ਪੜਚੋਲ ਕਰੋ

Exit Poll Date Time: ਪੰਜਾਬ ਸਣੇ ਪੰਜ ਸੂਬਿਆਂ 'ਚ ਕੌਣ ਜਿੱਤੇਗਾ? ABP News 'ਤੇ ਦੇਖੋ ਐਗਜ਼ਿਟ ਪੋਲ ਦੇ ਨਤੀਜੇ

ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਨਿਊਜ਼ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ..

Five States ABP C Voter Exit Poll 2022: ਉੱਤਰ ਪ੍ਰਦੇਸ਼ ਵਿੱਚ ਛੇ ਪੜਾਵਾਂ ਲਈ ਵੋਟਿੰਗ ਹੋਈ ਹੈ, ਜਦੋਂ ਕਿ ਸੱਤਵੇਂ ਪੜਾਅ ਲਈ ਵੋਟਿੰਗ ਅੱਜ ਹੋ ਰਹੀ ਹੈ। ਅੱਜ ਯੂਪੀ ਦੀ ਰਾਜਨੀਤੀ ਵਿੱਚ ਇਤਿਹਾਸ ਰਚਣ ਲਈ ਵੋਟਰ ਆਖਰੀ ਪੜਾਅ ਵਿੱਚ ਵੋਟ ਪਾਉਣਗੇ। ਇਸ ਤੋਂ ਇਲਾਵਾ ਉਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ ਵਿੱਚ ਵੀ ਵੋਟਿੰਗ ਮੁਕੰਮਲ ਹੋ ਗਈ ਹੈ। 10 ਮਾਰਚ ਨੂੰ ਉੱਤਰ ਪ੍ਰਦੇਸ਼ ਸਮੇਤ ਪੰਜ ਹੋਰ ਸੂਬਿਆਂ ਦੀਆਂ ਵੋਟਾਂ ਦੇ ਨਤੀਜੇ ਆਉਣਗੇ।

ਅਜਿਹੇ 'ਚ ਉੱਤਰ ਪ੍ਰਦੇਸ਼ 'ਚ ਅੱਜ ਹੋਣ ਵਾਲੀ ਵੋਟਿੰਗ ਤੋਂ ਬਾਅਦ ਪੰਜ ਸੂਬਿਆਂ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਸਭ ਦੀਆਂ ਨਜ਼ਰਾਂ ਐਗਜ਼ਿਟ ਪੋਲ 'ਤੇ ਹੋਣਗੀਆਂ। ਆਖਰਕਾਰ ਯੂਪੀ ਸਮੇਤ ਪੰਜ ਸੂਬਿਆਂ ਵਿੱਚ ਕਿਸ ਦੀ ਬਣੇਗੀ ਸਰਕਾਰ ਤੇ ਕਿਸ ਦੀ ਹਾਰ ਹੋਵੇਗੀ? ਤੁਸੀਂ ਅੱਜ ਸ਼ਾਮ 4 ਵਜੇ ਤੋਂ ABP ਨਿਊਜ਼ 'ਤੇ ਸਭ ਤੋਂ ਸਟੀਕ ਐਗਜ਼ਿਟ ਪੋਲ ਲਾਈਵ ਦੇਖ ਸਕਦੇ ਹੋ।

ਕਿੱਥੇ-ਕਿੱਥੇ ਦੇਖ ਸਕਦੇ ਹਾਂ ਐਗਜ਼ਿਟ ਪੋਲ?
ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਨਿਊਜ਼ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਨਿਊਜ਼ 'ਤੇ ਲਾਈਵ ਓਪੀਨੀਅਨ ਪੋਲ ਵੀ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਸਥਾਪਤ ਕਰਕੇ ਲਾਈਵ ਟੀਵੀ ਦੇ ਨਾਲ ਓਪੀਨੀਅਨ ਪੋਲ 'ਤੇ ਲਿਖੀਆਂ ਕਹਾਣੀਆਂ ਵੀ ਪੜ੍ਹ ਸਕਦੇ ਹੋ।

ਵੈੱਬਸਾਈਟ
ਲਾਈਵ ਟੀਵੀ: https://www.abplive.com/live-tv
ਹਿੰਦੀ ਵੈੱਬਸਾਈਟ: https://www.abplive.com/
ਅੰਗਰੇਜ਼ੀ ਵੈੱਬਸਾਈਟ: https://news.abplive.com/

Youtube
ਹਿੰਦੀ ਯੂਟਿਊਬ: https://www.youtube.com/channel/UCmphdqZNmqL72WJ2uyiNw5w
ਅੰਗਰੇਜ਼ੀ ਯੂਟਿਊਬ: https://www.youtube.com/user/abpnewstv

ਇਸ ਦੇ ਨਾਲ ਹੀ ਅਸੀਂ ਤੁਹਾਨੂੰ ਸੋਸ਼ਲ ਮੀਡੀਆ 'ਤੇ ਓਪੀਨੀਅਨ ਪੋਲ ਨਾਲ ਜੁੜੀ ਹਰ ਜਾਣਕਾਰੀ ਵੀ ਦੇਵਾਂਗੇ।

ਹਿੰਦੀ ਫੇਸਬੁੱਕ ਖਾਤਾ: facebook.com/abpnews
ਅੰਗਰੇਜ਼ੀ ਫੇਸਬੁੱਕ ਖਾਤਾ: facebook.com/abplive
ਟਵਿੱਟਰ ਹੈਂਡਲ: twitter.com/abpnews
ਇੰਸਟਾਗ੍ਰਾਮ: instagram.com/abpnewstv

Ukraine- Russia War : ਯੂਕਰੇਨ ਜੰਗ ਦੇ 12ਵੇਂ ਦਿਨ ਰੂਸ ਨੇ ਕਈ ਸ਼ਹਿਰਾਂ 'ਤੇ ਕੀਤੀ ਬੰਬਾਰੀ ਤੇਜ਼, ਅੱਜ ਤੀਜੇ ਦੌਰ ਦੀ ਗੱਲਬਾਤ, ਇਜ਼ਰਾਈਲ-ਫਰਾਂਸ-ਤੁਰਕੀ ਕਰ ਰਹੇ ਨੇ ਸਮਝੌਤੇ ਦੀ ਕੋਸ਼ਿਸ਼

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Embed widget