Five States ABP C Voter Exit Poll 2022: ਉੱਤਰ ਪ੍ਰਦੇਸ਼ ਵਿੱਚ ਛੇ ਪੜਾਵਾਂ ਲਈ ਵੋਟਿੰਗ ਹੋਈ ਹੈ, ਜਦੋਂ ਕਿ ਸੱਤਵੇਂ ਪੜਾਅ ਲਈ ਵੋਟਿੰਗ ਅੱਜ ਹੋ ਰਹੀ ਹੈ। ਅੱਜ ਯੂਪੀ ਦੀ ਰਾਜਨੀਤੀ ਵਿੱਚ ਇਤਿਹਾਸ ਰਚਣ ਲਈ ਵੋਟਰ ਆਖਰੀ ਪੜਾਅ ਵਿੱਚ ਵੋਟ ਪਾਉਣਗੇ। ਇਸ ਤੋਂ ਇਲਾਵਾ ਉਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ ਵਿੱਚ ਵੀ ਵੋਟਿੰਗ ਮੁਕੰਮਲ ਹੋ ਗਈ ਹੈ। 10 ਮਾਰਚ ਨੂੰ ਉੱਤਰ ਪ੍ਰਦੇਸ਼ ਸਮੇਤ ਪੰਜ ਹੋਰ ਸੂਬਿਆਂ ਦੀਆਂ ਵੋਟਾਂ ਦੇ ਨਤੀਜੇ ਆਉਣਗੇ। ਅਜਿਹੇ 'ਚ ਉੱਤਰ ਪ੍ਰਦੇਸ਼ 'ਚ ਅੱਜ ਹੋਣ ਵਾਲੀ ਵੋਟਿੰਗ ਤੋਂ ਬਾਅਦ ਪੰਜ ਸੂਬਿਆਂ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਸਭ ਦੀਆਂ ਨਜ਼ਰਾਂ ਐਗਜ਼ਿਟ ਪੋਲ 'ਤੇ ਹੋਣਗੀਆਂ। ਆਖਰਕਾਰ ਯੂਪੀ ਸਮੇਤ ਪੰਜ ਸੂਬਿਆਂ ਵਿੱਚ ਕਿਸ ਦੀ ਬਣੇਗੀ ਸਰਕਾਰ ਤੇ ਕਿਸ ਦੀ ਹਾਰ ਹੋਵੇਗੀ? ਤੁਸੀਂ ਅੱਜ ਸ਼ਾਮ 4 ਵਜੇ ਤੋਂ ABP ਨਿਊਜ਼ 'ਤੇ ਸਭ ਤੋਂ ਸਟੀਕ ਐਗਜ਼ਿਟ ਪੋਲ ਲਾਈਵ ਦੇਖ ਸਕਦੇ ਹੋ। ਕਿੱਥੇ-ਕਿੱਥੇ ਦੇਖ ਸਕਦੇ ਹਾਂ ਐਗਜ਼ਿਟ ਪੋਲ?ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਨਿਊਜ਼ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ਵੀ ਦੇਖ ਸਕੋਗੇ। ਇਸ ਦੇ ਨਾਲ ਤੁਸੀਂ ਯੂਟਿਊਬ 'ਤੇ ਏਬੀਪੀ ਨਿਊਜ਼ 'ਤੇ ਲਾਈਵ ਓਪੀਨੀਅਨ ਪੋਲ ਵੀ ਦੇਖ ਸਕਦੇ ਹੋ। ਤੁਸੀਂ ਏਬੀਪੀ ਲਾਈਵ ਦੀ ਐਪ ਐਂਡਰੌਇਡ ਜਾਂ ਆਈਓਐਸ ਸਮਾਰਟਫ਼ੋਨ ਵਿੱਚ ਸਥਾਪਤ ਕਰਕੇ ਲਾਈਵ ਟੀਵੀ ਦੇ ਨਾਲ ਓਪੀਨੀਅਨ ਪੋਲ 'ਤੇ ਲਿਖੀਆਂ ਕਹਾਣੀਆਂ ਵੀ ਪੜ੍ਹ ਸਕਦੇ ਹੋ। ਵੈੱਬਸਾਈਟਲਾਈਵ ਟੀਵੀ: https://www.abplive.com//amplive-
Exit Poll Date Time: ਪੰਜਾਬ ਸਣੇ ਪੰਜ ਸੂਬਿਆਂ 'ਚ ਕੌਣ ਜਿੱਤੇਗਾ? ABP News 'ਤੇ ਦੇਖੋ ਐਗਜ਼ਿਟ ਪੋਲ ਦੇ ਨਤੀਜੇ
abp sanjha | ravneetk | 07 Mar 2022 09:11 AM (IST)
ਟੀਵੀ ਨਾਲ ਮੋਬਾਈਲ ਫੋਨਾਂ ਤੇ ਹੋਰ ਸਾਰੇ ਪਲੇਟਫਾਰਮਾਂ 'ਤੇ ਟੈਕਸਟ, ਫੋਟੋਆਂ, ਵੀਡੀਓ ਦੇ ਨਾਲ ਏਬੀਪੀ ਨਿਊਜ਼ ਟੀਵੀ ਦੀ ਲਾਈਵ ਸਟ੍ਰੀਮਿੰਗ ਹੋਵੇਗੀ। ਤੁਸੀਂ ਵੀਡੀਓ ਸਟ੍ਰੀਮਿੰਗ ਵੈੱਬਸਾਈਟ ਤੇ ਐਪ Hotstar 'ਤੇ ਓਪੀਨੀਅਨ ਪੋਲ ਦੀ ਲਾਈਵ ਕਵਰੇਜ ..
Punjab Exit Poll
Published at: 07 Mar 2022 09:09 AM (IST)