ਪੜਚੋਲ ਕਰੋ

ਅੰਮ੍ਰਿਤਸਰ ਪੂਰਬੀ 'ਚ ਨਵਜੋਤ ਸਿੱਧੂ ਨੂੰ ਵੱਡਾ ਝਟਕਾ : ਦੋ ਵਾਰ ਐਮ.ਸੀ ਰਹੇ ਅਜੀਤ ਸਿੰਘ ਪਰਿਵਾਰ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਲ

ਅੰਮ੍ਰਿਤਸਰ ਪੂਰਬੀ ਹਲਕੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਲੱਗਾ ,ਜਦੋਂ ਉਹਨਾਂ ਦੇ ਕਰੀਬੀ ਸਾਥੀ ਤੇ ਦੋ ਵਾਰ ਐਮ ਸੀ ਰਹੇ ਅਜੀਤ ਸਿੰਘ ਪਰਿਵਾਰ ਸਮੇਤ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਅੰਮ੍ਰਿਤਸਰ: ਅੰਮ੍ਰਿਤਸਰ ਪੂਰਬੀ ਹਲਕੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਲੱਗਾ ,ਜਦੋਂ ਉਹਨਾਂ ਦੇ ਕਰੀਬੀ ਸਾਥੀ ਤੇ ਦੋ ਵਾਰ ਐਮ ਸੀ ਰਹੇ ਅਜੀਤ ਸਿੰਘ ਪਰਿਵਾਰ ਸਮੇਤ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਵਾਰਡ ਨੰਬਰ 45 ਵਿਚ ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਕੌਂਸਲਰ ਅਜੀਤ ਸਿੰਘ ਤੇ ਉਹਨਾਂ ਦੀ ਪਤਨੀ ਹਰਜੀਤ ਕੌਰ ਤੇ ਸਮਰਥਕਾਂ ਨੁੰ ਅਕਾਲੀ ਦਲ ਵਿਚ ਸ਼ਾਮਲ ਕੀਤਾ ਤੇ ਸਿਰੋਪਾਓ ਪਾ ਦੇ ਕੇ ਸਨਮਾਨਤ ਕੀਤਾ। 

ਬਿਕਰਮ ਸਿੰਘ ਮਜੀਠੀਆ ਨੇ ਉਹਨਾਂ ਨੁੰ ਭਰੋਸਾ ਦੁਆਇਆ ਕਿ ਪਾਰਟੀ ਵਿਚ ਉਹਨਾਂ ਨੁੰ ਪੂਰਾ ਮਾਣ ਸਤਿਕਾਰ ਮਿਲੇਗਾ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਸ ਤਰੀਕੇ ਲੋਕ ਆਪ ਮੁਹਾਰੇ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ, ਉਸ ਤੋਂ ਸਪਸ਼ਟ ਹੈ ਕਿ ਨਵਜੋਤ ਸਿੱਧੂ ਦਾ ਹੰਕਾਰ ਤੋੜਨ ਲਈ ਹਲਕੇ ਦੇ ਲੋਕ ਇਕਜੁੱਟ ਹੋ ਗਏ ਹਨ।

ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕੇ ਦੀਆਂ ਵੱਖ ਵੱਖ ਕਲੌਨੀਆਂ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ। ਉਹਨਾਂ ਨੇ ਵਾਰਡ ਨੰਬਰ 44 ਵਿਚ ਪੈਂਦੇ ਇਲਾਕਿਆਂ ਨਿਊ ਆਜ਼ਾਦ ਨਗਰ, ਨਿਊ ਪ੍ਰਤਾਪ ਨਗਰ, ਉੱਤਮ ਅਵੈਨਿਊ, ਸੰਤ ਅਵੈਨਿਊ, ਪ੍ਰਤਾਪ ਅਵੈਨਿਊ, ਵਾਰਡ ਨੰਬਰ 45 ਵਿਚ ਆਜ਼ਾਦ ਨਗਰ, ਸੁਦਰਸ਼ਨ ਨਗਰ ਤੇ ਨਿਊ ਆਜ਼ਾਦ ਨਗਰ ਅਤੇ ਵਾਰਡ ਨੰਬਰ 43 ਵਿਚ ਕਪੂਰ ਨਗਰ, ਗੋਵਿੰਦ ਨਗਰ, ਉੱਤਮ ਅਵੈਨਿਊ ਤੇ ਈਸਟ ਗੋਵਿੰਦ ਨਗਰ ਵਿਚ ਡੋਰ ਟੂ ਡੋਰ ਪ੍ਰਚਾਰ ਕੀਤਾ।

ਇਸ ਦੌਰਾਨ ਲੋਕਾਂ ਨੇ ਊਹਨਾਂ ਦਾ ਨਿੱਘਾ ਸਵਾਗਤ ਕੀਤਾ ਤੇ ਥਾਂ ਥਾਂ 'ਤੇ ਉਹਨਾਂ ਦੇ ਹਾਰ ਅਤੇ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਇਸ ਮੌਕੇ ਲੋਕਾਂ ਨੇ ਮਜੀਠੀਆ ਜ਼ਿੰਦਾਬਾਦ, ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਮਜੀਠੀਆ ਨੇ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਉਹਨਾਂ ਦਾ ਸਵਾਗਤ ਕਰਨ ਤੇ ਹਮਾਇਤ ਦੇਣ ਲਈ ਦਿਲੋਂ ਧੰਨਵਾਦ ਕੀਤਾ ਤੇ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਆਉਣ 'ਤੇ ਹਲਕੇ ਦੀ ਨੁਹਾਰ ਬਦਲਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget