਜੋੜ ਦੇ ਅਹਿਮ ਭਾਈਵਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ।

ਸਾਬਕਾ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਬਹੁਮਤ ਸਾਬਤ ਕਰਨ ਤੋਂ ਬਾਅਦ ਉਹ ਫਲੋਰ ਟੈਸਟ ਦਾ ਪ੍ਰਬੰਧ ਕਰਨਗੇ। ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਬੈਠਕ ਤੋਂ ਬਾਅਦ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਮੰਗਲਵਾਰ ਨੂੰ ਉਨ੍ਹਾਂ ਨੂੰ ਮਿਲਣ ਸਿਸਵਾਂ ਫਾਰਮ ਹਾਊਸ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ੇਖਾਵਤ ਨਾਲ ਦੋ ਘੰਟੇ ਤੱਕ ਚਰਚਾ ਕੀਤੀ।

ਪਾਰਟੀ ਆਗੂ ਨੇ ਕਿਹਾ ਕਿ ਕੈਪਟਨ ਕਈ ਵਿਧਾਇਕਾਂ ਦੇ ਸਿਆਸੀ ਸਲਾਹਕਾਰ ਹਨ ਤੇ ਉਨ੍ਹਾਂ ਦੇ ਗਠਜੋੜ ਦੇ ਸਭ ਤੋਂ ਵੱਡੇ ਆਗੂ ਹਨ ਜੋ ਸਾਢੇ ਨੌਂ ਸਾਲ ਤੱਕ ਮੁੱਖ ਮੰਤਰੀ ਰਹੇ ਤੇ ਗਠਜੋੜ ਦੀ ਅਗਵਾਈ ਕਰਨਗੇ ਅਤੇ ਇਸ ਵਾਰ ਗਠਜੋੜ ਦੀ ਹੀ ਸਰਕਾਰ ਬਣੇਗੀ।

Election Results 2022: ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ Ludhiana 'ਚ ਉਮੀਦਵਾਰਾਂ ਨੇ ਦਿੱਤੇ ਲੱਡੂਆਂ ਦੇ ਆਰਡਰ

ਐਗਜ਼ਿਟ ਪੋਲ ਦੇ ਦਾਅਵਿਆਂ ਬਾਰੇ ਉਨ੍ਹਾਂ ਕਿਹਾ ਕਿ ਇਹ ਕੋਈ ਸਟੀਕ ਨਤੀਜੇ ਨਹੀਂ ਹਨ ਤੇ ਬਹੁਮਤ ਉਨ੍ਹਾਂ ਦੇ ਗਠਜੋੜ ਨੂੰ ਹੀ ਮਿਲੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2017 ਵਿੱਚ ਜਿੱਤੇ 77 ਕਾਂਗਰਸੀ ਵਿਧਾਇਕਾਂ ਵਿੱਚੋਂ ਕੈਪਟਨ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਸੀ ਤੇ ਹੁਣ ਉਹ ਸਾਰੇ ਜਿੱਤੇ ਵਿਧਾਇਕਾਂ ਦੇ ਸੰਪਰਕ ਵਿੱਚ ਹਨ। 

ਦਸ ਦਈਏ ਕਿ 10 ਮਾਰਚ ਯਾਨੀ ਭਲਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਨਾਲ ਉਮੀਦਵਾਰਾਂ ਦੀ ਵੀ ਕਿਸਮਤ ਦਾ ਫੈਸਲਾ ਹੋਵੇਗਾ। 

ਇਹ ਵੀ ਪੜ੍ਹੋ: ਸਿੱਧੂ ਦੇ ਪੈਂਟ ਗਿੱਲੀ ਵਾਲੇ ਬਿਆਨ ਦਾ ਵਿਰੋਧ ਕਰਨ ਵਾਲੇ ਪੁਲਿਸ ਮੁਲਾਜ਼ਮ ਗ੍ਰਿਫਤਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Advertisement
ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ

Embed widget